ਅੰਮ੍ਰਿਤਸਰ ਸਾਹਿਬ ਦੀ ਇਹ ਜਾਣਕਾਰੀ ਤੁਹਾਨੂੰ ਕਰ ਦੇਵੇਗੀ ਹੈਰਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸ਼੍ਰੀ ਹਰਿਮੰਦਰ ਸਾਹਿਬ ਸੰਗਤਾਂ ਦੇ ਲਈ ਇਕ ਬਹੁਤ ਹੀ ਮਹੱਤਵਪੂਰਨ ਧਾਰਮਿਕ ਅਸਥਾਨ ਹੈ ਜਿਥੇ ਹਰ ਇੱਕ ਧਰਮ ਜਾਤ ਦੇ ਲੋਕ ਪਹੁੰਚਦੇ ਹਨ ਅਤੇ ਨਤਮਸਤਕ ਹੁੰਦੇ ਹਨ ਅਤੇ ਅੱਜ ਅਸੀਂ ਤੁਹਾਨੂੰ ਇਸ ਦਾ ਧਾਰਮਿਕ ਅਸਥਾਨਾਂ ਬਾਰੇ ਕੁਝ ਡੂੰਘੀਆਂ ਜਾਣਕਾਰੀ ਦੇਵਾਂਗੇ ਜਿਸ ਸਥਾਨ ਤੇ ਅੱਜ ਦੇ ਸਮੇਂ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਬਣਿਆ ਹੋਇਆ ਹੈ ਉਸ ਸਥਾਨ ਤੇ ਪਹਿਲਾਂ ਇੱਕ ਛੱਪੜ ਹੋਇਆ ਕਰਦਾ ਸੀ ਦੱਸਿਆ ਜਾਂਦਾ ਹੈ ਕਿ ਜਦੋਂ ਗੁਰੂ ਨਾਨਕ ਦੇਵ ਜੀ ਇਸ ਹਾਂ ਤੇ ਆਏ ਸੀ ਤਾਂ ਉਹਨਾਂ ਨੇ ਉਸ ਛਪ

ੜ ਦੇ ਵਿੱਚ ਆਪਣੇ ਪੈਰ ਵੀ ਧੋਤੇ ਸੀ ਤੇ ਨਾਲ ਹੀ ਇਹ ਗੱਲ ਵੀ ਸਾਹਮਣੇ ਆਉਂਦੀ ਹੈ ਕਿ ਜਦੋਂ ਮਹਾਤਮਾ ਬੁੱਧ ਦੇ ਵੱਲੋਂ ਧਰਤੀ ਦੇ ਉੱਤੇ ਕਦਮ ਰੱਖੇ ਗਏ ਸੀ ਤਾਂ ਉਸ ਸਮੇਂ ਇੱਥੇ ਇੱਕ ਜੰਗਲ ਹੋਇਆ ਕਰਦਾ ਸੀ ਉਹਨਾਂ ਦੇ ਵੱਲੋਂ ਇਹ ਗੱਲ ਕਹੀ ਗਈ ਸੀ ਕਿ ਜਿਹੜੇ ਲੋਕ ਧਿਆਨ ਲਗਾਉਣਾ ਚਾਹੁੰਦੇ ਹਨ ਉਹਨਾਂ ਦੇ ਲਈ ਇਹ ਜਗ੍ਹਾ ਬਿਲਕੁਲ ਉੱਤਮ ਹੈ ਇਸ ਮਾਮਲੇ ਸਬੰਧੀ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਜਿਹੜੇ ਲੋਕ ਗ਼ਮਾਂ ਦਾ ਧਿਆਨ ਲਗਾਉਣਾ ਚਾਹੁੰਦੇ ਹਨ ਅਕਸਰ ਹੀ ਉਹ ਸ੍ਰੀ ਹਰਿਮੰਦਰ ਸਾਹਿਬ ਜਾਂਦੇ ਹਨ ਜਿਥੇ ਉਨ੍ਹਾਂ ਨੂੰ ਇਕ ਜਵਾਨ ਸ਼ਾਂਤੀ ਮਹਿਸੂਸ ਹੁੰਦੀ ਹੈ ਅਤੇ ਉਹ ਪਰਮਾਤਮਾ ਦੇ ਨਾਲ ਜੋੜਦੇ ਹਨ ਇਸਦੇ ਨਾਲ ਹੀ ਤੁਹਾਨੂੰ ਦੱਸ

ਦਈਏ ਕਿ ਪਹਿਲਾਂ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਨਾਮ ਰਾਮਦਾਸਪੁਰ ਹੋਇਆ ਕਰਦਾ ਸੀ ਪਰ ਬਾਅਦ ਵਿੱਚ ਇਸਨੂੰ ਬਦਲਿਆ ਜਾਂਦਾ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਦੇਖਿਆ ਜਾਵੇ ਤਾਂ ਸਾਰੀਆਂ ਸੰਗਤਾਂ ਅਕਸਰ ਹੀ ਸ਼੍ਰੀ ਹਰਿਮੰਦਰ ਸਾਹਿਬ ਦੇ ਵਿਚ ਨਤਮਸਤਕ ਹੁੰਦੀਆਂ ਹਨ ਅਤੇ ਪ੍ਰਮਾਤਮਾ ਦੇ ਨਾਮ ਦੇ ਨਾਲ ਜੁੜ ਗਈਆਂ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *