ਜੇ ਸਰਕਾਰ ਸਿਸਟਮ ਠੀਕ ਨਹੀਂ ਕਰੇਗੀ ਤਾਂ ਸਾਨੂੰ ਚੁੱਕਣਾ ਪਵੇਗਾ ਕਦਮ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਕੱਲ ਦੇ ਦਿਨਾਂ ਦੇ ਵਿਚ ਪੰਜਾਬ ਦੇ ਬਚ ਨਸ਼ੇ ਦਾ ਦੌਰ ਚੱਲ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ ਬਹੁਤ ਸਾਰੇ ਲੋਕ ਧਰਨੇ ਪ੍ਰਦਰਸ਼ਨ ਕਰ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਇਨਸਾਫ ਮਿਲ ਸਕੇ ਇਸ ਤੋਂ ਇਲਾਵਾ ਗੁਰੂ ਘਰਾਂ ਦੇ ਬੇਅਦਬੀਆਂ ਲਗਾਤਾਰ ਹੋ ਰਹੀਆਂ ਹਨ ਪਰ ਕਿਸੇ ਵੀ ਪ੍ਰਕਾਰ ਦਾ ਕੋਈ ਇਨਸਾਫ਼ ਮਿਲਦਾ ਹੋਇਆ ਦਿਖਾਈ ਨਹੀਂ ਦੇ ਰਿਹਾ ਜਿਸ ਕਾਰਨ ਪੰਜਾਬ

ਦੇ ਲੋਕ ਪਰੇਸ਼ਾਨ ਹੋ ਚੁੱਕੇ ਹਨ ਅਤੇ ਲਗਾਤਾਰ ਇਨਸਾਫ਼ ਦੀ ਮੰਗ ਕਰ ਰਹੇ ਹਨ ਪਰ ਉਨ੍ਹਾਂ ਨੂੰ ਕਿਧਰੇ ਵੀ ਕੋਈ ਇੰਨਸਾਫ ਮਿਲਦਾ ਦਿਖਾਈ ਨਹੀਂ ਦੇ ਰਿਹਾ ਉੱਥੇ ਇਹ ਕੁਝ ਲੋਕਾਂ ਨੂੰ ਭਾਈ ਅਮ੍ਰਿਤਪਾਲ ਸਿੰਘ ਤੋਂ ਕੁਝ ਉਮੀਦ ਤਾਂ ਜ਼ਰੂਰ ਹਨ ਅਤੇ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਇਕ ਸਹੀ ਸੇਧ ਦਿੱਤੀ ਜਾਵੇਗੀ ਜਿਸ ਦੇ ਨਾਲ ਆਉਣ ਵਾਲੇ ਸਮੇਂ ਦੇ ਵਿੱਚ ਪੰਜਾਬ ਦੇ ਲੋਕ ਇਨਸਾਫ਼ ਲੈਣ ਦੇ ਲਈ ਕਾਬਲ ਬਣ ਜਾਣਗੇ ਭਾਵ ਉਹਨਾਂ ਦੇ ਕੋਲ ਆ ਇਹਨੀ ਕੁ ਤਾਕਤ ਹੋਵੇਗੀ ਜਿਸ ਦੇ ਨਾਲ ਉਹ ਆਪਣਾ ਇਨਸਾਫ਼ ਖੁਦ ਕਰ ਸਕਣ ਪਰ ਉਥੇ ਹੀ ਉਨ੍ਹਾਂ ਦੇ ਬਹੁਤ ਰੁਕਾਵਟਾਂ ਵੀ ਆਈਆਂ ਹਨ ਕੁਝ ਲੋਕ ਅਜਿਹੇ ਹਨ ਜੋ ਭਾਈ ਅੰਮ੍ਰਿਤਪਾਲ ਸਿੰਘ ਦੀ ਕਾਰਗੁਜ਼ਾਰੀ ਨੂੰ ਪਸੰਦ ਨਹੀਂ ਹੈ ਜਿਸ ਦੀ ਵਜ੍ਹਾ ਕਾਰਨ

ਲਗਾਤਾਰ ਉਨ੍ਹਾਂ ਦਾ ਵਿਰੋਧ ਵੀ ਕਰ ਰਹੇ ਹਨ ਪਰ ਦੂਜੇ ਪਾਸੇ ਭਾਈ ਅੰਮ੍ਰਿਤਪਾਲ ਸਿੰਘ ਜੀ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਜਿਹੜੇ ਖੱਬੇ ਪੱਖੀ ਸੋਚ ਦੇ ਮਾਲਕ ਲੋਕ ਹਨ ਉਹ ਕਦੇ ਵੀ ਇਹ ਨਹੀਂ ਚਾਹੁੰਦੇ ਕਿ ਸਿੱਖ ਆਪਣੀ ਅਸਲੀ ਤਾਕਤ ਨੂੰ ਪਹਿਚਾਨਣ ਅਤੇ ਆਪਣਾ ਰਾਜ ਭਾਗ ਆਪਣੇ ਹੱਥਾਂ ਦੇ ਵਿਚ ਲੈ ਲੈਣ ਪੰਜਾਬ ਦੇ ਨੌਜਵਾਨ ਹੁਣ ਨਸ਼ੇ ਤੋਂ ਪਰੇਸ਼ਾਨ ਹੋ ਚੁੱਕੇ ਹਨ ਅਤੇ ਉਹ ਆਪਣੇ ਘਰ ਵਾਪਸੀ ਕਰਨਾ ਚਾਹੁੰਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *