ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ ਤੇ ਲੱਗਿਆ ਕਿਤਾਬਾਂ ਦਾ ਲੰਗਰ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੋਹ ਦਾ ਮਹੀਨਾ ਚੱਲ ਰਿਹਾ ਹੈ ਅਤੇ ਇਸ ਮਹੀਨੇ ਦੇ ਸ਼ਹੀਦੀ ਜੋੜ ਮੇਲੇ ਲਗਾਏ ਜਾਂਦੇ ਹਨ ਅਤੇ ਬਹੁਤ ਸਾਰੀਆਂ ਸੰਗਤਾਂ ਅਤੇ ਗੁਰੂ ਘਰਾਂ ਦੇ ਵਿੱਚ ਪਹੁੰਚਦੀਆਂ ਹਨ ਅਤੇ ਗੁਰੂ ਘਰਾਂ ਦੇ ਵਿੱਚ ਜਾ ਕੇ ਦਰਸ਼ਨ ਕਰਦੀਆਂ ਹਨ ਅਤੇ ਨਤਮਸਤਕ ਹੁੰਦੀਆਂ ਹਨ ਇਸ ਦੌਰਾਨ ਹੀ ਬਹੁਤ ਸਾਰੇ ਲੰਗਰ ਵੀ ਲਗਾਏ ਜਾਂਦੇ ਹਨ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਸੋ ਦੇਖਿਆ ਜਾਵੇ ਤਾਂ ਅੱਜ ਕੱਲ ਦੇ ਵਿਚ ਕਈ ਥਾਵਾਂ ਤੇ ਦਸਤਾਰਾਂ ਦੇ ਲੰਗਰ ਵੀ ਲੱਗਦੇ ਹਨ ਉੱਥੇ ਹੀ ਹੁਣ ਸ੍ਰੀ ਫਤਿਹਗੜ੍ਹ ਸਾਹਿਬ ਦੇ ਬਚਨ ਕਿਤਾਬਾਂ ਦਾ

ਲੰਗਰ ਲਗਾਇਆ ਗਿਆ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੀ ਪੀੜੀ ਆਪਣੇ ਇਤਿਹਾਸ ਤੋਂ ਕਾਫ਼ੀ ਜ਼ਿਆਦਾ ਦੂਰ ਹੋ ਚੁੱਕੀ ਹੈ ਬਹੁਤ ਘੱਟ ਨੌਜਵਾਨ ਅਜਿਹੇ ਹਨ ਜਿਨ੍ਹਾਂ ਨੂੰ ਆਪਣੇ ਇਤਿਹਾਸ ਬਾਰੇ ਸਹੀ ਜਾਣਕਾਰੀ ਹੈ ਜਿਸ ਦੀ ਵਜ੍ਹਾ ਕਾਰਨ ਉਹ ਅੱਗੇ ਸਹੀ ਫੈਸਲੇ ਲੈ ਸਕਦੇ ਹਨ ਅਤੇ ਸਿੱਖੀ ਦੀ ਹੋਂਦ ਨੂੰ ਬਚਾਅ ਸਕਦੇ ਹਨ ਸੋ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਇਤਿਹਾਸ ਦੇ ਨਾਲ ਜਾਣੂ ਕਰਵਾਉਣਾ ਬਹੁਤ ਜ਼ਿਆਦਾ ਜ਼ਰੂਰੀ ਹੋ ਚੁੱਕਿਆ ਹੈ ਇਸ ਦੇ ਲਈ ਕੁਝ ਸੰਗਤਾਂ ਵੱਲੋਂ ਕੁਝ ਖਾਸ ਉਪਰਾਲੇ ਕੀਤੇ ਜਾਂਦੇ ਹਨ ਮਿਸਾਲ ਲਈ ਜਦੋਂ ਸ੍ਰੀ ਫਤਿਹਗੜ੍ਹ ਸਾਹਿਬ ਦੇ ਵਿੱਚ ਸੰਗਤਾਂ ਇਕੱਠੀਆਂ ਹੋਈਆਂ ਹਨ ਤਾਂ ਇਥੇ ਕੁੱਝ ਸਿੱਧਾਂ ਦੇ ਵੱਲੋਂ ਇਤਿਹਾਸਕ ਪੁਸਤਕਾਂ ਦਾ

ਇਕ ਲੰਗਰ ਲਗਾਇਆ ਗਿਆ ਹੈ ਜਿਥੇ ਬਹੁਤ ਸਾਰੇ ਲੋਕ ਜੋ ਕਿਤਾਬਾਂ ਪੜ੍ਹਨ ਦੇ ਸ਼ੌਕੀਨ ਹਨ ਉਨ੍ਹਾਂ ਵੱਲੋਂ ਇਥੇ ਆ ਕੇ ਕਿਤਾਬਾਂ ਲਈਆਂ ਜਾ ਰਹੀਆਂ ਹਨ ਤਾਂ ਜੋ ਉਹ ਇਤਿਹਾਸ ਨੂੰ ਪੜ੍ਹ ਸਕਣ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਹ ਇਕ ਬਹੁਤ ਚੰਗਾ ਉਪਰਾਲਾ ਹੈ ਉਸ ਦੇ ਨਾਲ ਨੌਜਵਾਨਾਂ ਨੂੰ ਅਤੇ ਉਸਦੇ ਨਾਲ ਜੋੜਿਆ ਜਾ ਸਕਦਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

 

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *