ਫਿਰੌਤੀ ਨਾ ਦੇਣ ਤੇ ਬਦਮਾਸ਼ਾਂ ਨੇ ਨੌਜਵਾਨ ਦਾ ਕੀਤਾ ਕ ਤਲ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਰਹਿੰਦੇ ਹਨ ਜਿਹਨਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸ ਨਾਲ ਜੁੜੀ ਇਕ ਵੱਡੀ ਖ਼ਬਰ ਗਿੱਦੜਬਾਹਾ ਤੋਂ ਸਾਹਮਣੇ ਆਇਆ ਜਿੱਥੇ ਕੇ ਦੱਸਿਆ ਜਾ ਰਿਹਾ ਹੈ ਕਿ ਇੱਥੇ 20 ਸਾਲਾ ਨੌਜਵਾਨ ਦੀ ਲਾਸ਼ ਖੇਤਾਂ ਵਿੱਚ ਮਿਲੀ ਹੈ ਜਿੱਥੇ ਕੇ ਦੱਸਿਆ ਜਾ ਰਿਹਾ ਹੈ ਕਿ ਇਸ

ਨੌਜਵਾਨ ਨੂੰ ਕੁਝ ਦਿਨ ਪਹਿਲਾਂ ਕੁਝ ਲੋਕਾਂ ਅਗਵਾਹ ਕੀਤਾ ਗਿਆ ਸੀ ਅਤੇ ਇਸ ਦੇ ਪਰਿਵਾਰਕ ਮੈਂਬਰਾਂ ਦੇ ਕੋਲੋ ਤੀਹ ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਹ ਇਸ ਮਾਮਲੇ ਜਦੋਂ ਪਰਿਵਾਰਕ ਮੈਂਬਰਾਂ ਦੇ ਵੱਲੋਂ ਪ੍ਰਤੀ ਨਾ ਦਿੱਤੀ ਗਈ ਤਾਂ ਇਸ ਨੌਜਵਾਨ ਨੂੰ ਜਾਨੋ ਮਾਰ ਦਿੱਤਾ ਗਿਆ ਹੁਣ ਪੁਲਸ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬੋਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

 

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *