ਸਿੱਧੂ ਮੂਸੇ ਵਾਲੇ ਦੀ ਮਾਤਾ ਨੇ ਆਖੀ ਇਹ ਵੱਡੀ ਗੱਲ

Latest Update

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲੇ ਦੇ ਮਾਤਾ-ਪਿਤਾ ਅਕਸਰ ਹੀ ਸਰਕਾਰ ਨੂੰ ਲਾਹਣਤਾਂ ਪਾਉਂਦੇ ਹੋਏ ਨਜ਼ਰ ਆਉਂਦੇ ਹਨ ਜਿੱਥੇ ਕਿ ਅੱਜ ਤੱਕ ਉਸ ਦੇ ਕਾਤਲਾਂ ਨੂੰ ਸਜ਼ਾ ਨਹੀਂ ਦਿੱਤੀ ਗਈ ਅਤੇ ਉਥੇ ਹੀ ਸਿੱਧੂ ਮੂਸੇਵਾਲੇ ਦੇ ਮਾਤਾ-ਪਿਤਾ ਨੂੰ ਅਜੇ ਤੱਕ ਇਨਸਾਫ ਨਹੀਂ

ਮਿਲਿਆ ਕਾਰਨ ਕਿ ਇਹ ਸਿੱਧੂ ਮੂਸੇ ਵਾਲੇ ਦੀ ਮਾਤਾ ਨਹੀਂ ਕੈਮਰੇ ਅੱਗੇ ਆ ਕੇ ਇਹ ਵੱਡੀ ਗੱਲ ਆਖੀ ਹੈ ਕਿ ਲੋਕ ਜਿਉਣ ਨਹੀਂ ਦਿੰਦੇ ਜਿੱਥੇ ਕੇ ਕਿਸੇ ਆਦਮੀ ਨੇ ਫਿਰ ਸਿੱਧੂ ਮੂਸੇ ਵਾਲੇ ਦੇ ਗਾਣੇ ਨੂੰ ਲੀਕ ਕਰ ਦਿੱਤਾ ਹੈ ਇਸੇ ਤਰਾਂ ਹੀ ਸਿੱਧੂ ਮੂਸੇਵਾਲੇ ਦੀ ਮਾਤਾ ਨੇ ਕੈਮਰੇ ਅੱਗੇ ਆ ਕੇ ਉਸ ਨੂੰ ਲਾਹਣਤਾਂ ਪਾਈਆਂ ਹਨ ਜਿਸਨੇ ਸਿੱਧੂ ਮੂਸੇ ਵਾਲੇ ਦੇ ਗਾਣੇ ਨੂੰ ਲੀਕ ਕਰ ਦਿੱਤਾ ਹੈ‌ ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਸਿਧੂ ਮੂਸੇ ਵਾਲੇ ਦਾ ਨਵਾਂ ਗਾਣਾ ਲੀਕ ਹੋ ਗਿਆ ਹੈ ਉਥੇ ਹੀ ਸਿੱਧੂ ਮੂਸੇ ਵਾਲੇ ਦੀ ਮਾਤਾ ਨੇ ਆਖਿਆ ਹੈ ਕਿ ਸਿੱਧੂ ਮੂਸੇਵਾਲੇ ਦੇ ਗੀਤ ਥੋੜੇ ਹੀ ਉਨ੍ਹਾਂ ਦੇ ਕੋਲ ਹਨ ਜਿੱਥੇ ਕਿ ਉਨ੍ਹਾਂ ਨੇ ਪਹਿਲਾਂ ਵੀ ਬੇਨਤੀ ਕੀਤੀ ਸੀ ਕਿ ਉਹ ਗਾਣੇ ਉਨ੍ਹਾਂ ਨੂੰ ਦੇ ਦਿੱਤੇ ਜਾਣ ਜਿਹੜੇ ਕਿਸੇ ਹੋਰ ਕੋਲ ਵੀ ਹਨ ਫਿਰ ਵੀ ਲੋਕ ਜਾਣਬੁੱਝ ਕੇ ਸਿੱਧੂ ਮੂਸੇ ਵਾਲੇ ਦੇ ਗਾਣਿਆਂ ਨੂੰ ਲੀਕ ਕਰ ਰਹੇ ਹਨ ਅਤੇ ਜਿੱਥੇ ਕਿ ਉਹ ਉਸ ਨੂੰ ਮਰੇ ਹੋਏ ਨੂੰ ਵੀ ਨਹੀਂ ਛੱਡ ਰਹੇ ਸਿੱਧੂ

ਮੂਸੇ ਵਾਲੇ ਦੀ ਮਾਤਾ ਨੇ ਇਹ ਲਾਹਣਤਾਂ ਪਾਈਆਂ ਹਨ ਇਸੇ ਤਰਾਂ ਹੀ ਸਿੱਧੂ ਮੂਸੇ ਵਾਲੇ ਦੀ ਮਾਤਾ ਨੇ ਆਖਿਆ ਹੈ ਕਿ ਇਹ ਲੋਕ ਆਪਣੇ ਪੈਸਿਆਂ ਦੀ ਪਈ ਹੈ ਜਿੱਥੇ ਕਿ ਉਹ ਸਿੱਧੂ ਮੂਸੇ ਵਾਲੇ ਦੇ ਗਾਣੇ ਨੂੰ ਲੀਕ ਕਰ ਰਹੇ ਹਨ ਉਥੇ ਹੀ ਮਾਤਾ ਨੇ ਆਖਿਆ ਹੈ ਕਿ ਇਹ ਪੈਸੇ ਕਿਸੇ ਨੇ ਵੀ ਨਾਲ ਨਹੀਂ ਲੈ ਜਾਣੇ ਇਹ ਪੈਸਾ ਇੱਥੇ ਹੀ ਰਹਿ ਜਾਂਦਾ ਹੈ ਉਨ੍ਹਾਂ ਲੋਕਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ ਜਿਹੜੇ ਕਿ ਸਿੱਧੂ ਮੂਸੇਵਾਲੇ ਦੇ ਗਾਣੇ ਦੀ ਲੀਕ ਕਰ ਰਹੇ ਹਨ ਇਸੇ ਤਰਾਂ ਹੀ ਸਿੱਧੂ ਮੂਸੇ ਵਾਲੇ ਦੀ ਮਾਤਾ ਨੇ ਕੈਮਰੇ ਅੱਗੇ ਆ ਕੇ ਇਹ ਗੱਲਾਂ ਆਖੀਆਂ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *