ਲੰਗਰ ਛੱਕ ਰਹੀ ਕੁੜੀ ਨੇ ਕੈਨੇਡਾ ਤੋਂ ਇਹ ਵੀਡੀਓ ਕੀਤੀ ਵਾਇਰਲ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਕੱਲ ਦੇ ਸਮੇਂ ਵਿੱਚ ਗੁਰੂ ਘਰਾਂ ਦੇ ਵਿੱਚ ਕੁਰਸੀਆਂ ਦਿਖਾਈ ਦਿੰਦੀਆਂ ਹਨ ਜੋ ਕਿ ਇਹ ਮਰਿਆਦਾ ਦੇ ਉਲਟ ਮੰਨੀਆਂ ਜਾਂਦੀਆਂ ਹਨ ਇਸ ਸਬੰਧੀ ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਵੀ ਇਸ ਦਾ ਵਿਰੋਧ ਕੀਤਾ ਗਿਆ ਸੀ ਅਤੇ ਖੁਦ ਗੁਰੂ ਘਰਾਂ ਦੇ ਵਿੱਚ ਕੁਰਸੀਆਂ ਬਾਹਰ ਵੀ ਕਰਵਾਈਆਂ ਗਈਆਂ ਸੀ ਪਰ ਉਥੇ ਕੁਝ ਲੋਕਾਂ ਦੇ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਪਰ video ਸੋਸ਼ਲ ਮੀਡੀਆ ਦੇ ਉੱਤੇ ਕਾਫ਼ੀ ਜ਼ਿਆਦਾ ਵੱਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਇਕ ਲੜਕੀ ਦੇ ਵੱਲੋਂ ਇਕ ਵੀਡੀਓ ਬਣਾਈ ਗਈ ਹੈ ਜਿਸਦੇ ਵਜੋਂ ਉਹ

ਕੈਨੇਡਾ ਦੇ ਇਕ ਗੁਰੂ ਘਰ ਦੇ ਵਿਚ ਮੌਜੂਦ ਹੈ ਉਸ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਸ ਗੁਰੂ-ਘਰ ਦੇ ਬੱਚੇ ਲੰਗਰ ਛਕਾਉਣ ਦੇ ਲਈ ਕੁਰਸੀਆਂ ਦੇ ਉੱਤੇ ਹੀ ਬਿਠਾਇਆ ਜਾਂਦਾ ਹੈ ਅਤੇ ਉਸਨੇ ਹੇਠਾਂ ਬੈਠ ਕੇ ਲੰਗਰ ਛਕਣ ਦੀ ਕੋਸ਼ਿਸ਼ ਕੀਤੀ ਤਾਂ ਇਥੋਂ ਦੇ ਪ੍ਰਬੰਧਕਾਂ ਦੇ ਵੱਲੋਂ ਉਸ ਨੂੰ ਉਥੋਂ ਉੱਠਣ ਦੇ ਲਈ ਕਿਹਾ ਗਿਆ ਅਤੇ ਉਸ ਨੂੰ ਧਮਕੀ ਦਿੱਤੀ ਕਿ ਜੇਕਰ ਉਹ ਕੁਰਸੀ ਦੇ ਬਹੁਤੇ ਨਹੀਂ ਬੈਠੇਗੀ ਤਾਂ ਉਸ ਤੇ ਕਾਰਵਾਈ ਹੋਵੇਗੀ ਅਤੇ ਪੁਲੀਸ ਬੁਲਾਉਣ ਦੀ ਵੀ ਧਮਕੀ ਦਿੱਤੀ ਗਈ ਹੈ ਜਿਸ ਤੋਂ

ਬਾਅਦ ਲੜਕੀ ਅਤੇ ਵੀਡੀਓ ਹੈ ਉਸ ਤੋਂ ਬਾਅਦ ਏਥੋਂ ਦੇ ਪ੍ਰਬੰਧਕ ਏਥੋਂ ਦੂਰ ਚਲੇ ਜਾਂਦੇ ਹਨ ਪਰ ਇਸ ਲੜਕੀ ਦੇ ਵੱਲੋਂ ਦਿਖਾਇਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਭੁੰਜੇ ਬੈਠ ਕੇ ਲੰਗਰ ਛਕਣ ਦੀ ਥਾਂ ਤੇ ਇਥੇ ਕੁਰਸੀਆਂ ਮੇਜ਼ ਲਗਾਏ ਗਏ ਹਨ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇੱਥੋਂ ਦੇ ਪ੍ਰਬੰਧਕਾਂ ਸਾਡੇ ਉੱਤੇ ਸਵਾਲ ਖੜੇ ਕੀਤੇ ਜਾ ਰਹੇ ਹਨ ਜਿਨ੍ਹਾਂ ਦੇ ਵੱਲੋਂ ਗੁਰੂ ਦੀ ਮਰਿਆਦਾ ਨੂੰ ਭੰਗ ਕੀਤਾ ਜਾ ਰਿਹਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

 

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *