ਮੁਸਲਿਮ ਨੌਜਵਾਨ ਨੇ ਕੀਤੀ ਧਾਰਮਿਕ ਗ੍ਰੰਥ ਨੂੰ ਅੱਗ ਲਾਉਣ ਦੀ ਗੱਲ

Latest Update

ਅੱਜਕਲ੍ਹ ਦੇ ਸਮੇਂ ਵਿਚ ਸੋਸ਼ਲ ਮੀਡੀਆ ਤੇ ਅਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੁੰਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕ ਹੈਰਾਨ ਹੋ ਜਾਂਦੇ ਹਨ ਕਈ ਵਾਰ ਕੁਝ ਅਜਿਹੀਆਂ ਵੀਡੀਓਜ਼ ਵੀ ਦੇਖਣ ਨੂੰ ਮਿਲਦੀਆਂ ਹਨ ਅੱਜ ਇਥੇ ਕੁਝ ਲੋਕਾਂ ਦੇ ਵੱਲੋਂ ਅਜਿਹੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ ਜਿਸ ਦੇ ਚੱਲਦੇ ਕੁਝ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਕਈ ਵਾਰ ਕੁਝ ਧਾਰਮਿਕ ਪ੍ਰਚਾਰਕ ਕੁਝ ਅਜਿਹੀਆਂ ਗੱਲਾਂ ਕਰਦੇ ਹਨ ਜੋ ਜਾਂ ਤਾਂ ਕਿਸੇ ਨੂੰ ਸਮਝ ਨਹੀਂ ਲੱਗਦੀ ਹਾਂ ਜਾਂ ਫਿਰ ਉਨ੍ਹਾਂ ਦਾ ਕੋਈ ਗਲਤ ਮਤਲਬ ਕੱਢਿਆ ਜਾਂਦਾ ਹੈ ਜਿਸ ਦੀ ਵਜ੍ਹਾ

ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਹੁਣ ਇਕ ਵੀਡੀਓ ਸਾਹਮਣੇ ਆ ਰਹੀ ਹੈ ਜਿਸ ਦੇ ਵਿਚ ਇਕ ਮੁਸਲਮਾਨ ਪ੍ਰਚਾਰਕ ਅਤੇ ਵੱਲੋਂ ਸਟੇਜ ਦੇ ਉੱਤੇ ਕੁਝ ਅਜਿਹਾ ਕਿਹਾ ਜਾ ਰਿਹਾ ਹੈ ਜਿਸ ਦੇ ਨਾਲ ਕਾਫੀ ਜ਼ਿਆਦਾ ਵਿਵਾਦ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਇਸ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਾਰੇ ਧਰਮਾਂ ਦੇ ਦੋ ਹੀ ਧਾਰਮਿਕ ਗ੍ਰੰਥ ਹਨ ਉਨ੍ਹਾਂ ਨੂੰ ਜੇਕਰ ਅੱਗ ਲਗਾਈ ਜਾਵੇ ਕੋਈ ਵੀ ਆਪਣੇ ਧਰਮਾਂ ਨੂੰ ਸਾਬਿਤ ਨਹੀਂ ਕਰ ਸਕੇਗਾ ਸੋ ਇਸ ਤੋਂ ਇਲਾਵਾ ਇਸ ਦੇ ਬਦਲੇ ਆਪਣੇ ਹਿਸਾਬ ਦੇ ਨਾਲ ਬਹੁਤ ਕੁਝ ਕਿਹਾ ਜਾ ਰਿਹਾ ਹੈ ਇਸ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਕੁਝ ਲੋਕ ਕਹਿ ਰਹੇ ਹਨ ਕਿ ਇਸ ਵੱਲੋਂ ਜੋ ਕਿਹਾ ਜਾ ਰਿਹਾ ਹੈ ਉਹ ਸੱਚ ਹੈ ਕਿਉਂਕਿ ਇਸ ਗੱਲ ਨੂੰ ਸਮਝਣ ਦੀ ਜ਼ਰੂਰਤ ਹੈ ਕੁਝ

ਲੋਕਾਂ ਦਾ ਮੰਨਣਾ ਹੈ ਕਿ ਇਸਦੇ ਵੱਲੋਂ ਬਹੁਤ ਡੂੰਘੀ ਗੱਲ ਕੀਤੀ ਗਈ ਹੈ ਉਥੇ ਕੁਝ ਲੋਕ ਇਸ ਦੇ ਖਿਲਾਫ ਵੀ ਬੋਲ ਰਹੇ ਹਨ ਕਿਉਂਕਿ ਉਹਨਾਂ ਦੇ ਵੱਲੋਂ ਇਸ ਦਾ ਕੁਝ ਹੋਰ ਮਤਲਬ ਕੱਢਿਆ ਜਾ ਰਿਹਾ ਹੈ ਸੋ ਸਾਰਿਆਂ ਦੇ ਵੱਲੋਂ ਆਪਣੀ ਸਮਝ ਦੇ ਅਨੁਸਾਰ ਇਸ ਗੱਲ ਨੂੰ ਸਮਝਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬੋਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=xcAPYX3HiT8&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *