ਲੁਧਿਆਣਾ ਦੇ ਵਿਚ ਬੱਚਿਆਂ ਦਾ ਹੋਵੇਗਾ ਮੁਫਤ ਇਲਾਜ

Latest Update

ਮਨਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ-ਕੱਲ੍ਹ ਕੁਝ ਲੋਕ ਅਜਿਹੇ ਵੀ ਹਨ ਜਿਨ੍ਹਾਂ ਦੇ ਵਿੱਚ ਅੱਜ ਵੀ ਇਨਸਾਨੀਅਤ ਜਿੰਦਾ ਹੈ ਉਥੇ ਹੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕੇ ਲੁਧਿਆਣਾ ਦੇ ਇੱਕ ਹਸਪਤਾਲ ਨੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਇਕ ਨਵੀਂ ਸਕੀਮ ਲਾਗੂ ਕੀਤੀ ਹੈ ਜਿੱਥੇ ਕਿ ਹਸਪਤਾਲ ਚਲਾਉਣ ਵਾਲਿਆਂ ਨੇ ਆਖਿਆ ਕਿ

 ਉਹ ਨਵਜੰਮੇ ਬੱਚੇ ਤੋਂ ਲੈ ਕੇ 12 ਸਾਲਾ ਬੱਚੀ ਦਾ ਬਿਲਕੁਲ ਫਰੀ ਇਲਾਜ ਕਰਨਗੇ ਜਿੱਥੇ ਕਿ ਉਨ੍ਹਾਂ ਦਾ ਚਾਹੇ ਅਪ੍ਰੇਸ਼ਨ ਕਰਨਾ ਹੋਵੇ ਜਾਂ ਫਿਰ ਉਨ੍ਹਾਂ ਨੂੰ ਹੋਰ ਬਿਮਾਰੀ ਹੋਵੇ ਉਨ੍ਹਾਂ ਦਾ ਇਲਾਜ ਬਿਲਕੁਲ ਫਰੀ ਕੀਤਾ ਜਾਵੇਗਾ ਜਿਥੇ ਉਨ੍ਹਾਂ ਨੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਇਹ ਵੱਡਾ ਪੁੰਨ ਦਾ ਕੰਮ ਕੀਤਾ ਹੈ ਇਸੇ ਤਰ੍ਹਾਂ ਹੀ ਲੁਧਿਆਣੇ ਦੇ ਵਿਚ ਇੱਕ ਹਸਪਤਾਲ ਹੈ ਜਿਸਦੇ ਵਿੱਚ 12 ਸਾਲ ਦੇ ਬੱਚਿਆਂ ਤੱਕ ਸਭ ਦਾ ਇਲਾਜ ਕੀਤਾ ਜਾਵੇਗਾ ਉਥੇ ਹੀ ਉਨ੍ਹਾਂ ਦੇ ਕੋਲ ਇਕ ਰੁਪਇਆ ਵੀ ਨਹੀਂ ਲਿਆ ਜਾਵੇਗਾ ਜਿੱਥੇ ਕਿ ਉਨ੍ਹਾਂ ਨੇ ਇਹ ਵੱਡਾ ਪੁੰਨ ਦਾ ਕੰਮ ਕੀਤਾ ਹੈ ਇਸ ਲਈ ਉਹਨਾਂ ਦੇ ਬਲ-ਮਾਣ ਜੀ ਨੂੰ ਬੇਨਤੀ ਕੀਤੀ ਗਈ ਹੈ ਕਿ ਵੱਧ ਤੋਂ ਵੱਧ ਲੋਕ ਉਨ੍ਹਾਂ ਦੇ ਕੋਲ ਆਉਣ ਅਤੇ ਉਨ੍ਹਾਂ ਦੇ ਨੂੰ ਲਾਈ ਇਸ ਸੇਵਾ ਦਾ ਫਾਇਦਾ ਉਠਾਉਣ ਇਸ ਤਰ੍ਹਾਂ ਹੀ ਉਨ੍ਹਾਂ

 ਨੇ ਆਖਿਆ ਹੈ ਕਿ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਹੀ ਉਹਨਾਂ ਨੇ ਇਹ ਕੰਮ ਕੀਤਾ ਹੈ ਜਿੱਥੇ ਕਿ ਉਸ ਨੇ ਆਖਿਆ ਹੈ ਕਿ ਉਹ ਬਹੁਤ ਹੀ ਜਿਆਦਾ ਖੁਸ਼ ਹਨ ਜਿੱਥੇ ਕਿ ਹੁਣ ਉਹ ਇੱਕ ਵੱਡਾ ਪੁੰਨ ਦਾ ਕੰਮ ਕਰ ਰਹੇ ਹਨ ਉਥੇ ਹੀ 12 ਸਾਲ ਦੇ ਬੱਚਿਆਂ ਦੇ ਇਲਾਜ ਬਿਲਕੁਲ ਹੀ ਫਰੀ ਕਰਨਗੇ ਇਸ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿਹੜੀ ਕੇ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਉਥੇ ਹੀ ਲੋਕਾਂ ਦੁਆਰਾ ਇਨਾ ਹਸਪਤਾਲ ਵਾਲਿਆਂ ਦੀ ਕਾਫੀ ਘੱਟ ਕੀਤੀ ਜਾ ਰਹੀ ਹੈ ਜਿੱਥੇ ਕਿ ਉਨ੍ਹਾਂ ਨੇ ਇਹ ਵੱਡਾ ਪੁੰਨ ਦਾ ਕੰਮ ਕੀਤਾ ਹੈ ਇਸੇ ਤਰ੍ਹਾਂ ਹੀ ਉਨ੍ਹਾਂ ਦੇ ਹੀ ਵੱਲੋ ਲਏ ਗਏ ਫੈਸਲੇ ਨੂੰ ਲੋਕਾਂ ਦੁਆਰਾ ਕਾਫੀ ਜ਼ਿਆਦਾ ਉਨ੍ਹਾਂ ਦੀ ਤਾਰੀਫ਼ ਕੀਤੀ ਜਾ ਰਹੀ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

 

Leave a Reply

Your email address will not be published. Required fields are marked *