ਵੇਖੋ ਲੋਕਾਂ ਨੇ ਕਿਵੇਂ ਕੀਤਾ ਖਾਲਸਾ ਵਹੀਰ ਦਾ ਸਵਾਗਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਖਬਰਾਂ ਸਾਹਮਣੇ ਆਉਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸ ਕਾਰਨ ਦੱਸਿਆ ਜਾ ਰਿਹਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਵਿੱਚ ਖਾਲਸਾ ਵਹੀਰ ਕੱਢੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਵਿਚ ਹੁਣ ਭਾਈ ਅੰਮ੍ਰਿਤਪਾਲ ਸਿੰਘ ਦਾ

ਕਹਿਣਾ ਹੈ ਕਿ ਉਹ ਸਾਰੇ ਹੀ ਨੌਜਵਾਨਾਂ ਨੂੰਸਿੱਖ ਧਰਮ ਨਾਲ ਜੋੜਨਾ ਚਾਹੁੰਦੇ ਹਨ ਅਤੇ ਜੋ ਵੀ ਨੌਜਵਾਨ ਗ਼ਲਤ ਰਸਤੇ ਟੁੱਟ ਗਏ ਹਨ ਉਨ੍ਹਾਂ ਨੂੰ ਗੁਰੂ ਨਾਲ ਜੁੜਣਾ ਹੈ ਜਿਸ ਤੋਂ ਉਨ੍ਹਾਂ ਦਾ ਕਹਿਣਾ ਹੈ ਕਿ ਗੁਲਾਮਾਂ ਅਤੇ ਉਹ ਗਲਾਮੀ ਨੂੰ ਤੋੜਨਾ ਚਾਹੁੰਦੇ ਹਨ ਜਿਸ ਤੋਂ ਬਾਅਦ ਹੁਣ ਨੌਜਵਾਨਾਂ ਦੇ ਵੱਲੋਂ ਵੀ ਉਨ੍ਹਾਂ ਦਾ ਸਾਥ ਦਿੱਤਾ ਜਾ ਰਿਹਾ ਹੈ ਜੋ ਵੱਡੀ ਗਿਣਤੀ ਵਿਚ ਲੋਕ ਉਨ੍ਹਾਂ ਨਾਲ ਜੁੜ ਰਹੇ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਵਾਪਸ ਵਿੱਚ ਦੇ ਸਕਦਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=1ZxrNyjb2zs&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *