ਇਸ ਵਿਅਕਤੀ ਨੇ ਧਾਰਮਿਕ ਗ੍ਰੰਥਾਂ ਬਾਰੇ ਕਹੀ ਇਹ ਵੱਡੀ ਗੱਲ

Latest Update

ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਕਈ ਥਾਵਾਂ ਤੇ ਲੋਕਾਂ ਦੇ ਵੱਲੋਂ ਅਜਿਹਾ ਪ੍ਰਚਾਰ ਕੀਤਾ ਜਾਂਦਾ ਹੈ ਜਿਸਦੇ ਨਾਲ ਕਈ ਵਾਰ ਕੁਝ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਕਈ ਵਾਰ ਅਜਿਹਾ ਵੀ ਹੁੰਦਾ ਹੈ ਕੇ ਪਰਚਾਰ ਕਦੇ ਵੱਲੋਂ ਕੁਝ ਹੋਰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਉਸ ਦਾ ਮਤਲਬ ਕੱਢ ਲਿਆ ਜਾਂਦਾ ਹੈ ਇਸ ਤਰਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਲਗਾਤਾਰ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਇੱਕ ਮੁਸਲਮਾਨ ਪ੍ਰਚਾਰਕ ਦੇ ਵੱਲੋਂ ਸਾਰੇ ਧਾਰਮਿਕ

ਗ੍ਰੰਥਾਂ ਨੂੰ ਅੱਗ ਲਗਾ ਕੇ ਸਾੜਨ ਦੀ ਗੱਲ ਕੀਤੀ ਜਾ ਰਹੀ ਹੈ ਇਸ ਤੋਂ ਇਲਾਵਾ ਉਸ ਦੇ ਬਦਲੇ ਆਪਣੇ ਹਿਸਾਬ ਦੇ ਨਾਲ ਕੁਝ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਲੋਕਾਂ ਦਾ ਕਹਿਣਾ ਹੈ ਕਿ ਇਸ ਵਿਅਕਤੀ ਦੇ ਵੱਲੋਂ ਗਲਤ ਸ਼ਬਦਾਵਲੀ ਇਸਤੇਮਾਲ ਦੇ ਵਿਚ ਲਿਆਂਦੀ ਗਈ ਹੈ ਇਸ ਮਾਮਲੇ ਸੰਬੰਧੀ ਵੱਖੋ-ਵੱਖਰੇ ਧਰਮਾਂ ਦੇ ਲੋਕਾਂ ਦੇ ਵੱਲੋਂ ਆਪੋ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਅੱਜ ਕੱਲ ਦੇ ਸਮੇਂ ਬੱਚੇ ਦੀਆਂ ਵੀਡੀਓਜ਼ ਬਹੁਤ ਜਲਦੀ ਵਾਇਰਲ ਹੋ ਜਾਂਦੀਆਂ ਹਨ ਜਿਨ੍ਹਾਂ ਦੇ ਬੱਚਾ ਕਿਸੇ ਵੀ ਧਰਮ ਨੂੰ ਲੈ ਕੇ ਕੋਈ ਵਿਸ਼ੇਸ਼ ਟਿੱਪਣੀ ਕੀਤੀ ਗਈ ਹੋਵੇ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਰਖ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *