ਟਰੈਕਟਰਾ ਦੇ ਗਾਣੇ ਲਾਉਣ ਵਾਲਿਆਂ ਨੂੰ ਭਾਈ ਅੰਮ੍ਰਿਤਪਾਲ ਨੇ ਕਹੀ ਵੱਡੀ ਗੱਲ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਕੱਲ ਦੇ ਦਿਨਾਂ ਦੇ ਵਿਚ ਸ਼ਹੀਦੀ ਜੋੜ ਮੇਲੇ ਚੱਲ ਰਹੇ ਹਨ ਜਿਸ ਦੇ ਚੱਲਦੇ ਵੱਡੀ ਗਿਣਤੀ ਦੇ ਸੰਗਤਾਂ ਅਤੇ ਗੁਰੂ ਘਰਾਂ ਦੇ ਵਿੱਚ ਪਹੁੰਚ ਗਈਆਂ ਹਨ ਅਤੇ ਉਥੇ ਜਾ ਕੇ ਨਤਮਸਤਕ ਹੁੰਦੀਆਂ ਹਨ ਪਰ ਉਥੇ ਹੀ ਕੁਝ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਸ਼ਹੀਦੀ ਜੋੜ ਮੇਲਿਆਂ ਦੇ ਉੱਤੇ ਵੀ ਆਪਣੇ ਟਰੈਕਟਰਾਂ ਦੇ ਉੱਤੇ ਲਗਾਏ ਜਾਂਦੇ ਹਨ ਉੱਚੀ-ਉੱਚੀ ਸਪੀਕਰ ਵੀ ਚਲਾਏ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਕਈ ਵਾਰ ਕੁਝ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਇਥੇ ਕੁਝ ਲੋਕਾਂ ਦਾ

ਮੰਨਣਾ ਹੈ ਕਿ ਨਾ ਸ਼ਹੀਦੀ ਜੋੜ ਮੇਲਿਆਂ ਦੇ ਬਚਨ ਲੋਕਾਂ ਨੂੰ ਇਸ ਤਰੀਕੇ ਦੇ ਨਾਲ ਉੱਚੀ ਅਵਾਜ਼ ਵਿੱਚ ਗੀਤ ਸੰਗੀਤ ਨਹੀਂ ਬਨਾਉਣੇ ਚਾਹੀਦੇ ਕਿਉਂਕਿ ਇਸ ਦੇ ਨਾਲ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਵੇਖਿਆ ਜਾਵੇ ਤਾਂ ਬਹੁਤ ਸਾਰੇ ਅਜਿਹੇ ਨੌਜਵਾਨ ਹੁੰਦੇ ਹਨ ਜੋ ਸ਼ਹੀਦੀ ਜੋੜ ਮੇਲਿਆਂ ਦੇ ਉੱਤੇ ਜਾ ਰਹੇ ਹੁੰਦੇ ਹਨ ਪਰ ਫਿਰ ਵੀ ਉਨ੍ਹਾਂ ਦੇ ਵੱਲੋ ਰਸਤੇ ਕਾਫੀ ਜ਼ਿਆਦਾ ਉੱਚੀ ਆਵਾਜ਼ ਦੇ ਬੱਚੇ ਗੀਤ ਲਗਾਏ ਜਾਂਦੇ ਹਨ ਇਸ ਦੀ ਵਜ੍ਹਾ ਕਾਰਨ ਕੁਝ ਲੋਕਾਂ ਦੇ ਵੱਲੋਂ ਇਸ ਦੇ ਉਤੇ ਇਤਰਾਜ਼ ਵੀ ਕੀਤਾ ਜਾਂਦਾ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬੋਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=9qmTmvuBKXk&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *