ਭਾਈ ਅੰਮ੍ਰਿਤਪਾਲ ਸਿੰਘ ਨੇ ਵਿਰੋਧੀਆਂ ਦੇ ਮੂੰਹ ਕੀਤੇ ਬੰਦ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਪਹਿਲਾ ਕੇਸ ਕਤਲ ਕੀਤੇ ਹੋਏ ਸੀ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ਤੇ ਹੁੰਦੀਆਂ ਹਨ ਇਸ ਤੋਂ ਇਲਾਵਾ ਕਦੇ ਕੁਝ ਵਿਰੋਧੀਆਂ ਦੇ ਵੱਲੋਂ ਇਸ ਮਸਲੇ ਤੇ ਉੱਤੇ ਸਵਾਲ ਵੀ ਖੜ੍ਹੇ ਕੀਤੇ ਜਾਂਦੇ ਹਨ ਕਿ ਅੱਜ ਦੇ ਸਮੇਂ ਵਿਚ ਭਾਈ ਅੰਮ੍ਰਿਤਪਾਲ ਸਿੰਘ ਸਮਝਾ ਰਹੇ ਹਨ ਪਰ ਇਸ ਤੋਂ ਪਹਿਲਾਂ ਉਨ੍ਹਾਂ ਦੇ ਵੱਲੋਂ ਕੇਸ ਕਤਲ ਕਿਉਂ ਕਰਵਾਏ ਗਏ ਸੀ ਤੋਂ ਇਸ ਮਾਮਲੇ ਸਬੰਧੀ ਹੋਣਾ ਭਾਈ ਅਮ੍ਰਿਤਪਾਲ ਸਿੰਘ ਵੱਲੋਂ ਦੀ ਗੱਲਬਾਤ ਕੀਤੀ ਗਈ ਹੈ ਉਹਦੇ ਵੱਲੋਂ ਦੱਸਿਆ ਗਿਆ ਹੈ ਕਿ ਜਦੋਂ ਇਨ੍ਹਾਂ ਨੇ ਆਪਣੇ ਕੇਸ

ਕਟਵਾਏ ਸੀ ਤਾਂ ਉਸ ਸਮੇਂ ਇਹ ਕਾਲਜ ਦੇ ਵਿੱਚ ਪੜ੍ਹਦੇ ਸੀ ਅਤੇ ਆਪਣੇ ਆਸ ਪਾਸ ਦੇ ਲੜਕਿਆਂ ਤੋਂ ਪ੍ਰਭਾਵਤ ਹੋ ਕੇ ਇਨ੍ਹਾਂ ਦੇ ਵੱਲੋਂ ਆਪਣੇ ਕੇਸ ਕਤਲ ਕਰਵਾ ਦਿੱਤੇ ਗਏ ਸੀ ਪਰ ਜਦੋਂ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਬਾਰੇ ਜਾਣਕਾਰੀ ਹੋਈ ਸੀ ਤਾਂ ਉਹਨੂੰ ਬਹੁਤ ਦੁੱਖ ਦਾ ਸਾਹਮਣਾ ਕਰਨਾ ਪਿਆ ਸੀ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਪਰਵਾਰ ਦੇ ਬੱਚੇ ਇਸ ਗੱਲ ਦਾ ਏਨਾ ਗਮ ਸੀ ਕਿ ਛੇ ਮਹੀਨੇ ਤਕ ਉਨਾਂ ਦੇ ਘਰ ਦੇ ਵਿੱਚ ਕੋਈ ਵੀ ਖੁਸ਼ੀ ਵਾਲੀ ਗੱਲ ਨਹੀਂ ਹੋਈ ਸੀ ਨਾ ਹੁਣ ਏਦਾਂ ਦਾ ਕਹਿਣਾ ਹੈ ਕਿ ਸਤਿਗੁਰੂ ਦੀ ਕਿਰਪਾ ਇਨ੍ਹਾਂ ਦੇ ਉੱਤੇ ਹੋਈ ਹੈ ਜਿਸ ਦੀ ਵਜ੍ਹਾ ਕਾਰਨ ਅੱਜ ਇਹ ਖੁਦ ਕੇਸ ਰੱਖੇ ਹਨ ਇਸ ਤੋਂ ਇਲਾਵਾ ਲੋਕਾਂ ਨੂੰ ਵੀ ਬੇਨਤੀ ਕਰ ਰਹੇ ਹਨ ਕੇ ਉਹ ਆਪਣੇ ਧਰਮ ਦੇ ਨਾਲ ਜੁੜ ਜਾਣ ਤਾਂ ਜੋ ਇਹ ਅਪਣੀ ਹੋਂਦ ਨੂੰ ਬਚਾ ਸਕਣ ਇਸ ਮਾਮਲੇ ਸੰਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਤੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕਮੈਂਟਸ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=fLYAjmPkCy0&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *