ਦੀਪ ਸਿੱਧੂ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਹੋਈ ਇਹ ਕਾਲ ਰਿਕਾਰਡਿੰਗ ਵਾਇਰਲ

Latest Update

ਹਾਂਜੀ ਦੋਸਤੋ ਸੋਸਲ ਮੀਡੀਆ ਅਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਹਾਜਰ ਹੋਇਆ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ੍ਹ ਬਹੁਤ ਸਾਰੀਆਂ ਵੀਡੀਓ ਸਾਨੂੰ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਹਾਜ਼ਰ ਹੋਏ ਹਾਂ ਭਾਈ ਅੰਮ੍ਰਿਤਪਾਲ ਸਿੰਘ ਜਿਹੜੇ ਕਿ ਪੰਜਾਬ ਨੂੰ ਬਚਾਉਣ ਦੇ ਲਈ ਲੱਗੇ ਹੋਏ ਹਨ ਉਥੇ ਹੀ ਭਾਈ ਅੰਮ੍ਰਿਤਪਾਲ ਸਿੰਘ ਦੇ ਬਹੁਤ ਸਾਰੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਉਨ੍ਹਾ ਨੂੰ ਸਿੱਧੇ ਰਸਤੇ ਪਾਇਆ

ਜਾ ਰਿਹਾ ਹੈ ਜੋ ਕਿ ਬਹੁਤ ਸਾਰੇ ਨੌਜਵਾਨਾਂ ਨੂੰ ਸਿੱਖੀ ਸਰੂਪ ਧਾਰਨ ਕਰਵਾਇਆ ਹੈ ਜਿੱਥੇ ਕਿ ਉਨ੍ਹਾਂ ਦੇ ਵੱਲੋਂ ਸਿੱਖੀ ਦਾ ਪ੍ਰਚਾਰ ਬੰਦ ਕੀਤਾ ਜਾ ਰਿਹਾ ਹੈ ਉਥੇ ਹੀ ਭਾਈ ਅੰਮ੍ਰਿਤਪਾਲ ਸਿੰਘ ਜਿਹੜੇ ਕਿ ਨਸ਼ਿਆਂ ਦੇ ਖਿਲਾਫ ਅਤੇ ਨੌਜਵਾਨਾਂ ਨੂੰ ਨਸ਼ੇ ਛੱਡਣ ਲਈ ਆਖ ਰਹੇ ਹਨ ਉਥੇ ਹੀ ਉਨ੍ਹਾਂ ਨੇ ਆਖਿਆ ਹੈ ਕਿ ਸਾਨੂੰ ਸਾਰਿਆਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ ਜਿੱਥੇ ਕੇ ਆਉਣ ਵਾਲੇ ਸਮੇਂ ਦੇ ਵਿਚ ਕਾਫੀ ਜ਼ਿਆਦਾ ਬੁਰਾ ਸਮਾਂ ਆਵੇਗਾ ਬਲਕਿ ਸਾਨੂੰ ਸਾਰਿਆਂ ਨੂੰ ਇਕ ਦੂਜੇ ਦਾ ਸਾਥ ਦੇਣਾ ਚਾਹੀਦਾ ਹੈ ਉੱਥੇ ਹੀ ਭਾਈ ਅੰਮ੍ਰਿਤਪਾਲ ਸਿੰਘ ਦੀਪ ਸਿੱਧੂ ਦੀ ਇਕ ਰਿਕਾਰਡ ਨੂੰ ਬਾਹਰ ਹੋਈ ਹੈ ਜਿੱਥੇ ਕੇ ਦੋਵੇ ਜਾਣੇ ਵਿਚਾਰ ਵਟਾਂਦਰਾ ਕਰਦੇ ਹੋਏ ਦਿਖਾਈ

ਦੇ ਰਹੇ ਹਨ ਉੱਥੇ ਹੀ ਕਈ ਲੋਕ ਜਿਹੜੇ ਆਖਦੇ ਹਨ ਕਿ ਦੀਪ ਸਿੱਧੂ ਭਾਈ ਅੰਮ੍ਰਿਤਪਾਲ ਸਿੰਘ ਨੂੰ ਨਹੀਂ ਜਾਣਦਾ ਸੀ ਇਨ੍ਹਾਂ ਦੋਹਾਂ ਦੀ ਇੱਕ ਕਾਲ ਰਿਕਾਰਡਿੰਗ ਵਾਇਰਲ ਹੋਈ ਹੈ ਜਿੱਥੇ ਕੇ ਦੀਪ ਸਿੱਧੂ ਅਤੇ ਭਾਈ ਅੰਮ੍ਰਿਤਪਾਲ ਸਿੰਘ ਛੱਡ ਸਿੱਖਾਂ ਦੇ ਬਾਰੇ ਗੱਲ ਕਰ ਰਹੇ ਹਨ ਉਥੇ ਹੀ ਉਨ੍ਹਾਂ ਨੇ ਆਖਿਆ ਹੈ ਕਿ ਵਿਦੇਸ਼ਾਂ ਵਿੱਚ ਰਹਿ ਰਹੇ ਸਿੱਖ ਸਾਡੇ ਨਾਲੋਂ ਅਲੱਗ ਨਹੀਂ ਹਨ ਜਿੱਥੇ ਕਿ ਉਹ ਮੁਸ਼ਕਲ ਦੇ ਵਿੱਚ ਇੱਕ ਦੂਜੇ ਦਾ ਸਾਥ ਵੀ ਦਿੰਦੇ ਹਨ ਬਾਕੀ ਜਿਹੜੇ ਨੌਜਵਾਨ ਉਥੋਂ ਪੜ੍ਹ-ਲਿਖ ਕੇ ਵਿਦੇਸ਼ਾਂ ਨੂੰ ਜਾ ਰਹੇ ਹਨ ਉਹ ਅਜਿਹਾ ਨਾ ਕਰਨ ਬਲਕਿ ਉਹ ਆਪਣੇ ਪੰਜਾਬ ਵਿਚ ਰਹਿਣ ਅਤੇ ਪੰਜਾ

ਬ ਦੇ ਕੰਮ ਆਉਣ ਇਸੇ ਤਰਾਂ ਹੀ ਉਨ੍ਹਾਂ ਦੀ ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਲੋਕਾਂ ਦੇ ਵੱਖੋ-ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਇਸੇ ਦੌਰਾਨ ਹੀ ਸਾਡੇ ਪੰਜਾਬ ਦਾ ਕਾਫੀ ਜ਼ਿਆਦਾ ਬੁਰਾ ਹਾਲ ਹੋ ਚੁੱਕਾ ਹੈ ਜਿੱਥੇ ਕਿ ਪੰਜਾਬ ਨੂੰ ਬਚਾਉਣ ਦੇ ਲਈ ਹੀ ਭਾਈ ਅੰਮ੍ਰਿਤਪਾਲ ਸਿੰਘ ਸਿੱਖੀ ਦਾ ਪ੍ਰਚਾਰ ਕਰ ਰਹੇ ਹਨ ਜਿੱਥੇ ਕੇ ਸਾਡੇ ਨੌਜਵਾਨਾਂ ਨੂੰ ਸੋਝੀ ਆ ਸਕੇ ਇਸੇ ਤਰ੍ਹਾਂ ਹੀ ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਲੋਕਾਂ ਦਾ ਵੱਖੋ ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

https://youtube.com/watch?v=G7RHsYWEvi0&feature=shares

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *