ਭਾਈ ਅੰਮ੍ਰਿਤਪਾਲ ਸਿੰਘ ਨੇ ਗੁਰੂ ਘਰ ਤੋੜੀਆਂ ਮੜੀਆਂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਖਬਰਾਂ ਸਾਹਮਣੇ ਆਉਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਏ ਜਿਨ੍ਹਾ ਦੇ ਬਾਰੇ ਸੁਣ ਕੇ ਹਰ ਇਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਹੁਣ ਇਸ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਆਏ ਜੱਥੇਦਾਰ ਇਹ ਕਿਥੇ ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਇੱਥੇ ਇੱਕ ਪਿੰਡ ਦੇ ਗੁਰੂ-ਘਰ ਦੇ ਵਿਚ ਬਣੀਆਂ ਮੜ੍ਹੀਆਂ ਨੂੰ ਤੋੜ ਦਿੱਤਾ ਗਿਆ ਹੈ ਜਿਸ ਵਿੱਚ ਇਸ ਵਿਚ ਕਿਹਾ ਜਾ ਰਿਹਾ ਹੈ ਕਿ ਇਸ

ਗੁਰੂ ਘਰ ਦੇ ਪ੍ਰਬੰਧਕਾਂ ਦੇ ਵੱਲੋਂ ਹੀ ਇਹ ਕੰਮ ਕਰਵਾਇਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਕਿਸੇ ਵਿਅਕਤੀ ਦੇ ਵਹਿਮ ਹੀ ਇੱਥੇ ਗੁਰੂ ਘਰ ਦੇ ਵਿੱਚ ਬਣਾਈ ਗਈ ਸੀ ਵਿਸਵਾਸ ਹਨ ਲੋਕ ਇਨ੍ਹਾਂ ਮੜ੍ਹੀਆਂ ਨੂੰ ਪੂਜਣਾ ਸ਼ੁਰੂ ਕਰਨ ਲੱਗੇ ਸਨ ਪਰ ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਇਸ ਨੂੰ ਇੱਥੋਂ ਖਤਮ ਕੀਤਾ ਗਿਆ ਹੈਜਿਸ ਤੋਂ ਬਾਅਦ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਦਿਤੇ ਜਾ ਰਹੇ ਨੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬੋਕਸ ਵਿੱਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=2rYJ9PxdkdU&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *