ਅਮ੍ਰਿਤਪਾਲ ਸਿੰਘ ਹੈ ਮੇਰਾ ਸ਼ਹੀਦ ਪੁੱਤਰ ਮਨਪ੍ਰੀਤ ਸਿੰਘ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕਲ ਦੇ ਦਿਨਾਂ ਦੇ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਕਾਫ਼ੀ ਜ਼ਿਆਦਾ ਚਰਚਾ ਦਾ ਵਿਸ਼ਾ ਰਹੇ ਹਨ ਬਹੁਤ ਸਾਰੇ ਲੋਕ ਉਨ੍ਹਾਂ ਦੇ ਵਿਚਾਰਾਂ ਤੋਂ ਪ੍ਰਭਾਵਿਤ ਹੋ ਰਹੇ ਹਨ ਅਤੇ ਬਹੁਤ ਸਾਰੇ ਨੌਜਵਾਨ ਸਿੱਖੀ ਵੱਲ ਮੁੜ ਰਹੇ ਹਨ ਨਸ਼ਿਆਂ ਤੋਂ ਦੂਰ ਹੋ ਰਹੇ ਹਨ ਜਿਸਦੇ ਚਲਦੇ ਸਾਰੇ ਲੋਕ ਭਾਈ ਅਮ੍ਰਿਤਪਾਲ ਸਿੰਘ ਦਾ ਧੰਨਵਾਦ ਵੀ ਕਰ ਰਹੇ ਹਨ ਇਸ ਦੇ ਨਾਲ ਹੀ ਕੁਝ ਲੋਕ ਉਨ੍ਹਾਂ ਦਾ ਵਿਰੋਧ ਕਰਦੇ ਹੋਏ ਵੀ ਦਿਖਾਈ ਦਿੰਦੇ ਹਨ ਪਰ ਉਥੇ ਹੀ ਕੁਝ ਇਹ ਇੰਟਰਵਿਊ ਸਾਹਮਣੇ ਆਉਂਦੇ ਹਨ ਜੋ ਦਿਲ ਨੂੰ ਝੰਜੋੜ ਕੇ ਰੱਖ ਦਿੰਦੇ ਹਨ ਅਤੇ ਸੋਚਣ ਲਈ ਮਜਬੂਰ ਕਰਦੇ ਹਨ ਕਿ ਇਹ

ਇੱਕ ਕੁਦਰਤੀ ਵਰਤਾਰਾ ਵਰਤ ਰਿਹਾ ਹੈ ਇਸੇ ਤਰ੍ਹਾਂ ਦਾ ਇਕ ਇੰਟਰਵਿਊ ਹੁਣੇ ਆਇਆ ਹੈ ਜਿੱਥੇ ਸ਼ਹੀਦ ਭਾਈ ਮਨਪ੍ਰੀਤ ਸਿੰਘ ਜੀ ਦੇ ਮਾਤਾ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਇਹ ਰਿਹਾ ਹੈ ਕਿ ਜਿਵੇਂ ਉਨ੍ਹਾਂ ਦਾ ਪੁੱਤਰ ਦੁਬਾਰਾ ਜਨਮ ਲੈ ਕੇ ਆਇਆ ਹੋਵੇ ਇਸ ਮਾਮਲੇ ਸੰਬੰਧੀ ਉਹਨਾ ਦੇ ਵੱਲੋਂ ਖੁੱਲ ਕੇ ਗੱਲਬਾਤ ਕੀਤੀ ਗਈ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕੋਈ ਛੋਟੀ ਮੋਟੀ ਗੱਲ ਨਹੀਂ ਹੋ ਰਹੀ ਹੈ ਇਹ ਇੱਕ ਕੁਦਰਤੀ ਵਰਤਾਰਾ ਵਰਤ ਰਿਹਾ ਹੈ ਜਿਸ ਨੂੰ ਕੋਈ ਨਹੀਂ ਰੋਕ ਸਕਦਾ ਹੈ ਦਾ ਕਹਿਣਾ ਹੈ ਕਿ ਇਹ ਗੁਰੂ ਮਹਾਰਾਜ

ਨੇ ਭਾਈ ਅਮ੍ਰਿਤਪਾਲ ਸਿੰਘ ਤੋਂ ਜਿੰਨੀ ਸੇਵਾ ਲੈਣੀ ਹੈ ਉਹ ਜ਼ਰੂਰ ਲੈਣਗੇ ਇਸ ਦੇ ਵਿੱਚ ਕੋਈ ਵੀ ਰੁਕਾਵਟ ਪੈਦਾ ਨਹੀਂ ਕਰ ਸਕਦਾ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਵੀ ਕੀਤਾ ਜਾ ਰਿਹਾ ਹੈ ਉਹ ਬਹੁਤ ਪਹਿਲਾਂ ਹੋ ਜਾਣਾ ਚਾਹੀਦਾ ਸੀ ਜਿਸਦੇ ਨਾਲ ਸਿੱਖ ਕੌਮ ਦੀਆਂ ਸਮੱਸਿਆਵਾਂ ਘੱਟ ਕੀਤੀਆਂ ਜਾ ਸਕਦੀਆਂ ਸੀ ਪਰ ਅੱਜ ਦੇ ਸਮੇਂ ਵਿੱਚ ਘਰਾਂ ਦਾ ਕੰਮ ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਕੀਤਾ ਜਾ ਰਿਹਾ ਹੈ ਉਸ ਤੋਂ ਬਹੁਤ ਸਾਰੇ ਲੋਕ ਪ੍ਰਭਾਵਿਤ ਹੋ ਰਹੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *