ਰਵਨੀਤ ਬਿੱਟੂ ਅਤੇ ਇਸਾਈਆਂ ਦੇ ਲਈ ਭਾਈ ਅੰਮ੍ਰਿਤਪਾਲ ਸਿੰਘ ਨੇ ਕੀਤਾ ਵੱਡਾ ਐਲਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਭਾਈ ਅਮ੍ਰਿਤਪਾਲ ਸਿੰਘ ਅਕਸਰ ਹੀ ਚਰਚਾ ਦੇ ਵਿੱਚ ਰਹਿੰਦੇ ਹਨ ਜਿਸਦੇ ਚਲਦੇ ਕੁਝ ਲੋਕਾਂ ਵੱਲੋਂ ਉਨ੍ਹਾਂ ਦਾ ਸਾਥ ਵੀ ਦਿੱਤਾ ਜਾ ਰਿਹਾ ਹੈ ਉਥੇ ਹੀ ਕੁਝ ਲੋਕ ਅਜਿਹੇ ਹਨ ਜੋ ਉਨ੍ਹਾਂ ਦਾ ਵਿਰੋਧ ਵੀ ਕਰਦੇ ਹਨ ਕਈ ਵਾਰ ਰਵਨੀਤ ਸਿੰਘ ਬਿੱਟੂ ਦੇ ਵੱਲੋਂ ਵੀ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਹੈ ਇਸ ਤੋਂ ਇਲਾਵਾ ਕੁਝ ਹੋਰ ਲੋਕ ਅਜਿਹੇ ਹਨ ਜੋ ਇੰਦਰਾ ਗਾਂਧੀ ਇਸ ਫੈਸਲੇ ਨੂੰ ਸਹੀ ਮੰਨਦੇ ਹਨ ਅਤੇ ਦੂਸਰੇ ਪਾਸੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਵੱਲੋਂ ਕੀਤਾ ਜਾ ਰਿਹਾ ਸੀ ਉਸ ਨੂੰ ਗਲਤ ਦਸਦੇ ਹਨ ਤਾਂ ਉਨ੍ਹਾਂ ਲੋਕਾਂ ਨੂੰ ਸ੍ਰੀ ਅਮ੍ਰਿਤਪਾਲ ਸਿੰਘ ਦੇ ਵੱਲੋਂ ਜਵਾਬ

ਵੀ ਦਿੱਤੇ ਜਾ ਰਹੇ ਹਨ ਉਨ੍ਹਾਂ ਦੇ ਮਨ ਨੂੰ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਨਾਲ ਇੰਦਰਾ ਗਾਂਧੀ ਦੇ ਵੱਲੋਂ ਆਪਣੇ ਆਪ ਨੂੰ ਉੱਚਾ ਰੱਖਣ ਦੇ ਲਈ ਸ੍ਰੀ ਹਰਿਮੰਦਰ ਸਾਹਿਬ ਦੇ ਉੱਤੇ ਟੈਂਕ ਚੜ ਆਏ ਇਸ ਤੋਂ ਇਲਾਵਾ ਬਹੁਤ ਸਾਰੇ ਸਿੰਘ ਸ਼ਹੀਦ ਕਰ ਦਿੱਤੇ ਗਏ ਸੀ ਇਸ ਦੇ ਨਾਲ ਹੀ ਉਹਨਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਸਿੰਘਾਂ ਨੇ ਅੱਜ ਵੀ ਹਾਰ ਨਹੀਂ ਮੰਨੀ ਹੈ ਅਤੇ ਉਹ ਆਪਣੀ ਸਰਕਾਰ ਨੂੰ ਮੁੜ ਆਪਣੇ ਸਿਰ ਤੇ ਸਜਾਉਣ ਜਾਣਦੇ ਹਨ ਸੋ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਆਪਣੇ ਹੋਰ ਵੀ ਬਹੁਤ ਸਾਰੇ ਪ੍ਰਚਾਰਕ ਸਾਂਝੇ ਕੀਤੇ ਗਏ ਹਨ ਉਨਾਂ ਦੇ ਨਾਲ ਬਹੁਤ ਸਾਰੇ ਲੋਕ ਪ੍ਰਭਾਵਿਤ ਵੀ ਹੁੰਦੇ ਹਨ ਅਤੇ ਉਨ੍ਹਾਂ ਦੇ ਨਾਲ ਸਹਿਮਤ ਵੀ ਹੁੰਦੇ ਹਨ ਪਰ ਉਥੇ ਹੀ ਕੁਝ ਲੋਕਾਂ ਦੇ ਵੱਲੋਂ ਸ੍ਰੀ ਅਮ੍ਰਿਤਪਾਲ ਸਿੰਘ ਦਾ ਵਿਰੋਧ ਵੀ ਕੀਤਾ ਜਾਂਦਾ ਹੈ ਸੋ ਇਸ ਮਾਮਲੇ ਸਬੰਧੀ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=-cQlG_PoxUk&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *