ਪੁਲਿਸ ਵਿਭਾਗ ਦੀ ਨਲਾਇਕੀ ਵੇਖ ਤੁਹਾਡਾ ਨਹੀਂ ਰੁਕੇਗਾ ਹਾਸਾ

Latest Update

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਲੈਂਦੇ ਹਨ ਦੇਖਿਆ ਜਾਵੇ ਤਾਂ ਮੀਡੀਆ ਦੇ ਉੱਤੇ ਬਹੁਤ ਸਾਰੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ ਅਕਸਰ ਹੀ ਅਸੀਂ ਦੇਖਦੇ ਹਾਂ ਕਿ ਕਈ ਥਾਵਾਂ ਤੇ ਪੁਲਸ ਪ੍ਰਸ਼ਾਸਨ ਦੇ ਵੱਲੋਂ ਬਹੁਤ ਸਾਰੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ ਇਸ ਦੀ ਵਜਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆਉਂਦੀਆਂ ਹਨ ਕਈ ਪੁਲਸ ਮੁਲਾਜ਼ਮ ਅਜਿਹੇ ਹੁੰਦੇ ਹਨ ਜਿਨ੍ਹਾਂ ਦੀ ਟਰੇਨਿੰਗ ਵੀ ਪੂਰੀ ਨਹੀਂ ਹੁੰਦੀ ਹੈ ਪਰ ਫਿਰ ਵੀ ਉਹ

ਕੱਚੇ ਉਹਦੀਆਂ ਦੇ ਉੱਤੇ ਹੁੰਦੇ ਹਨ ਪਰ ਜਦੋਂ ਕੁਝ ਉੱਚ ਅਧਿਕਾਰੀਆਂ ਵੱਲੋਂ ਉਨ੍ਹਾਂ ਦੇ ਜਾਂਚ ਪੜਤਾਲ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਨੂੰ ਬਹੁਤ ਸਾਰੇ ਅਜਿਹੇ ਕੰਮ ਹੁੰਦੇ ਹਨ ਜੋ ਬਿਲਕੁਲ ਵੀ ਨਹੀਂ ਹੈ ਇਸੇ ਤਰ੍ਹਾਂ ਦੇ ਨਾਲ ਉਤਰਪ੍ਰਦੇਸ਼ ਵਿੱਚ ਆਈ ਜੀ ਦੇ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਸੀ ਤਾਂ ਉਸ ਸਮੇਂ ਉਨ੍ਹਾਂ ਦੇ ਵੱਲੋਂ ਕੁਝ ਪੁਲੀਸ ਮੁਲਾਜ਼ਮਾਂ ਨੂੰ ਹਵਾਈ ਫਾਇਰ ਕਰਨ ਦੇ ਲਈ ਕਿਹਾ ਜਾਂਦਾ ਹੈ ਦੱਸਿਆ ਜਾ ਰਿਹਾ ਹੈ ਕਿ ਪੁਲਸ ਮੁਲਾਜ਼ਮਾਂ ਨੂੰ ਹਵਾਈ ਫਾਇਰ ਨਹੀਂ ਕਰਨਾ ਆਉਂਦਾ ਸੀ ਜਿਸ ਦੀ ਵਜ੍ਹਾ ਕਾਰਨ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਲਗਾਤਾਰ ਹੋ ਰਹੀ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਸਵਾਲ ਖੜੇ ਕੀਤੇ ਜਾ ਰਹੇ ਹਨ ਪੰਜਾਬ ਪੁਲਸ

ਮੁਲਾਜ਼ਮਾਂ ਦੀ ਟ੍ਰੇਨਿੰਗ ਸਹੀ ਤਰੀਕੇ ਨਾਲ ਕਿਉਂ ਨਹੀਂ ਕਰਵਾਈ ਜਾਂਦੀ ਹੈ ਅਤੇ ਜੇਕਰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਹੋਵੇ ਤਾਂ ਉਸ ਸਮੇਂ ਇਹ ਸਹੀ ਕਦਮ ਨਹੀਂ ਚੁੱਕਣਗੇ ਇਸ ਲਈ ਪ੍ਰਸ਼ਾਸਨ ਨੂੰ ਧਿਆਨ ਦੇਣ ਦੀ ਜ਼ਰੂਰਤ ਹੈ ਕਿ ਆਪਣੇ ਮੁਲਾਜ਼ਮਾਂ ਨੂੰ ਸਹੀ ਟ੍ਰੇਨਿੰਗ ਦਿੱਤੀ ਜਾਵੇ ਅਤੇ ਉਨ੍ਹਾਂ ਦੇ ਵਿੱਚ ਜੋ ਕਮੀਆਂ ਹਨ ਉਨ੍ਹਾਂ ਨੂੰ ਦੂਰ ਕੀਤਾ ਜਾਵੇ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=8h5eXNjImn8&feature=shares

 

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *