ਸਿੱਧੂ ਮੂਸੇ ਵਾਲੇ ਦੀ ਆਖਰੀ ਨਿਸ਼ਾਨੀ ਪਹੁੰਚੀ ਹਵੇਲੀ ਹੋਈ ਵੀਡੀਓ ਵਾਇਰਲ

Latest Update

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇ ਵਾਲੇ ਦੀ ਥਾਰ ਗੱਡੀ ਜਿਸ ਵਿਚ ਉਸ ਨੇ ਲਾਸਟ ਰਾਈਡ ਕੀਤੀ ਸੀ ਉਥੇ ਹੀ ਸਿੱਧੂ ਮੂਸੇ ਵਾਲੇ ਦੀ ਥਾਂ ਗੱਡੀ ਹੁਣ ਹਵੇਲੀ ਵਿੱਚ ਪਹੁੰਚ ਚੁੱਕੀ ਹੈ

ਜਿੱਥੇ ਕਿ ਸਿੱਧੂ ਮੂਸੇਵਾਲੇ ਦੀਆ ਕਾਫੀ ਜ਼ਿਆਦਾ ਯਾਦਾਂ ਉਸ ਨਾਲ ਜੁੜੀਆਂ ਹੋਈਆਂ ਹਨ ਤੇ ਹੀ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਨੇ ਸਰਕਾਰ ਅੱਗੇ ਅਪੀਲ ਕੀਤੀ ਸੀ ਕਿ ਉਨ੍ਹਾਂ ਦੀ ਥਾਂ ਗੱਡੀ ਵਾਪਸ ਕਰ ਦਿੱਤੀ ਜਾਵੇ ਸਿੱਧੂ ਮੂਸੇ ਵਾਲੇ ਦੀ ਗੱਡੀ ਹਵੇਲੀ ਦੇ ਵਿਚ ਵਾਪਸ ਆ ਗਈ ਹੈ ਓਥੇ ਹੀ ਮਾਤਾ-ਪਿਤਾ ਨੇ ਆਖਿਆ ਕਿ ਇਹ ਸਿੱਧੂ ਮੂਸੇ ਵਾਲੇ ਦੀ ਆਖਰੀ ਨਿਸ਼ਾਨੀ ਹੈ ਜਿਸਨੂੰ ਉਹ ਆਪਣੇ ਕੋਲ ਰੱਖਣਾ ਚਾਹੁੰਦੇ ਹਨ

ਇਸ ਦੇ ਕਾਰਨ ਹੀ ਸਿੱਧੂ ਮੂਸੇ ਵਾਲੇ ਦੀ ਥਾਰ ਗੱਡੀ ਨੂੰ ਹਵੇਲੀ ਦੇ ਵਿੱਚ ਲਿਆਂਦਾ ਗਿਆ ਜਿਸਦੇ ਵਿੱਚ ਸਿੱਧੂ ਮੂਸੇਵਾਲੇ ਨੇ ਆਖਰੀ ਵਾਰ ਸਵਾਰੀ ਕੀਤੀ ਸੀ ਇਸੇ ਤਰਾਂ ਹੀ ਸਿੱਧੂ ਮੂਸੇਵਾਲੇ ਕਹਿੰਦੀਆਂ ਬਹੁਤ ਸਾਰੀਆਂ ਯਾਦਾ ਉਸ ਦੇ ਨਾਲ ਜੁੜੀਆਂ ਹੋਈਆਂ ਹਨ ਜਿੱਥੇ ਕੇ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਨੇ ਥਾਰ ਗੱਡੀ ਨੂੰ ਹਵੇਲੀ ਦੇ ਵਿੱਚ ਵਾਪਸ ਲਿਆਦਾ ਹੈ ਓਸੇ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ

ਜਿੱਥੇ ਕੇ ਸਿੱਧੂ ਮੂਸੇ ਵਾਲੇ ਦੀ ਥਾਰ ਗੱਡੀ ਹਵੇਲੀ ਦੇ ਵਿਚ ਹੈ ਉਥੇ ਹੀ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਥਾਰ ਗੱਡੀ ਨੂੰ ਦੇਖ ਕੇ ਭਾਵੁਕ ਵੀ ਹੋ ਜਾਂਦੇ ਹਨ ਜਿੱਥੇ ਕਿ ਹੈ ਸਿੱਧੂ ਮੂਸੇ ਵਾਲੇ ਦੀ ਆਖਰੀ ਨਿਸ਼ਾਨੀ ਹੁਣ ਸਿੱਧੂ ਮੂਸੇ ਵਾਲੇ ਦੇ ਮਾਤਾ ਪਿਤਾ ਦੇ ਕੋਲ ਹੈ ਵਿਸਥਾਰ ਦੇ ਵਿਚ ਬੈਠ ਕੇ ਸਿੱਧੂ ਮੂਸੇ ਵਾਲੇ ਨੇ ਆਖਰੀ ਰਾਇਡ ਕੀਤੀ ਸੀ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *