ਅੰਮ੍ਰਿਤਸਰ ਦੇ ਵਿਚ ੰ ਕੁੜੀਆਂ ਦਾ ਧੰਦਾ ਕਰਨ ਵਾਲੇ ਨੌਜਵਾਨ ਬਾਰੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਕਹੀ ਵੱਡੀ ਗੱਲ

Latest Update

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਇਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਜਿੱਥੇ ਕਿ ਦਰਬਾਰ ਸਾਹਿਬ ਦੇ ਬਾਹਰ ਦੇਹ ਵਪਾਰ ਦਾ ਧੰਦਾ ਚਲ ਰਿਹਾ ਹੈ ਲੈ ਕੇ ਉਸ ਦੀ ਇਹ ਵੀਡੀਓ ਨੂੰ ਦੇਖ ਹਰ ਕੋਈ ਕਹਿੰਦਾ ਹੈ ਕਿ ਇਨ੍ਹਾਂ ਦੇ ਉੱਪਰ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਦਰਬਾਰ ਸਾਹਿਬ ਦੇ ਬਾਹਰ ਉਹ ਇੱਕ ਅਜਿਹਾ ਕੁਝ ਕਹਿੰਦਾ

ਹੈ ਜਿਸ ਨੂੰ ਸੁਣ ਕੇ ਸਾਰੇ ਹੀ ਹੈਰਾਨ ਹਨ ਅਤੇ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਹੈ ਉਥੇ ਹੀ ਉਹ ਬੈਠੀ ਉਸ ਨੂੰ ਕਹਿੰਦਾ ਹੈ ਕਿ ਉਹ ਹੋਟਲ ਦੇ ਵਿਚੋਂ ਕਮਰਾ ਲੈ ਲਵੇ ਅਤੇ ਉਸ ਨੂੰ ਕੁੜੀ ਵੀ ਦਿੱਤੀ ਜਾਵੇਗੀ ਇਸੇ ਤਰਾਂ ਹੀ ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਅੰਮ੍ਰਿਤਸਰ ਦੇ ਦਰਬਾਰ ਸਾਹਿਬ ਦੇ ਬਾਹਰ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ ਜਿੱਥੇ ਕੇ ਉਹ ਵਿਅਕਤੀ ਸ਼ਰੇਆਮ ਇੱਕ ਪਰਦੇਸੀ ਬੰਦੇ ਨੂੰ ਆਫਰ ਕਰਦਾ ਹੈ ਇਸੇ ਤਰਾਂ ਹੀ ਉਸ ਦੀ ਇਹ ਵੀਡੀਓ ਵਾਇਰਲ ਹੁੰਦੀ ਹੈ ਜਿੱਥੇ ਕਿ ਬਾਅਦ ਵਿਚ ਭਾਈ

 ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਉਹਨਾਂ ਦਾ ਬਹੁਤ ਜਿਆਦਾ ਵਿਰੋਧ ਕੀਤਾ ਹੈ ਜਿੱਥੇ ਕਿ ਉਸ ਵਿਅਕਤੀ ਨੂੰ ਕਾਫ਼ੀ ਜ਼ਿਆਦਾ ਉਸ ਦੀ ਝਾੜ ਕੀਤੀ ਹੈ ਜਿੱਥੇ ਕਿ ਉਨ੍ਹਾਂ ਨੇ ਆਖਿਆ ਹੈ ਕਿ ਉਹ ਦਰਬਾਰ ਸਾਹਿਬ ਦੇ ਬਾਹਰ ਅਜਿਹਾ ਕੰਮ ਕਿਉਂ ਕਰ ਰਹੇ ਹਨ ਜਦਿਕ ਇਹ ਸਾਡੇ ਗੁਰੂਆਂ ਦੀ ਨਗਰੀ ਹੈ ਜਿੱਥੇ ਕੇ ਉਹਨਾਂ ਨੇ ਹੋਟਲ ਦੇ ਮਾਲਕਾਂ ਨੂੰ ਸਖਤ ਵਾਰਨਿੰਗ ਦਿੱਤੀ ਹੈ ਕਿ ਉਹ ਅਜਿਹਾ ਕਰਨ ਤੋਂ ਹਟ ਜਾਣ ਨਹੀਂ ਤਾਂ ਇਸਦੇ ਨਤੀਜੇ ਬਹੁਤ ਹੀ ਜਿਆਦਾ ਮਾੜੇ ਹੋਣਗੇ ਇਸੇ ਤਰ੍ਹਾਂ ਹੀ ਉਨ੍ਹਾਂ ਨੇ ਇਹ ਵੀ ਆਖਿਆ ਕਿ ਹੁਣ ਉਹ ਉਨ੍ਹਾਂ ਨੂੰ ਪਿਆਰ ਨਾਲ ਸਮਝਾ ਰਹੇ ਹਨ ਨਹੀਂ ਤਾਂ ਫਿਰ ਇੱਕਲੇ ਇੱਕਲੇ ਦਾ ਸੋਧਾ ਲਾਇਆ ਜਾਵੇਗਾ ਇਸੇ ਤਰਾਂ ਹੀ ਉਨ੍ਹਾਂ ਨੇ

 ਆਖਿਆ ਹੈ ਕਿ ਪਹਿਲਾਂ ਉਨ੍ਹਾਂ ਨੇ ਕਿੱਥੋਂ ਨਸ਼ੇ ਵਾਲੀਆਂ ਦੁਕਾਨਾਂ ਦੀਆਂ ਹਨ ਜਿਥੇ ਕਿ ਲੋਕ ਜਾਣਬੁੱਝ ਕੇ ਗੁਰੂ ਦੀ ਨਗਰੀ ਥਾਂ ਤੇ ਅਜਿਹਾ ਕੁੱਝ ਕਰਦੇ ਹਨ ਇਸੇ ਤਰ੍ਹਾਂ ਹੀ ਹੋਟਲ ਦੇ ਮਾਲਕਾਂ ਨੂੰ ਇਹ ਸਖ਼ਤ ਵਾਰਨਿੰਗ ਦਿੱਤੀ ਗਈ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

 

Leave a Reply

Your email address will not be published. Required fields are marked *