ਚੰਗੇ ਭਲੇ ਲੋਕ ਦੇਖੋ ਗੁਰੂ ਘਰਾਂ ਵਿੱਚ ਕੰਮ ਕਰਦੇ ਹਨ ਇਹ ਗਲਤ ਕੰਮ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿਚ ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਇੱਕ ਗੁਰੂ ਘਰ ਦੇ ਬੱਚੇ ਕੁਰਸੀਆਂ ਬਾਹਰ ਕਰਵਾ ਦਿੱਤੀਆਂ ਗਈਆਂ ਸੀ ਇਸ ਤੋਂ ਇਲਾਵਾ ਉਨ੍ਹਾਂ ਦੇ ਨਾਲ ਮੌਜੂਦਾ ਸੰਗਤਾਂ ਦੇ ਵੱਲੋਂ ਇਨ੍ਹਾਂ ਕੁਰਸੀਆਂ ਨੂੰ ਤੋੜ ਵੀ ਦਿੱਤਾ ਗਿਆ ਸੀ ਇਹ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੋਈ ਸੀ ਬਹੁਤ ਸਾਰੇ ਸਵਾਲ ਵੀ ਖੜ੍ਹੇ ਕੀਤੇ ਗਏ ਸੀ ਇਸ ਤੋਂ ਇਲਾਵਾ ਲੋਕਾਂ ਦਾ ਕਹਿਣਾ ਸੀ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਇਸ ਸਹੀ ਕੀਤਾ ਗਿਆ ਹੈ ਕਿਉਂਕਿ ਬਹੁਤ ਸਾਰੇ ਥਾਵਾਂ ਤੇ ਵੇਖਿਆ ਜਾਂਦਾ ਹੈ ਕਿ ਗੁਰੂ ਨੇ ਜੋ

ਪ੍ਰਥਾ ਤੋਰੀ ਸੀ ਕੇ ਸਾਰਿਆਂ ਨੂੰ ਇਕ ਬਰਾਬਰ ਰੱਖਣਾ ਹੈ ਉਸ ਨੂੰ ਕਿਤੇ ਨਾ ਕਿਤੇ ਨਜ਼ਰ ਅੰਦਾਜ਼ ਕੀਤਾ ਜਾਂਦਾ ਹੈ ਕਈ ਥਾਵਾਂ ਤੇ ਵੇਖਿਆ ਜਾਂਦਾ ਹੈ ਕਿ ਕੁਝ ਮਸ਼ਹੂਰ ਹਸਤੀਆਂ ਨੂੰ ਕੁਰਸੀਆਂ ਦੇ ਉੱਤੇ ਬਿਠਾ ਕੇ ਲੰਗਰ ਛਕਾਇਆ ਜਾਂਦਾ ਹੈ ਜਿਥੇ ਇਹ ਗੁਰੂ ਦੀ ਮਰਿਆਦਾ ਦੇ ਬਿਲਕੁਲ ਉਲਟ ਦਿਖਾਈ ਦਿੰਦਾ ਹੈ ਉੱਥੇ ਕੁਝ ਲੋਕਾਂ ਦੇ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦਾ ਵਿਰੋਧ ਵੀ ਕੀਤਾ ਗਿਆ ਸੀ ਕਿਉਂਕਿ ਕੁਝ ਲੋਕਾਂ ਦਾ ਮੰਨਣਾ ਹੈ ਕਿ ਇਹ ਕੁਰਸੀਆਂ ਉਨ੍ਹਾਂ ਲੋਕਾਂ ਦੀ ਖਾਤਰ ਲਗਾਇਆ ਸੀ ਜੋ ਗੁਰੂ ਘਰਾਂ ਦੇ ਵਿੱਚ ਬੈਠ ਕੇ ਲੰਗਰ ਛਕਣ ਤੋਂ

ਅਸਮਰਥ ਹਨ ਪਰ ਇਕ ਵੀਡੀਓ ਲਗਾਤਾਰ ਸਾਹਮਣੇ ਆ ਰਹੀ ਹੈ ਜਿਸ ਦੇ ਵਿਚ ਵੇਖਿਆ ਜਾ ਸਕਦਾ ਹੈ ਤੇ ਗੁਰੂ ਘਰ ਦੇ ਬੱਚੇ ਲੰਗਰ ਚਲ ਰਿਹਾ ਹੈ ਤਾਂ ਇਸ ਦੌਰਾਨ ਕੁਝ ਕੁਰਸੀਆਂ ਮੇਜ਼ ਲਗਾਏ ਗਏ ਹਨ ਜਿੱਥੇ ਕੁਝ ਲੋਕ ਦੇਖੇ ਜਾ ਸਕਦੇ ਹਨ ਜੋ ਸਰੀਰਕ ਪੱਖੋਂ ਬਿਲਕੁਲ ਠੀਕ-ਠਾਕ ਹਨ ਉਹ ਵੀ ਕੁਰਸੀਆਂ ਦੇ ਉੱਤੇ ਬੈਠ ਕੇ ਲੰਗਰ ਛਕਦੇ ਹੋਏ ਦਿਖਾਈ ਦੇ ਰਹੇ ਹਨ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=Vrviw9YG0SE&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *