ਸਤਾਰਾਂ ਸਾਲਾਂ ਬਾਅਦ ਜਰਮਨੀ ਤੋਂ ਘਰ ਵਾਪਸ ਆ ਕੇ ਵਿਅਕਤੀ ਨੇ ਦਿੱਤਾ ਸਰਪ੍ਰਾਇਜ਼

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਕੱਲ ਦੇ ਦਿਨਾਂ ਦੇ ਵਿੱਚ ਬਹੁਤ ਸਾਰੇ ਲੋਕ ਕੈਨੇਡਾ ਦੀ ਧਰਤੀ ਤੇ ਜਾ ਰਹੇ ਹਨ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਦੇਸ਼ਾਂ ਦੇ ਲੋਕ ਜਾ ਰਹੇ ਹਨ ਤੋਂ ਬਾਅਦ ਉਹ ਕਾਫੀ ਲੰਬੇ ਸਮੇਂ ਆਪੋ ਆਪਣੇ ਪਰਿਵਾਰਕ ਮੈਂਬਰਾਂ ਤੋਂ ਦੂਰ ਰਹਿੰਦੇ ਹਨ ਅਤੇ ਜੋ ਬਦੇਸ਼ਾਂ ਦੇ ਵਿੱਚੋ ਕਮਾਈ ਕਰਕੇ ਉਹ ਵਾਪਸ ਪਰਤਦੇ ਹਨ ਤਾਂ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਦਾ ਸਵਾਗਤ ਕਰਦੇ ਹਨ ਇਸਦੇ ਨਾਲ ਹੀ ਹੁੰਦੇ ਹਨ ਤੇ ਜਦੋਂ ਉਹਦਾ ਵਿਦੇਸ਼ਾਂ ਦੇ ਬਚ ਜਾਂਦੇ ਹਨ ਤਾਂ ਉਸ ਤੋਂ ਬਾਅਦ ਉਹ ਖੁਦ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਦੇ ਹਨ ਅਤੇ ਬਾਅਦ ਵਿਚ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਨੂੰ

ਵੀ ਬਹੁਤ ਸਾਰੀਆਂ ਦਿੱਕਤਾਂ ਆਉਂਦੀਆਂ ਹਨ ਪਰ ਫਿਰ ਵੀ ਉਨ੍ਹਾਂ ਦੇ ਵੱਲੋਂ ਇਕੱਲਿਆਂ ਹੀ ਸਭ ਕੁਝ ਸੰਭਾਲਿਆ ਜਾਂਦਾ ਹੈ ਜਦੋਂ ਇਹ ਵਿਅਕਤੀ ਨਵੇਂ ਸਮੇਂ ਤੋਂ ਬਾਅਦ ਆਪਣੇ ਘਰਾਂ ਨੂੰ ਵਾਪਸ ਪਰਤਦੇ ਹਨ ਤਾਂ ਪਰਿਵਾਰਕ ਮੈਂਬਰਾਂ ਦੇ ਵੱਲੋਂ ਖੁਸ਼ੀ ਵੀ ਮਨਾਈ ਜਾਂਦੀ ਹੈ ਅਤੇ ਕਈ ਵਾਰ ਪਰਿਵਾਰਕ ਮੈਂਬਰ ਭਾਵੁਕ ਵੀ ਹੋ ਜਾਂਦੇ ਹਨ ਸੋਸ਼ਲ ਮੀਡੀਆ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਅਤੇ ਹੁਣ ਇਕ ਹੋਰ ਸਾਹਮਣੇ ਆਈ ਹੈ ਜਿਸ ਦੇ ਵਿਚ ਇਕ ਵਿਅਕਤੀ 17 ਸਾਲ ਬਾਅਦ ਆਪਣੇ ਘਰ ਵਾਪਸ ਪਰਤਿਆ ਹੈ ਦੱਸਿਆ ਜਾ ਰਿਹਾ

ਹੈ ਕਿ ਵਿਅਕਤੀ ਜਰਮਨੀ ਦੇ ਵਿੱਚ ਰਹਿੰਦਾ ਸੀ ਅਤੇ ਹੁਣ ਕਮਾਈ ਕਰਨ ਤੋਂ ਬਾਅਦ ਆਪਣੇ ਘਰ ਪਰਤਿਆ ਉਸ ਦੀ ਪਤਨੀ ਕਾਫ਼ੀ ਜ਼ਿਆਦਾ ਭਾਵੁਕ ਹੋ ਜਾਂਦੀ ਹੈ ਸੋ ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਉਹ ਇਸ ਵੀਡੀਓ ਨੂੰ ਵੇਖ ਕੇ ਭਾਵੁਕ ਵੀ ਹੋ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *