ਨਾਜਾਇਜ਼ ਧੰਦਾ ਕਰਨ ਵਾਲਿਆਂ ਤੇ ਪੁਲਿਸ ਨੇ ਕੀਤੀ ਇਹ ਵੱਡੀ ਕਾਰਵਾਈ

Latest Update

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ-ਕੱਲ੍ਹ ਅਜਿਹੇ ਬਹੁਤ ਹੀ ਜ਼ਿਆਦਾ ਸੈਂਟਰ ਹਨ ਜਿੱਥੇ ਕੇ ਨਾਜਾਇਜ਼ ਧੰਦਾ ਚੱਲ ਰਹੇ ਹੁੰਦੇ ਹਨ ਉਥੇ ਹੀ ਇਕ ਅਜਿਹੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਸ੍ਰੀ ਮੁਕਤਸਰ ਸਾਹਿਬ ਵਿਚ ਇੱਕ ਸਪਾ ਸੈਂਟਰ ਦੇ ਵਿਚ ਧੰਦਾ ਚੱਲ ਰਿਹਾ ਸੀ ਜਿੱਥੇ ਕਿ ਉਸ ਵਿੱਚ ਚਾਰ ਕੁੜੀਆਂ ਅਤੇ ਮਾਲਕ ਨੂੰ ਗ੍ਰਿਫ਼ਤਾਰ

ਕੀਤਾ ਗਿਆ ਇਸੇ ਤਰਾਂ ਹੀ ਉਹ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਸ ਸਪਾ ਸੈਂਟਰ ਦੇ ਵਿਚ ਧੰਦਾ ਚੱਲ ਰਿਹਾ ਹੈ ਜਿਥੇ ਗਏ ਉਸ ਨੂੰ 23 ਸਾਲਾ ਨੌਜਵਾਨ ਚਲਾ ਰਿਹਾ ਸੀ ਇਸੇ ਤਰਾਂ ਹੀ ਪੁਲਸ ਨੇ ਮੌਕੇ ਤੇ ਪਹੁੰਚ ਕੇ ਉਥੇ ਉਨ੍ਹਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਜਿੱਥੇ ਉਹ ਚਾਰ ਕੁੜੀਆਂ ਵੀ ਗ੍ਰਿਫਤਾਰ ਕੀਤਾ ਗਈਆ ਇਸੇ ਤਰ੍ਹਾਂ ਹੀ ਹੈ ਇਹ ਵੱਡੀ ਖਬਰ ਸਾਡੇ ਸਾਹਮਣੇ ਸ੍ਰੀ ਮੁਕਤਸਰ ਸਾਹਿਬ ਤੋਂ ਆਈ ਹੈ ਜਿੱਥੇ ਕਿ ਨਜਾਇਜ ਧੰਦਾ ਕਰਨ ਵਾਲਿਆਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ ਜਿੱਥੇ ਕੇ ਉਨ੍ਹਾਂ ਕੁੜੀਆਂ ਦੇ ਵਿੱਚੋਂ ਇੱਕ ਵਿਦੇਸ਼ੀ

ਲੜਕੀ ਵੀ ਮਿਲੀ ਇਸੇ ਤਰਾਂ ਹੀ ਪੁਲਸ ਨੇ ਸਖਤ ਕਾਰਵਾਈ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ ਹੈ ਉੱਥੇ ਹੀ ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਇਸੇ ਤਰਾਂ ਹੀ ਬਹੁਤ ਸਾਰੀਆਂ ਵੀਡੀਓ ਸਾਨੂੰ ਦੇਖਣ ਨੂੰ ਮਿਲ ਜਾਂਦੀਆਂ ਹਨ ਜਿਥੇ ਕਿ ਇਸ ਤਰਾਂ ਦੇ ਧੰਦੇ ਚੱਲ ਰਹੇ ਹਨ ਓਸੇ ਤਰ੍ਹਾਂ ਹੀ ਇਹ ਹੈਰਾਨ ਕਰ ਦੇਣ ਵਾਲਾ ਮਾਮਲਾ ਸ਼੍ਰੀ ਮੁਕਤਸਰ ਸਾਹਿਬ ਤੋਂ ਸਾਡੇ ਸਾਹਮਣੇ ਹੈ ਜਿੱਥੇ ਕਿ ਮੁਕਤਸਰ ਸਾਹਿਬ ਦੇ ਵਿੱਚ ਇੱਕ ਸਪਾ ਸੈਂਟਰ ਵਿੱਚ ਨਾਜਾਇਜ਼ ਧੰਦਾ ਚੱਲ ਰਿਹਾ ਸੀ ਉਥੇ ਹੀ ਪੁਲਸ ਨੇ ਉਹਨਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਅਤੇ ਉਨ੍ਹਾਂ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *