ਭਾਈ ਅੰਮ੍ਰਿਤਪਾਲ ਸਿੰਘ ਨੇ ਕੀਤਾ ਇਹ ਵੱਡਾ ਕੰਮ ਹੈ ਹੋਏ ਚਾਰੇ ਪਾਸੇ ਚਰਚੇ

Latest Update

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਸਿੱਖੀ ਦਾ ਪ੍ਰਚਾਰ ਕਰ ਰਹੇ ਹਨ ਉਥੇ ਹੀ ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਨੌਜਵਾਨਾਂ ਨੂੰ ਚੰਗੇ ਰਾਸਤੇ ਤੇ ਲਾਇਆ ਜਾ ਰਿਹਾ ਹੈ ਜਿੱਥੇ ਕਿ ਬਹੁਤ ਸਾਰੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਜੁੜੇ ਹਨ

ਹੋਤੇ ਹੀ ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਖਾਲਸਾ ਵਹੀਰ ਵਿਚ ਸਿੱਖੀ ਦਾ ਪ੍ਰਚਾਰ ਕੀਤਾ ਗਿਆ ਜਿੱਥੇ ਕਿ ਉਨ੍ਹਾਂ ਨੇ ਪਿੰਡਾਂ ਪਿੰਡਾਂ ਦੇ ਵਿੱਚ ਜਾ ਕੇ ਸਿੱਖੀ ਦਾ ਪ੍ਰਚਾਰ ਕੀਤਾ ਅਤੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਆਖਿਆ ਜਿਥੇ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਆਖਿਆ ਕਿ ਸਾਨੂੰ ਸਾਰੇ ਸਿੱਖਾਂ ਨੂੰ ਇੱਕ ਹੋਣ ਦੀ ਲੋੜ ਹੈ ਇਸੇ ਤਰਾਂ ਹੀ ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਵੱਧ ਤੋਂ ਵੱਧ ਸਿੱਖੀ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਇਸੇ ਤਰਾਂ ਹੀ ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਇੱਕ ਹੋਰ ਅਜਿਹਾ ਕੰਮ ਕੀਤਾ ਗਿਆ

ਜਿਸਨੂੰ ਦੇਖਕੇ ਲੋਕ ਉਨ੍ਹਾਂ ਦੀ ਕਾਫੀ ਜ਼ਿਆਦਾ ਤਾਰੀਫ ਕਰ ਰਹੇ ਹਨ ਓਥੇ ਹੀ ਪਈ ਅੰਮ੍ਰਿਤਪਾਲ ਸਿੰਘ ਨੇ ਗੁਰਦੁਆਰਿਆਂ ਵਿਖੇ ਜਿਹੜੀਆਂ ਮੜ੍ਹੀਆਂ ਬਣੀਆਂ ਹੁੰਦੀਆਂ ਹਨ ਸਹੀ ਪਹੁੰਚ ਕੇ ਭਾਈ ਅੰਮ੍ਰਿਤਪਾਲ ਸਿੰਘ ਨੇ ਉਹਨਾਂ ਨੂੰ ਢਾਹੁਣ ਦਾ ਫੈਸਲਾ ਕੀਤਾ ਹੈ ਜਿੱਥੇ ਕਿ ਉਹਨਾਂ ਨੇ ਆਖਿਆ ਕਿ ਇਹ ਲੋਕਾਂ ਦੁਆਰਾ ਪਖੰਡ ਬਣਾ ਰੱਖਿਆ ਹੈ ਜਿੱਥੇ ਕੇ ਲੋਕ ਉਹਨਾਂ ਦੀਆਂ ਮੜ੍ਹੀਆਂ ਉਪਰ ਦੀਵੇ ਲੈ ਕੇ ਜਾਂਦੇ ਹਨ ਇਸੇ ਤਰਾਂ ਹੀ ਭਾਈ ਅੰਮ੍ਰਿਤਪਾਲ ਸਿੰਘ ਨੇ ਗੁਰਦੁਆਰੇ ਵਿੱਚ ਜਿਹੜੀਆਂ ਬਣੀਆਂ ਸਨ ਉਨ੍ਹਾਂ ਨੂੰ ਢਾਹ ਦਿੱਤਾ ਗਿਆ ਇਸੇ ਤਰਾਂ ਹੀ ਭਾਈ ਅੰਮ੍ਰਿਤਪਾਲ ਸਿੰਘ ਨੇ ਇਹ ਪਖੰਡ ਨੂੰ ਖ਼ਤਮ ਕਰਨ ਦੇ ਲਈ ਇਹ ਕਦਮ ਚੁੱਕਿਆ ਹੈ

ਇਸ ਤਰਾਂ ਹੀ ਭਾਈ ਅੰਮ੍ਰਿਤਪਾਲ ਸਿੰਘ ਦੀ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਜਿੱਥੇ ਕਿ ਉਹਨਾ ਦੇ ਵੱਲੋਂ ਇਸ ਪਖੰਡ ਨੂੰ ਖ਼ਤਮ ਕਰਨ ਦੇ ਲਈ ਉਹਨਾਂ ਨੇ ਇਹ ਸਖ਼ਤ ਕਦਮ ਚੁੱਕਿਆ ਹੈ ਉੱਥੇ ਹੀ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਹ ਸਭ ਪਾਖੰਡਾਂ ਨੂੰ ਖਤਮ ਕੀਤਾ ਜਾਵੇ ਜਿੱਥੇ ਕੇ ਲੋਕਾਂ ਨੇ ਇਹ ਨਵਾਂ ਹੀ ਪਖੰਡ ਬਣਾ ਰਖਿਆ ਹੈ ਉਹਨਾਂ ਦੇ ਉਪਰ ਦੀਵੇ ਲਗਾ ਰਹੇ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *