ਭਾਈ ਅੰਮ੍ਰਿਤਪਾਲ ਸਿੰਘ ਨੇ ਇਸ ਗਾਇਕ ਨੂੰ ਦਿੱਤਾ ਠੋਕਵਾਂ ਜਵਾਬ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਖਬਰਾਂ ਸਾਹਮਣੇ ਆਉਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿਨ੍ਹਾਂ ਬਾਰੇ ਕਿਸੇ ਨੇ ਸੋਚਿਆ ਨਹੀ ਹੁੰਦਾ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਦਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਇਥੇ ਲੋਕਾਂ ਨੂੰ ਸੰਬੋਧਨ

ਕੀਤਾ ਜਾ ਰਿਹਾ ਹੈ ਜਿਸ ਵਿੱਚ ਉਹਨਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਅੱਜ-ਕੱਲ੍ਹ ਬਹੁਤ ਲੋਕਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਥੇ ਇਕ ਵਿਅਕਤੀ ਕੀ ਇਹ ਇਕ ਵਿਅਕਤੀ ਦੇ ਵੱਲੋਂ ਇੱਥੇ ਗੁਰੂ ਨਾਨਕ ਦੇਵ ਜੀ ਤੇ ਵੀ ਸਵਾਲ ਖੜੇ ਕਰ ਦਿੱਤੇ ਗਏ ਜਿਸ ਵਿਚ ਉਨ੍ਹਾਂ ਦੇ ਵੱਲੋਂ ਸਿੱਖਾਂ ਨੂੰ ਖੋਟੇ ਸਿੱਕੇ ਕਿਹਾ ਗਿਆ ਹੈ ਜਿਸ ਤੋਂ ਬਾਅਦ ਹੁਣ ਇਸ ਮਾਮਲੇ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਾਰੇ ਹੀ ਨੌਜਵਾਨ ਨੂੰ ਇਕੱਤਰ ਹੋਣਾ ਚਾਹੀਦਾ ਹੈ ਅਤੇ ਇਨ੍ਹਾਂ ਲੋਕਾਂ ਨੂੰ ਮੂੰਹ ਤੋੜ ਜਵਾਬ ਦੇਣਾ ਚਾਹੀਦਾ ਹੈ ਜੋ ਸਿੱਖਾਂ ਦੇ ਉਪਰ ਸਵਾਲ ਖੜੇ ਕਰਦੇ ਹਨ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਵਾਪਸ ਦੇ ਸਕਦਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=GXRs_afqLbo&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *