ਪੰਜਾਬ ਦੇ ਮਸ਼ਹੂਰ ਗਾਇਕ ਗੈਰੀ ਸੰਧੂ ਨਾਲ ਹੋਇਆ ਗਲਤ ਕੰਮ

Latest Update

ਅੱਜਕਲ੍ਹ ਦੇ ਸਮੇਂ ਵਿਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜੋ ਬਹੁਤ ਸਾਰੇ ਲੋਕਾਂ ਦਾ ਨੁਕਸਾਨ ਕਰ ਦਿੰਦੀਆਂ ਹਨ ਦੇਖਿਆ ਜਾਵੇ ਤਾਂ ਬਹੁਤ ਸਾਰੇ ਥਾਵਾਂ ਤੇ ਚੋਰੀਆਂ ਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਨੁਕਸਾਨ ਹੋ ਜਾਂਦਾ ਹੈ ਅਤੇ ਦੂਸਰੇ ਪਾਸੇ ਪ੍ਰਸ਼ਾਸਨ ਦੇ ਵੱਲੋਂ ਵੀ ਕੁਝ ਖਾਸ ਕਾਰਵਾਈ ਨਹੀਂ ਕੀਤੀ ਜਾਂਦੀ ਜਿਸ ਦੀ ਵਜ੍ਹਾ ਕਾਰਨ ਹੈਰਾਨ ਅਤੇ ਲੁਟੇਰਿਆਂ ਦੇ ਵੱਲੋਂ ਬੇਖੌਫ ਹੋ ਕੇ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਅਤੇ ਉਹਨਾਂ ਪੰਜਾਬੀ ਮਿਊਜ਼ਿਕ ਇੰਡਸਟਰੀ

ਦੇ ਮਸ਼ਹੂਰ ਕਲਾਕਾਰ ਗੈਰੀ ਸੰਧੂ ਨਾਲ ਜੁੜੀ ਇਕ ਬਹੁਤ ਹੀ ਮਾੜੀ ਖਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੇ ਘਰ ਵਿਚ ਚੋਰੀ ਹੋਈ ਹੈ ਭਲੇ ਦਿਨਾਂ ਦੇ ਵਿੱਚ ਉਹਨਾਂ ਨੇ ਇਸ ਦੀ ਵੀਡੀਓ ਵੀ ਸਾਂਝੀ ਕੀਤੀ ਸੀ ਜਿਸ ਦੇ ਵਿੱਚ ਦੇਖਿਆ ਜਾ ਸਕਦਾ ਸੀ ਕਿ ਉਨ੍ਹਾਂ ਘਰ ਦੇ ਵਿਚ ਕਾਫ਼ੀ ਜ਼ਿਆਦਾ ਖਿਲਾਰਾ ਪਿਆ ਹੋਇਆ ਸੀ ਅਤੇ ਗੈਰੀ ਸੰਧੂ ਕਾਫੀ ਜ਼ਿਆਦਾ ਗੁੱਸੇ ਦੇ ਵਿੱਚ ਸੀ ਕਿਉਂਕਿ ਉਨ੍ਹਾਂ ਦੇ ਘਰ ਦੇ ਵਿੱਚ ਕੁਝ ਕੀਮਤੀ ਚੀਜ਼ਾਂ ਦੇ ਨਾਲ ਨਾਲ ਉਹਨਾਂ ਦੀ ਮਾਂ ਦੀਆਂ ਕੁਝ ਨਿਸ਼ਾਨੀਆਂ ਸੀ ਜੋ ਚੋਰਾਂ ਵੱਲੋਂ ਚੋਰੀ ਕੀਤੀਆਂ ਗਈਆਂ ਹਨ ਅਤੇ ਹੁਣ ਇੱਕ ਵਾਰ ਫਿਰ ਤੋਂ ਗੈਰੀ ਸੰਧੂ ਲਾਏ ਹੋਏ ਹਨ ਅਤੇ ਉਨ੍ਹਾਂ ਦੇ ਵੱਲੋਂ ਇਹ ਗੱਲਬਾਤ ਸਾਂਝੀ ਕੀਤੀ ਜਾ ਰਹੀ ਹੈ ਜਿਸ ਦੌਰਾਨ ਉਨ੍ਹਾਂ ਦੇ ਵੱਲੋਂ ਚੋਰਾਂ ਨੂੰ ਕੱਢੀਆਂ ਜਾ ਰਹੀਆਂ ਹਨ ਅਤੇ ਉਹਨਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਚੋਰ ਉਹਨਾਂ ਦੀ ਮਾਂ ਦੀਆਂ ਕੁਝ ਨਸਲਾਂ ਇਹਨਾਂ ਲੈ ਗਏ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *