ਭਾਈ ਅੰਮ੍ਰਿਤਪਾਲ ਸਿੰਘ ਨੂੰ ਚੈਲੰਜ ਕਰਨ ਵਾਲੀ ਬੇਬੇ ਨੇ ਮੰਗੀ ਮੁਆਫੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਦੀਆਂ ਖਬਰਾਂ ਸਾਹਮਣੇ ਆਉਂਦੇ ਰਹੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਹਨਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿਨਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀ ਹੁੰਦਾ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕੁਝ ਦਿਨ ਪਹਿਲਾਂ ਬਜ਼ੁਰਗ ਬੇਬੇ ਦੇ ਵੱਲੋਂ ਭਾਈ ਅੰਮ੍ਰਿਤਪਾਲ

ਸਿੰਘ ਨੂੰ ਚੈਲਜ ਕੀਤਾ ਗਿਆ ਸੀ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਚੈਲਜ ਕੀਤਾ ਗਿਆ ਸੀ ਕਿ ਉਨ੍ਹਾਂ ਦੇ ਵੱਲੋਂ ਗੁਰੂ ਘਰਾਂ ਵਿੱਚੋਂ ਕੁਰਸੀਆਂ ਦਾ ਚੁਕਵਾ ਦਿਤੀਆਂ ਹਨ ਪਰ ਦੱਸਿਆ ਜਾ ਰਿਹਾ ਹੈ ਕਿ ਇਸ ਬੇਬੇ ਦਾ ਕਹਿਣਾ ਸੀ ਏਹਦੇ ਭਾਈ ਅੰਮ੍ਰਿਤਪਾਲ ਸਿੰਘ ਵਿਚ ਹਿੰਮਤ ਹੈ ਤਾਂਉਹਨਾਂ ਦੇ ਗੁਰੂ ਘਰ ਵਿੱਚੋਂ ਕੁਰਸੀਆਂ ਕੱਢਵਾ ਕੇ ਦਿਖਾਉਣ ਜਿਸ ਤੋਂ ਬਾਅਦ ਹੁਣ ਇਸ ਮਾਮਲੇ ਤੇ ਬੈਠੇ ਲੋਕਾਂ ਦੇ ਵੱਲੋਂ ਇਸ ਬਜੁਰਗ ਨੂੰ ਬਹੁਤ ਸਾਰੀਆਂ ਔਰਤਾਂ ਬਣਦੇ ਨਜਰ ਤੋ ਬਾਅਦ ਹੁਣ

ਦੱਸਿਆ ਜਾ ਰਿਹੈ ਇਹਨਾਂ ਦੇ ਵੱਲੋਂ ਹੁਣ ਇਕ ਹੋਰ ਵੀਡੀਓ ਸਾਂਝੀ ਕੀਤੀ ਹੈ ਜਿਸ ਵਿਚ ਉਨ੍ਹਾਂ ਵੱਲੋਂ ਇਸ ਦੇ ਲਈ ਮਾਫ਼ੀ ਮੰਗੀ ਹੈ ਇਹਨਾਂ ਦਾ ਕਹਿਣਾ ਹੈ ਭਾਈ ਅੰਮ੍ਰਿਤਪਾਲ ਸਿੰਘ ਬਹੁਤ ਵਧੀਆ ਕੰਮ ਕਰਨਾਜਿਸ ਤੋਂ ਬਾਦਲ ਦਾ ਕਹਿਣਾ ਹੈ ਕਿ ਇਹ ਵੀ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬੋਕਸ ਦੇ ਵਿਚ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *