ਨਵੇਂ ਸਾਲ ਦੀ ਰਾਤ ਹੋ ਗਿਆ ਇਹ ਵੱਡਾ ਕਾਂਡ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਕਿਉਂਕਿ ਖਰਾਬ ਮੌਸਮ ਦੀ ਵਜ੍ਹਾ ਕਾਰਨ ਸਾਰੇ ਸੜਕ ਹਾਦਸੇ ਵਾਪਰਦੇ ਹਨ ਇਸ ਦੇ ਨਾਲ ਹੀ ਕਈ ਵਾਰ ਵੇਖਿਆ ਜਾਂਦਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਅਤੇ ਤੇਜ਼ ਰਫ਼ਤਾਰ ਦੀ ਵਜ੍ਹਾ ਕਾਰਨ ਵੀ ਸੜਕ ਹਾਦਸੇ ਵਾਪਰਦੇ ਹਨ ਜਿਸ ਦੀ ਵਜ੍ਹਾ ਕਾਰਨ ਕੁਝ ਲੋਕ ਜ਼ਖਮੀ ਹੁੰਦੇ ਹਨ ਅਤੇ ਕੁਝ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਕਈ ਥਾਵਾਂ ਤੇ ਅਜਿਹਾ ਵੀ ਦੇਖਿਆ ਜਾਂਦਾ ਹੈ ਕਿ ਗ਼ਲਤੀ ਕਿਸੇ ਹੋਰ ਦੀ ਹੁੰਦੀ ਹੈ ਅਤੇ ਜਾਂ ਕਿਸੇ ਹੋਰ ਨੂੰ ਮਿਲ ਜਾਂਦੀ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਹੀ

ਇਕ ਮਾਮਲਾ ਅੰਮ੍ਰਿਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇਥੇ ਚਾਰ ਮਜ਼ਦੂਰ ਵਿਅਕਤੀਆਂ ਦੀ ਮੌਤ ਹੋਈ ਹੈ ਦੱਸਿਆ ਜਾ ਰਿਹਾ ਹੈ ਕਿ ਇਹਨਾਂ ਮਜ਼ਦੂਰ ਵਿਅਕਤੀਆਂ ਦੀ ਟੱਕਰ ਇਕ ਤੇਜ਼ ਰਫ਼ਤਾਰ ਕਾਰ ਦੇ ਨਾਲ ਹੋਈ ਹੈ ਜਿਸ ਦੀ ਵਜ੍ਹਾ ਕਾਰਨ ਮੌਕੇ ਤੇ ਹੀ ਮੌਤ ਹੋ ਗਈ ਅਤੇ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਦੱਸੇ ਜਾ ਰਹੇ ਹਨ ਜਿਨ੍ਹਾਂ ਨੂੰ ਇਲਾਜ ਦੇ ਲਈ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਕਾਰ ਡਰਾਈਵਰ ਦੇ ਵੱਲੋਂ ਕਾਰ ਨੂੰ ਬਹੁਤ ਤੇਜ਼ ਰਫਤਾਰ ਦੇ ਨਾਲ ਚਲਾਇਆ ਜਾ ਰਿਹਾ ਸੀ ਜਿਸ ਦੀ ਵਜ੍ਹਾ ਕਾਰਨ ਇਹ ਭਿਆਨਕ ਹਾਦਸਾ ਵਾਪਰਦਾ ਹੈ ਅਤੇ ਬਹੁਤ ਜ਼ਿਆਦਾ ਜਾਨੀ ਮਾਲੀ ਨੁਕਸਾਨ ਵੀ ਹੋਇਆ ਹੈ ਇਸ ਮਾਮਲੇ ਦੇ ਬੱਚੇ ਪੀੜਤ ਪਰਿਵਾਰਾਂ ਦੇ ਵੱਲੋਂ ਇਨਸਾਫ ਦੀ ਵੀ ਮੰਗ ਕੀਤੀ ਜਾ ਰਹੀ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬੋਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *