ਧੀਆਂ ਭੈਣਾਂ ਨਾਲ ਛੇੜਛਾੜ ਕਰਨ ਵਾਲਿਆਂ ਦੇ ਖਿਲਾਫ ਹੋਵੇਗੀ ਕਾਰਵਾਈ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਲਗਾਤਾਰ ਨੌਜਵਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਅੰਮ੍ਰਿਤਧਾਰੀ ਹੋਣ ਦੇ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਬਹੁਤ ਸਾਰੇ ਨੌਜਵਾਨ ਉਨ੍ਹਾਂ ਤੋਂ ਪ੍ਰਭਾਵਤ ਵੀ ਹੋਏ ਹਨ ਅਤੇ ਅੰਮ੍ਰਿਤਧਾਰੀ ਵੀ ਹੋ ਚੁੱਕੇ ਹਨ ਇਸ ਤੋਂ ਇਲਾਵਾ ਬਹੁਤ ਸਾਰੇ ਨੌਜਵਾਨ ਰਹੇ ਹਨ ਜਿਨ੍ਹਾਂ ਦੇ ਵੱਲੋਂ ਨਸ਼ਾ ਛੱਡਿਆ ਗਿਆ ਹੈ ਅਤੇ ਉਹ ਅਪਣਾਇਆ ਗਿਆ ਹੈ ਪਰ ਉਥੇ ਹੀ ਕੁਝ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਅਪਣਾ ਫਾਇਦਾ ਖੱਟਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਉਨ੍ਹਾਂ ਲੋਕਾਂ ਦੇ

ਵੱਲੋਂ ਨਾ ਤਾਂ ਅਪਣਾਇਆ ਜਾਂਦਾ ਹੈ ਪਰ ਬਾਣੀ ਦੇ ਉਤੇ ਅਮਲ ਨਹੀ ਕੀਤਾ ਜਾਂਦਾ ਅਤੇ ਦੂਸਰਿਆਂ ਦੇ ਨਾਲ ਧੋਖਾ ਹੋਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਇਸੇ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆਈਆਂ ਸੀ ਜਦੋਂ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਇਸ ਬਾਰੇ ਸਟੇਜ ਦੇ ਉਤੋਂ ਇਹ ਗੱਲ ਸਾਫ ਕਰ ਦਿੱਤੀ ਜਾਂਦੀ ਹੈ ਕਿ ਜੇਕਰ ਕਿਸੇ ਦੇ ਵੱਲੋਂ ਵੀ ਭਾਣੇ ਦੇ ਵਿਚ ਰਹਿ ਕੇ ਜਾਂ ਫਿਰ ਖਾਲਸਾ ਵਹੀਰ ਦਾ ਨਾਮ ਲੈ ਕੇ ਕਿਸੇ ਦੇ ਨਾਲ ਵੀ ਕਿਸੇ ਪ੍ਰਕਾਰ ਦਾ ਕੋਈ ਧੋਖਾ ਕਰਨ ਦੀ ਕੋਸ਼ਿਸ਼ ਕੀਤੀ ਗਈ ਜਾਂ ਫਿਰ ਕਿਸੇ ਤੋਂ ਪੈਸੇ ਲੈਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਦਾ ਦਾ ਮਾੜਾ ਹੋਵੇਗਾ ਉਹਨਾ ਦੇ ਵੱਲੋਂ ਇਹ ਗੱਲ ਕਹੀ ਗਈ ਹੈ ਕਿ ਜੇਕਰ ਕਿਸੇ ਵੀ ਨੌਜਵਾਨ ਦੇ ਵੱਲੋਂ ਬਾਣੇ ਦੇ ਵਿੱਚ

ਰਹਿਕੇ ਕਿਸੇ ਦੀ ਧੀ ਭੈਣ ਦੇ ਨਾਲ ਕੋਈ ਛੇੜਖਾਨੀ ਕੀਤੀ ਗਈ ਤਾਂ ਉਸ ਦਾ ਅੰਜਾਮ ਮਾੜਾ ਹੋਵੇਗਾ ਇਸ ਤੋਂ ਇਲਾਵਾ ਉਹਨਾਂ ਦੇ ਵੱਲੋ ਇਹ ਗੱਲ ਵੀ ਸਾਂਝੀ ਕੀਤੀ ਗਈ ਕਿ ਕੁਝ ਲੋਕਾਂ ਦੇ ਵੱਲੋਂ ਗਲੇ ਦੇ ਵਿੱਚ ਰਹਿਕੇ ਤੇ ਖਾਲਸਾ ਵਹੀਰ ਦਾ ਨਾਮ ਲੈ ਕੇ ਉਨ੍ਹਾਂ ਦੇ ਵੱਲੋਂ ਕੁਝ ਦੁਕਾਨਦਾਰਾਂ ਤੋਂ ਸਾਮਾਨ ਖਰੀਦਿਆ ਜਾਂਦਾ ਹੈ ਪਰ ਪੈਸੇ ਨਹੀਂ ਦਿੱਤੇ ਜਾਂਦੇ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਭ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *