ਨਸ਼ੇ ਛੱਡ ਕੇ ਨੌਜਵਾਨ ਆਇਆ ਭਾਈ ਅੰਮ੍ਰਿਤਪਾਲ ਸਿੰਘ ਦੇ ਕੋਲ ਆਖੀਂ ਇਹ ਵੱਡੀ ਗੱਲ

Latest Update

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਜਿਹੜੇ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਸਿੱਖੀ ਦੇ ਨਾਲ ਜੋੜ ਰਹੇ ਹਨ ਉੱਥੇ ਹੀ ਬਹੁਤ ਸਾਰੇ ਨੌਜਵਾਨ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਜੁੜ ਰਹੇ ਹਨ ਇਸੇ ਤਰਾਂ ਹੀ ਭਾਈ ਅੰਮ੍ਰਿਤਪਾਲ ਸਿੰਘ ਜਿਹੜੇ ਕਿ ਨੌਜਵਾਨਾਂ ਦੀਆਂ ਜ਼ਿੰਦਗੀਆਂ ਨੂੰ ਬਚਾ ਰਹੇ ਹਨ ਉੱਥੇ ਹੀ ਬਹੁਤ

ਸਾਰੇ ਨੌਜਵਾਨ ਅਜਿਹੇ ਹਨ ਜਿਹੜੇ ਕਿ ਨਸ਼ੇ ਛੱਡ ਕੇ ਭਾਈ ਅਮ੍ਰਿਤਪਾਲ ਸਿੰਘ ਦੇ ਨਾਲ ਜਾ ਰਲੇ ਹਨ ਉਥੇ ਹੀ ਭਾਈ ਅਮ੍ਰਿਤਪਾਲ ਸਿੰਘ ਸਿੱਖੀ ਦਾ ਪ੍ਰਚਾਰ ਕਰ ਰਹੇ ਹਨ ਜਿੱਥੇ ਕਿ ਉਨ੍ਹਾਂ ਦੁਆਰਾ ਰੱਖਿਆ ਜਾ ਰਿਹਾ ਹੈ ਕਿ ਇਸ ਤਰ੍ਹਾਂ ਨਸ਼ੇ ਦੇ ਨਾਲ ਮਰਨ ਤੋ ਚੰਗਾ ਹੈ ਅਸੀਂ ਗੁਰੂ ਸਾਹਿਬ ਦੇ ਲਈ ਆਪਣੀ ਜਾਨ ਦੇ ਕੇ ਸਾਨੂੰ ਕਿਹੜੇ ਕੰਮ ਦੇ ਲਈ ਗੁਰੂ ਨੇ ਭੇਜਿਆ ਹੈ ਅਤੇ ਅਸੀਂ ਕਿਹੜੇ ਕੰਮੀ ਪਏ ਹਾਂ ਇਸੇ ਤਰਾਂ ਹੀ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਇੱਕ ਨੌਜਵਾਨ ਨਸ਼ੇ ਛੱਡ ਕੇ ਉਨ੍ਹਾਂ ਦੇ ਨਾਲ ਹੀ ਰਹਿਣ ਲੱਗ ਪਿਆ ਹੈ ਜਿੱਥੇ ਕਿ ਉਸ ਨੇ

ਦੱਸਿਆ ਕਿ ਜਦੋਂ ਉਹ ਨਸ਼ੇ ਕਰਦਾ ਸੀ ਤਾਂ ਉਹ ਵੇਚਦਾ ਵੀ ਸੀ ਅਤੇ ਬਹੁਤ ਹੀ ਪੁੱਠੇ ਸਿੱਧੇ ਕੰਮ ਕਰਦਾ ਸੀ ਅੱਜ ਇੱਥੇ ਕੇ ਉਸ ਨੇ ਆਖਿਆ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਦੇ ਵਿਚਾਰਾਂ ਤੋਂ ਪ੍ਰਭਾਵਿਤ ਹੋ ਕੇ ਉਸ ਨੇ ਨਸ਼ੇ ਛੱਡ ਦਿੱਤੇ ਹਨ ਜਿੱਥੇ ਕੇ ਹੁਣ ਉਸ ਨੇ ਆਪਣੀ ਸਾਰੀ ਜ਼ਿੰਦਗੀ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਲਾ ਦਿੱਤੀ ਹੈ ਉਥੇ ਹੀ ਉਸ ਨੇ ਆਖਿਆ ਹੈ ਕਿ ਉਹ ਬਹੁਤ ਹੀ ਜ਼ਿਆਦਾ ਨਸ਼ਾ ਕਰਦਾ ਸੀ ਜਿੱਥੇ ਕਿ ਉਹ ਦਵਾਈ ਵਿਚ ਵੀ ਰਹਿੰਦਾ ਸੀ ਅਤੇ ਉਥੇ ਹੀ ਬਹੁਤ ਜ਼ਿਆਦਾ ਨਸ਼ਾ ਵੇਚਦਾ ਵੀ ਸੀ ਆਵੇ ਜਦੋਂ ਦਾ ਉਸ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਵਿਚਾਰ ਸੁਣੇ ਹਨ ਉਹ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਜੁੜ ਗਿਆ ਹੈ ਜਿੱਥੇ ਕਿ ਉਸਨੇ ਆਖਿਆ ਕਿ ਉਹ ਭਾਈ ਅਮ੍ਰਿਤਪਾਲ ਸਿੰਘ ਦੇ ਨਾਲ ਹਮੇਸ਼ਾ ਰਹੇਗਾ ਤੇ ਆਪਣਾ ਘਰ-ਬਾਰ ਛੱਡ ਕੇ

ਆ ਗਿਆ ਇਸ ਤਰ੍ਹਾਂ ਹੀ ਉਸ ਨੇ ਇਹ ਸਾਰੀ ਸੱਚਾਈ ਦੱਸੀ ਹੈ ਜਿੱਥੇ ਕਿ ਬਹੁਤ ਸਾਰੇ ਨੌਜਵਾਨ ਇਸੇ ਤਰ੍ਹਾਂ ਹੀ ਨਸ਼ੇ ਛੱਡ ਕੇ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਜੋੜ ਰਹੇ ਹਨ ਉਥੇ ਹੀ ਭਾਈ ਅਮ੍ਰਿਤਪਾਲ ਸਿੰਘ ਸਿੱਖੀ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਥੇ ਕਿ ਨੌਜਵਾਨ ਭਾਰੀ ਗਿਣਤੀ ਦੇ ਨਾਲ ਜੁੜੇ ਹਨ ਅਤੇ ਉਥੇ ਹੀ ਉਨ੍ਹਾਂ ਨੇ ਸਿੱਖੀ ਸਰੂਪ ਧਾਰਨ ਕਰ ਲਿਆ ਹੈ ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਇਹ ਨੇਕ ਕੰਮ ਕੀਤਾ ਜਾ ਰਿਹਾ ਹੈ ਜਿੱਥੇ ਕਿ ਬਹੁਤ ਸਾਰੇ ਨੌਜਵਾਨ ਜਿਹੜੇ ਚਿੱਟੇ ਦੀ ਦਲਦਲ ਵਿੱਚ ਫਸੇ ਹੋਏ ਸਨ ਉਹ ਚਿੱਟੇ ਨੂੰ ਛੱਡ ਕੇ ਸਿੱਖੀ ਸਰੂਪ ਧਾਰਨ ਕਰ ਰਹੇ ਹਨ ਅਤੇ ਸਿੱਖੀ ਦੇ ਨਾਲ ਜੁੜ ਰਹੇ ਹਨ ਇਸੇ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *