ਪਾਪਾ ਦੀ ਪਰੀ ਨੇ ਕਰ ਦਿੱਤਾ ਇਹ ਵੱਡਾ ਕਾਂਡ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਇਹ ਹਦਾਇਤ ਕੀਤੀ ਗਈ ਹੈ ਕਿ ਕਿਸੇ ਦੇ ਗਨ ਕਲਚਰ ਨੂੰ ਨਹੀਂ ਅਪਣਾਇਆ ਜਾਵੇਗਾ ਅਤੇ ਸ਼ੋਸ਼ਲ ਮੀਡੀਆ ਦੇ ਉੱਤੇ ਤੇ ਦੇ ਵੱਲੋਂ ਵੀ ਗੰਨ ਕਲਚਰ ਨੂੰ ਪਰਮੋਟ ਨਹੀਂ ਕੀਤਾ ਜਾਵੇਗਾ ਭਾਵ ਕਿਸੇ ਦੇ ਵੱਲੋਂ ਵੀ ਇਸ ਤਰ੍ਹਾਂ ਦੀ ਵੀਡੀਓ ਸਾਂਝੀ ਨਹੀਂ ਕੀਤੀ ਜਾਣੀ ਚਾਹੀਦੀ ਜਿਸਦੇ ਵਿੱਚ ਉਨ੍ਹਾਂ ਦੇ ਵੱਲੋਂ ਕਲਚਰ ਨੂੰ ਪ੍ਰਮੋਟ ਕੀਤਾ ਜਾਂਦਾ ਹੋਵੇ ਜਿਸ ਨੂੰ ਵੇਖਦੇ ਹੋਏ ਪ੍ਰਸ਼ਾਸਨ ਦੇ ਵੱਲੋਂ ਵੀ ਬਹੁਤ ਸਾਰੇ ਲੋਕਾਂ ਦੇ ਉੱਤੇ ਪਰਚੇ ਦਰਜ ਕੀਤੇ ਗਏ ਸੀ ਕੁਝ ਪੁਰਾਣੀਆਂ ਵੀਡੀਓਜ਼ ਨੂੰ ਵੇਖਦੇ ਹੋਏ ਹੀ ਉਨ੍ਹਾਂ ਦੇ ਵੱਲੋਂ ਬਹੁਤ ਸਾਰੇ ਲੋਕਾਂ ਦੇ ਉੱਤੇ ਪਰਚੇ

ਦਰਜ ਕੀਤੇ ਗਏ ਸੀ ਅਤੇ ਹੁਣ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ ਜਿਸ ਦੇ ਵਿਚ ਦੇਖਿਆ ਜਾ ਸਕਦਾ ਹੈ ਕਿ 13 ਸਾਲਾ ਦੀ ਇਕ ਲੜਕੀ ਦੇ ਵੱਲੋਂ ਹਵਾਈ ਫਾਇਰ ਕੀਤੇ ਜਾ ਰਹੇ ਹਨ ਜਿਸ ਤੋਂ ਬਾਅਦ ਇਹ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਸਾਂਝੀ ਕੀਤੀ ਗਈ ਅਤੇ ਹੁਣ ਇਹ ਵੀਡੀਓ ਕਾਫੀ ਜਿਆਦਾ ਵੱਧ ਹੋ ਚੁੱਕੀ ਹੈ ਸਾਰੇ ਲੋਕਾਂ ਦੇ ਵੱਲੋਂ ਇਸ ਸਬੰਧੀ ਹਵਾਈ ਕਰਨ ਦੀ ਵੀ ਮੰਗ ਕੀਤੀ ਜਾ ਰਹੀ ਹੈ ਜਿਸ ਨੂੰ ਵੇਖਦੇ ਹੋਏ ਪਰਿਵਾਰਕ ਮੈਂਬਰ ਕਾਫ਼ੀ ਜ਼ਿਆਦਾ ਪਰੇਸ਼ਾਨ ਹਨ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਕ ਸਾਲ ਪੁਰਾਣੀ ਹੈ ਅਤੇ ਕੁਝ ਲੋਕਾਂ ਦੇ ਵੱਲੋਂ ਇਨ੍ਹਾਂ ਨੂੰ ਪ੍ਰੇਸ਼ਾਨ

ਕਰਨ ਵਾਸਤੇ ਇਸ ਵੀਡੀਓ ਨੂੰ ਵਾਇਰਲ ਕੀਤਾ ਗਿਆ ਹੈ ਇਨ੍ਹਾਂ ਦਾ ਕਹਿਣਾ ਹੈ ਕਿ ਕੁਝ ਰੱਖਣ ਵਾਲੇ ਲੋਕਾਂ ਦੇ ਵੱਲੋਂ ਜਾਣ-ਬੁੱਝ ਕੇ ਅਪੀਲ ਕੀਤੀ ਗਈ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਉੱਤੇ ਕਿਸੇ ਵੀ ਪ੍ਰਕਾਰ ਦੀ ਕੋਈ ਕਾਰਵਾਈ ਨਹੀਂ ਹੋਣੀ ਚਾਹੀਦੀ ਕਿਉਂਕਿ ਨਾਂ ਦੀ ਲੜਕੀ ਦੇ ਵੱਲੋਂ ਹੁਣ ਇਸ ਤਰ੍ਹਾਂ ਦੀ ਕੋਈ ਵੀ ਵੀਡੀਓ ਸ਼ੂਟ ਨਹੀਂ ਕੀਤੀ ਗਈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *