ਲੁਧਿਆਣਾ ਵਿੱਚ ਵਾਪਰਿਆ ਬੱਚੇ ਦੇ ਨਾਲ ਇਹ ਵੱਡਾ ਹਾਦਸਾ

Latest Update

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਪੰਜਾਬ ਦੇ ਵਿੱਚ ਬਹੁਤ ਹੀ ਜ਼ਿਆਦਾ ਹਾਦਸੇ ਹੋ ਰਹੇ ਹਨ ਜਿੱਥੇ ਕਿ ਆਏ ਦਿਨ ਕੋਈ ਨਾ ਕੋਈ ਘਟਨਾ ਸਾਡੇ ਸਾਹਮਣੇ ਆ ਜਾਂਦੀ ਹੈ ਉਥੇ ਹੀ ਇਨ੍ਹਾਂ ਹਾਦਸਿਆਂ ਦੇ ਵਿੱਚ ਬਹੁਤ ਹੋ ਰਹੀਆਂ ਹਨ ਜਿੱਥੇ ਕਿ ਡਰਾਈਵਰਾਂ ਦੀ ਵੱਲੋਂ ਗੱਡੀ ਚਲਾਉਂਦੇ ਸਮੇਂ ਕਾਫੀ ਜ਼ਿਆਦਾ ਅਣਗਹਿਲੀ ਵਰਤੀ ਜਾਂਦੀ ਹੈ

ਜਿਸਦੇ ਕਾਰਨ ਇਹ ਸੜਕ ਦੁਰਘਟਨਾਵਾਂ ਹੁੰਦੀਆਂ ਹਨ ਆਏ ਦਿਨ ਕੋਈ ਨਾ ਕੋਈ ਘਟਨਾ ਸਾਹਮਣੇ ਆ ਜਾਂਦੀ ਹੈ ਇਸੇ ਤਰ੍ਹਾਂ ਹੀ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ 1 ਸਕੂਲੀ ਬੱਚਾ ਜਿਹੜਾ ਕਿ ਥਾਰ ਗੱਡੀ ਦੇ ਥੱਲੇ ਆ ਗਿਆ ਇਹ ਸਾਰਾ ਮਾਮਲਾ ਲੁਧਿਆਣਾ ਦਾ ਦੱਸਿਆ ਜਾ ਰਿਹਾ ਹੈ ਜਿੱਥੇ ਕੇ ਲੁਧਿਆਣੇ ਦੇ ਵਿੱਚ ਇੱਕ ਬੱਚਾ ਜਿਹੜਾ ਕਿ ਉਹ ਤੋਂ ਵਾਪਸ ਆ ਰਿਹਾ ਸੀ ਤਾਂ ਉਥੇ ਹੀ ਅਚਾਨਕ ਉਹ ਇੱਕ ਤਾਰ ਗੱਡੀ ਦੇ ਹੇਠਾਂ ਆ ਗਿਆ ਜਿੱਥੇ ਕਿ ਉਹ ਕਾਫੀ ਤੇਜ਼ ਹੀ ਲੰਘ ਰਹੀ ਸੀ ਤਾਂ ਅਚਾਨਕ ਸਾਹਮਣੇ ਆ ਜਾਂਦਾ ਹੈ ਜਿੱਥੇ ਕਿ ਉਹ ਗੱਡੀ ਉਸ ਨੂੰ ਕਾਫੀ ਦੂਰ ਤਕ

ਘਸੀਟਦੇ ਹੋਏ ਲੈ ਕੇ ਜਾਂਦੀ ਹੈ ਇਸੇ ਤਰ੍ਹਾਂ ਹੀ ਬੱਚਾ ਭਿਆਨਕ ਰੂਪ ਵਿਚ ਜ਼ਖਮੀ ਹੋ ਜਾਂਦਾ ਹੈ ਜਿੱਥੇ ਕੇ ਬੱਚੇ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਾਂਦਾ ਹੈ ਉਥੇ ਹੀ ਇਕ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ ਇਹ ਸਾਰੀ ਘਟਨਾ ਦੀ ਸੀਸੀਟੀਵੀ ਕੈਮਰੇ ਵਿੱਚ ਵੀ ਵੀਡੀਓ ਬਣਦੀ ਹੈ ਜਿੱਥੇ ਕੇ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਉਥੇ ਹੀ ਇਸ ਗੱਡੀ ਨੇ ਬੱਚੇ ਨੂੰ ਥੱਲੇ ਦੇ ਦਿੱਤਾ ਅਤੇ ਬੱਚੇ ਨੂੰ ਕਾਫ਼ੀ ਦੂਰ ਤੱਕ ਘਸੀਟਦੀ ਹੋਈ ਲੈ ਕੇ ਗਈ ਇਸੇ ਤਰਾਂ ਹੀ ਪੁਲਿਸ ਨੇ ਉਸ ਗੱਡੀ ਦੇ ਡਰਾਈਵਰ ਦੇ ਉੱਪਰ ਪਰਚਾ ਦਰਜ ਕਰ ਲਿਆ ਹੈ ਜਿੱਥੇ ਕਿ ਪੁਲਿਸ ਨੇ ਉਸ ਗੱਡੀ ਵਾਲੇ ਦੇ ਖਿਲਾਫ਼ ਇਹ ਸਖ਼ਤ ਕਾਰਵਾਈ ਕੀਤੀ ਹੈ ਉਥੇ ਹੀ ਲੁਧਿਆਣਾ ਦੇ

ਇੱਕ ਨਿੱਜੀ ਹਸਪਤਾਲ ਵਿਚ ਬੱਚੇ ਦਾ ਇਲਾਜ ਚੱਲ ਰਿਹਾ ਹੈ ਜਿੱਥੇ ਕਾਫੀ ਗੰਭੀਰ ਰੂਪ ਵਿਚ ਜ਼ਖਮੀ ਹੋ ਜਾਂਦਾ ਹੈ ਇਸੇ ਤਰਾਂ ਹੀ ਸੜਕ ਹਾਦਸੇ ਦਿਨੋ-ਦਿਨ ਵਧਦੀ ਹੀ ਜਾ ਰਹੇ ਹਨ ਆਏ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ ਇਸੇ ਤਰ੍ਹਾਂ ਹੀ ਬਹੁਤ ਹੀ ਜ਼ਿਆਦਾ ਸੜਕ ਹਾਦਸਾ ਨੂੰ ਦੇਖਣ ਨੂੰ ਮਿਲਦੇ ਹਨ ਜਿਨ੍ਹਾਂ ਦੇ ਵਿਚ ਕਈਆਂ ਦੀ ਤਾਂ ਜਾਨ ਚਲੀ ਜਾਂਦੀ ਹੈ ਉਥੇ ਹੀ ਲੋਕ ਗੱਡੀ ਚਲਾਉਂਦੇ ਸਮੇਂ ਕਾਫੀ ਜ਼ਿਆਦਾ ਅਣਗਹਿਲੀ ਵਰਤਦੇ ਹਨ ਜਿਸ ਦੇ ਕਾਰਨ ਉਹ ਦੁਰਘਟਨਾ ਦਾ ਸ਼ਿਕਾਰ ਹੁੰਦੇ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

 

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *