ਵਿਦੇਸ਼ ਜਾਣ ਦੀ ਖੁਸ਼ੀ ਨੇ ਨੌਜਵਾਨ ਦੀ ਲਈ ਜਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਖਬਰਾਂ ਸਾਹਮਣੇ ਆਉਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਰਹਿੰਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸ ਨਾਲ ਜੁੜੀ ਇਕ ਵੱਡੀ ਸਾਹਮਣੇ ਆਈ ਹੈ ਜਿੱਥੇ ਕੇ ਦੱਸਿਆ ਜਾ ਰਿਹਾ ਹੈ ਕਿ ਸੰਗਰੂਰ ਦੇ ਪਿੰਡ ਵਿਚ ਇਕ ਨੌਜਵਾਨ ਦੀ ਜਿਆਦਾ ਖੁਸ਼ ਹੋ ਜਾਣ ਦੇ ਕਾਰਨ ਮੌਤ ਹੋ

ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਦਾ ਅਮਰੀਕਾ ਦਾ ਵੀਜ਼ਾ ਲੱਗ ਗਿਆ ਸੀ ਜਿਸ ਤੋਂ ਬਾਅਦ ਥੋੜ੍ਹੇ ਸਮੇਂ ਇਸ ਨੌਜਵਾਨ ਨੇ ਵਿਦੇਸ਼ ਜਾਣਾ ਸੀ ਜਿਸਦੇ ਕਾਰਨ ਇਹ ਬਹੁਤ ਜਿਆਦਾ ਖੁਸ਼ ਸੀ ਜਿਸਦੇ ਕਾਰਨ ਦੱਸਿਆ ਜਾ ਰਿਹਾ ਹੈ ਕਿ ਇਸ ਨੂੰ ਅਚਾਨਕ ਹੀ ਦਿਲ ਦਾ ਦੌਰਾ ਪੈ ਗਿਆ ਜਿਸਦੇ ਨਾਲ ਕਿ ਉਸ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਇਸ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਤੁਸੀਂ ਵੀ ਇਸ ਮਾਮਲੇ ਵਿਚ ਆਪਣੇ ਵਿਚਾਰ ਕਮੇਟੀ ਵਿੱਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

 

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *