ਸੰਤ ਬਾਬਾ ਰਾਜਾ ਸਿੰਘ ਰਾਜ ਨੇ ਬਾਦਲਾਂ ਨੂੰ ਕਹੀ ਵੱਡੀ ਗੱਲ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਹਾਲਾਤ ਲਗਾਤਾਰ ਖਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਪੰਜਾਬ ਦੇ ਨੌਜਵਾਨ ਨਸ਼ਿਆਂ ਦੇ ਵਗ ਤੁਰੇ ਹੋਏ ਹਨ ਪਰ ਦੂਸਰੇ ਪਾਸੇ ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਨੌਜਵਾਨਾਂ ਨੂੰ ਸਿੱਖੀ ਦੇ ਵੱਲ ਮੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਤੋਂ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਉਥੇ ਹੀ ਕੁਝ ਲੋਕ ਅਜਿਹੇ ਹਨ ਜੋ ਲਗਾਤਾਰ ਭਾਈ ਅਮ੍ਰਿਤਪਾਲ ਸਿੰਘ ਦੇ ਖਿਲਾਫ ਬੋਲ ਰਹੇ ਹਨ ਪਰ ਬਾਬਾ ਰਾਜਾ ਰਾਮ ਸਿੰਘ ਅਤੇ ਵੱਲੋਂ ਭਾਈ ਅਮ੍ਰਿਤਪਾਲ ਸਿੰਘ ਦਾ ਸਾਥ ਦਿੱਤਾ ਜਾ

ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਜਿਸ ਤਰੀਕੇ ਦੇ ਨਾਲ ਬਹੁਤ ਘੱਟ ਸਮੇਂ ਵਿਚ ਨੌਜਵਾਨਾਂ ਨੂੰ ਆਪਣੇ ਨਾਲ ਜੋੜਿਆ ਗਿਆ ਉਨਾਂ ਨੂੰ ਨਸ਼ੇ ਤੋਂ ਦੂਰ ਕੀਤਾ ਗਿਆ ਇਹ ਇਕ ਬਹੁਤ ਵਧੀਆ ਉਪਰਾਲਾ ਹੈ ਜਿਸ ਦੇ ਨਾਲ ਨੌਜਵਾਨ ਸਹੀ ਰਸਤੇ ਤੇ ਜਾ ਸਕਦੇ ਹਨ ਤੇ ਜਿਹੜੇ ਲੋਕ ਭਾਈ ਸਿੰਘ ਦਾ ਵਿਰੋਧ ਕਰ ਰਹੇ ਹਨ ਉਹ ਬਹੁਤ ਗਲਤ ਕਰ ਰਹੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅਕਸਰ ਹੀ ਭਾਈ ਅਮ੍ਰਿਤਪਾਲ ਸਿੰਘ ਦੇ ਵੱਲੋਂ ਅਨੰਦਪੁਰ ਸਾਹਿਬ ਜਾ ਕੇ ਸਿਰ ਦੇਣ ਦੀ ਗੱਲ ਕੀਤੀ ਜਾਂਦੀ ਹੈ ਤਾਂ ਇੱਥੇ ਰਾਜਾ

ਰਾਮ ਸਿੰਘ ਅਤੇ ਵੱਲੋਂ ਲੋਕਾਂ ਨੂੰ ਬਹੁਤ ਚੰਗੇ ਤਰੀਕੇ ਨਾਲ ਸਮਝਾਇਆ ਗਿਆ ਹੈ ਕਿ ਕਿਸ ਤਰੀਕੇ ਨਾਲ ਗੁਰੂ ਗੋਬਿੰਦ ਸਿੰਘ ਜੀ ਨੇ ਵੀ ਕਿਸੇ ਸਮੇਂ ਸਿਰਾਂ ਦੀ ਮੰਗ ਕੀਤੀ ਸੀ ਪਰ ਅੱਜ ਦੇ ਤਰੀਕੇ ਦੇ ਨਾਲ ਲੋਕ ਅਤੇ ਆਸ ਤੋਂ ਦੂਰ ਹੋ ਚੁੱਕੇ ਹਨ ਤਾਂ ਉਨ੍ਹਾਂ ਤੋਂ ਜਦੋਂ ਸਿਰ ਦੇਣ ਦੀ ਗੱਲ ਕੀਤੀ ਜਾਂਦੀ ਹੈ ਤਾਂ ਉਹ ਬਹੁਤ ਸਾਰੇ ਸਵਾਲਾਂ ਦੇ ਵਿੱਚ ਆ ਜਾਂਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *