ਨਿਹੰਗ ਸਿੰਘਾ ਨੇ ਬੱਸ ਨੂੰ ਰੋਕ ਕੇ ਕੀਤਾ ਇਹ ਕੰਮ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਅੱਜ ਦੇ ਸਮੇਂ ਵਿਚ ਕੀ ਲੋਕਾਂ ਦੇ ਵੱਲੋਂ ਬਦਲੀਆਂ ਕੀਤੀਆਂ ਜਾਂਦੀਆਂ ਹਨ ਜਿਸ ਦੇ ਵਿਰੋਧ ਵਿੱਚ ਕੁਝ ਲੋਕ ਵੀ ਆਉਂਦੇ ਹਨ ਅਤੇ ਹੁਣ ਇਕ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇੱਕ ਪ੍ਰਾਈਵੇਟ ਬੱਸ ਦੇ ਉੱਤੇ ਖੰਡੇ ਦੀ ਫੋਟੋ ਛਾਪੀ ਗਈ ਸੀ ਇਹ ਫੋਟੋ ਉਸ ਥਾਂ ਤੇ ਲੱਗੀ ਹੋਈ ਸੀ ਜਿਥੇ ਸਵਾਰੀਆਂ ਪੌੜੀ ਦੀ ਸਹਾਇਤਾ ਦੇ ਨਾਲ ਬੱਸ ਦੀ ਛੱਤ ਦੇ ਉੱਤੇ ਜਾਂਦੀਆਂ ਹਨ ਜਿਸ ਦੇ ਚਲਦੇ ਕੁੱਝ ਲੋਕਾਂ ਦੇ ਪੈਰ ਇਸ ਖੰਡੇ ਦੇ ਨਾਲ ਸੁਣਦੇ

ਹਨ ਜਿਸ ਨੂੰ ਵੇਖ ਕੇ ਕੁਝ ਨਿਹੰਗ ਸਿੰਘਾਂ ਦੇ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ ਤੇ ਉਨ੍ਹਾਂ ਦੇ ਵਲੋ ਬੱਸਾਂ ਵਾਲਿਆਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਖੰਡੇ ਨੂੰ ਇਥੋਂ ਹਟਾਇਆ ਜਾਵੇ ਅਤੇ ਬੱਸ ਦੇ ਕਿਸੇ ਹੋਰ ਹਿੱਸੇ ਦੇ ਵਿੱਚ ਇਸ ਨੂੰ ਲਗਾਇਆ ਜਾਵੇ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਦਾ ਮੰਨਣਾ ਹੈ ਕਿ ਨਿਹੰਗ ਸਿੰਘਾਂ ਵੱਲੋਂ ਸਹੀ ਕੀਤਾ ਗਿਆ ਹੈ ਉਥੇ ਕੁਝ ਲੋਕਾਂ ਵੱਲੋਂ ਇਸ ਨੂੰ ਗੁੰਡਾਗਰਦੀ ਦਾ ਵੀ ਨਾਮ ਦਿੱਤਾ ਜਾ ਰਿਹਾ ਹੈ ਕਿਉਂਕਿ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਨਿਹੰਗ ਸਿੰਘ ਸਿੱਧੇ ਤੌਰ ਤੇ ਵੀ ਇਨ੍ਹਾਂ ਲੋਕਾਂ ਨੂੰ ਸਮਝਾ ਸਕਦੇ ਹਨ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬੋਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=noVroiAPPUw&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *