ਕੈਨੇਡਾ ਦੇ ਵਿੱਚ ਪੰਜਾਬੀ ਕੁੜੀਆਂ ਕਰਦੀਆਂ ਹਨ ਇਹ ਗਲਤ ਕੰਮ

Latest Update

ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰ ਕੇ ਰੱਖਦੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਾਗ ਸਮੇਂ ਵਿਚ ਬਹੁਤ ਸਾਰੇ ਨੌਜਵਾਨ ਕਨੇਡਾ ਦੇ ਵਿੱਚ ਜਾ ਰਹੇ ਹਨ ਜਿੱਥੇ ਜਾ ਕੇ ਕੁਝ ਨੌਜਵਾਨਾਂ ਦੇ ਵੱਲੋਂ ਪੜ੍ਹਾਈ ਕੀਤੀ ਜਾਂਦੀ ਹੈ ਇਥੇ ਕੋਈ ਕੰਮ ਕੀਤਾ ਜਾਂਦਾ ਹੈ ਕੈਨੇਡਾ ਭੇਜਣ ਦੇ ਲਈ ਉਨ੍ਹਾਂ ਦੇ ਮਾਂ-ਬਾਪ ਦੇ ਵੱਲੋਂ ਬਹੁਤ ਜ਼ਿਆਦਾ ਪੈਸਾ ਵੀ ਖ਼ਰਚ ਕੀਤਾ ਜਾਂਦਾ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਰਜ਼ੇ ਵੀ ਲਾਏ ਜਾਂਦੇ ਹਨ ਆਪਣੀਆਂ ਜ਼ਮੀਨਾਂ ਭੀ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਬਣ ਸਕੇ ਅਤੇ ਆਉਣ

ਵਾਲੇ ਸਮੇਂ ਦੇ ਵਿੱਚ ਉਹਨਾਂ ਨੂੰ ਪੈਸੇ ਪੱਖੋਂ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਨਾ ਹੋਵੇ ਪਰ ਉਥੇ ਹੀ ਕੁਝ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਦਾ ਦਿਲ ਜੋੜ ਕੇ ਰੱਖਦੀਆਂ ਹਨ ਅਤੇ ਬਹੁਤ ਸਾਰੇ ਲੋਕਾਂ ਦੀ ਚਿੰਤਾ ਦਾ ਕਾਰਨ ਬਣ ਜਾਂਦੀਆਂ ਹਨ ਇਕ ਲੜਕੀ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਜਿਸ ਤਰੀਕੇ ਦੇ ਨਾਲ ਕਨੇਡਾ ਦੇ ਵਿੱਚ ਕੁਝ ਮੁੰਡੇ-ਕੁੜੀਆਂ ਦੇ ਵੱਲੋਂ ਗਲਤ ਕੰਮ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਹ ਲੜਕੀ ਕੈਨੇਡਾ ਦੀ ਰਹਿਣ ਵਾਲੀ ਹੈ ਅਤੇ ਉਸ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਬਹੁਤ ਘੱਟ ਨੌਜਵਾਨੋ ਅਜਿਹੇ ਹਨ ਜੋ ਆਪਣੀ ਪੜ੍ਹਾਈ ਅਤੇ ਆਪਣੇ ਕੰਮ ਵੱਲ ਧਿਆਨ ਦਿੰਦੇ ਹਨ ਬਾਕੀ ਨੌਜਵਾਨ ਗਲਤ ਕੰਮ ਕਰਦੇ ਹਨ ਜਿਸ ਦੀ ਵਜ੍ਹਾ ਕਾਰਨ ਆਉਣ ਵਾਲੇ ਸਮੇਂ ਵਿੱਚ ਉਹਨਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=2FOy3dAY3tQ&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *