ਪ੍ਰਧਾਨ ਮੰਤਰੀ ਮੋਦੀ ਤੇ ਟੁੱਟਿਆ ਦੁੱਖਾਂ ਦਾ ਪਹਾੜ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਕਸਰ ਹੀ ਸੁਰਖੀਆਂ ਦੇ ਵਿਚ ਰਹਿੰਦੇ ਹਨ ਕਿਉਂਕਿ ਉਨ੍ਹਾਂ ਦੇ ਵੱਲੋਂ ਬਹੁਤ ਸਾਰੇ ਸਮਾਗਮਾਂ ਦੇ ਵਿਚ ਹਿੱਸਾ ਲਿਆ ਜਾਂਦਾ ਹੈ ਪਰ ਹੁਣ ਮੋਦੀ ਦੇ ਲਈ ਇੱਕ ਬਹੁਤ ਹੀ ਮਾੜੀ ਖਬਰ ਸਾਹਮਣੇ ਆਈ ਹੈ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨਾਂ ਦੇ ਵਿੱਚ ਉਹਨਾਂ ਦੀਆਂ ਏਨਾ ਕਾਫ਼ੀ ਜ਼ਿਆਦਾ ਬਿਮਾਰ ਹੋ ਗਏ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਕਿਸ ਵਜ੍ਹਾ ਕਾਰਣ ਨਰਿੰਦਰ ਮੋਦੀ ਕਾਫ਼ੀ ਜ਼ਿਆਦਾ ਪਰੇਸ਼ਾਨ ਸੀ ਦੱਸਿ

ਆ ਜਾ ਰਿਹਾ ਸੀ ਕਿ ਉਨ੍ਹਾਂ ਦੇ ਸਾਰੇ ਪਰਿਵਾਰਕ ਮੈਂਬਰਾਂ ਦੇ ਨਾਲ ਹਸਪਤਾਲ ਪਹੁੰਚੀ ਸੀ ਤਾਂ ਜੋ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਸਕੇ ਪਰ ਇਲਾਜ ਦੌਰਾਨ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਦਾ ਦਿਹਾਂਤ ਹੋ ਚੁੱਕਿਆ ਹੈ ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਉੱਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦੇ ਨਾਲ ਹਮਦਰਦੀ ਜਤਾਈ ਜਾ ਰਹੀ ਹੈ ਅਤੇ ਉਨ੍ਹਾਂ ਦੀ ਮਾਤਾ ਦੇ ਇਸ ਦੁਨੀਆਂ ਤੋਂ ਚਲੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਹੌਂਸਲਾ ਦਿੱਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ

ਪਵੇ ਸੋ ਜਲਦੀ ਹੀ ਹੁਣ ਉਨ੍ਹਾਂ ਦੀ ਮਾਤਾ ਦੀ ਅੰਤਿਮ ਸੰਸਕਾਰ ਦੀ ਰਸਮ ਨੂੰ ਪੂਰਾ ਕੀਤਾ ਜਾਵੇਗਾ ਸੋ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਭਾਜਪਾ ਦੇ ਬਹੁਤ ਸਾਰੇ ਵਰਕਰਾਂ ਦੇ ਵਿਚ ਦੁੱਖ ਦੀ ਸੋ ਕਹਿ ਦਿਓ ਕਿ ਬਹੁਤ ਸਾਰੇ ਲੋਕ ਅਕਸਰ ਹੀ ਮੋਦੀ ਦੀ ਮਾਤਾ ਦੇ ਬਾਰੇ ਗੱਲਬਾਤ ਕਰਿਆ ਕਰਦੇ ਸੀ ਅਤੇ ਨਰਿੰਦਰ ਮੋਦੀ ਕਈ ਵਾਰ ਆਪਣੀ ਮਾਤਾ ਦੇ ਨਾਲ ਦਿਖਾਈ ਦਿੰਦੇ ਸੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *