ਹੁਣੇ-ਹੁਣੇ ਭਾਈ ਅੰਮ੍ਰਿਤਪਾਲ ਸਿੰਘ ਨੇ ਕਰ ਦਿੱਤਾ ਵੱਡਾ ਐਲਾਨ

Latest Update

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਨ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਪੰਜਾਬ ਦੇ ਵਿੱਚ ਨਸ਼ੇ ਬਹੁਤ ਹੀ ਜ਼ਿਆਦਾ ਵੱਧ ਗਏ ਹਨ ਜਿਥੇ ਕਿ ਆਏ ਦਿਨ ਕੋਈ ਨਾ ਕੋਈ ਵੀਡੀਓ ਸਾਹਮਣੇ ਆ ਜਾਂਦੀ ਹੈ ਉਥੇ ਹੀ ਪੰਜਾਬ ਦੇ ਵਿੱਚ ਨਸ਼ਿਆਂ ਨੇ ਨੌਜਵਾਨਾਂ ਦਾ ਕਾਫੀ ਬੁਰਾ ਹਾਲ ਕੀਤਾ ਹੈ ਜਿੱਥੇ ਕਿ ਨੌਜਵਾਨ ਮੁੰਡੇ ਅਤੇ ਕੁੜੀਆ

ਵੀ ਨਸ਼ੇ ਦਾ ਸੇਵਨ ਕਰਨ ਲੱਗ ਪਈਆਂ ਹਨ ਇਸੇ ਤਰ੍ਹਾਂ ਹੀ ਅੱਜ ਕੱਲ੍ਹ ਬਹੁਤ ਹੀ ਜ਼ਿਆਦਾ ਬੁਰਾ ਹਾਲ ਹੈ ਜਿੱਥੇ ਕਿ ਹਰੇਕ ਘਰ ਦਾ ਨੌਜੁਆਨ ਜਿਹੜਾ ਕੇ ਨਸ਼ਿਆਂ ਦੇ ਵਿੱਚ ਪੈ ਚੁੱਕਾ ਹੈ ਓਸੇ ਤਰ੍ਹਾਂ ਹੀ ਪੰਜਾਬ ਨੂੰ ਨਸ਼ਿਆਂ ਨੇ ਤਬਾਹ ਕਰ ਦਿੱਤਾ ਹੈ ਜਿੱਥੇ ਕਿ ਛੋਟੀ-ਛੋਟੀ ਉਮਰ ਦੇ ਬੱਚੇ ਵੀ ਨਸ਼ੇ ਕਰ ਰਹੇ ਹਨ ਉਥੇ ਹੀ ਆਏ ਦਿਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਇਸੇ ਤਰ੍ਹਾਂ ਹੀ ਭਾਈ ਅੰਮ੍ਰਿਤਪਾਲ ਸਿੰਘ ਜਿਹੜੇ ਕਿ ਨਸ਼ਿਆਂ ਨੂੰ ਰੋਕਣ ਦੇ ਲਈ ਕੰਮ ਕਰ ਰਹੇ ਹਨ ਉਥੇ ਹੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਨਸ਼ਿਆਂ ਨੂੰ ਰੋਕਣ ਦੇ ਲਈ

ਉਹ ਵੱਧ ਤੋਂ ਵੱਧ ਸਿੱਖੀ ਦਾ ਪ੍ਰਚਾਰ ਕਰ ਰਹੇ ਹਨ ਜਿੱਥੇ ਕਿ ਭਾਈ ਅੰਮ੍ਰਿਤਪਾਲ ਸਿੰਘ ਨਸ਼ਿਆਂ ਦੇ ਖਿਲਾਫ ਹਨ ਉਥੇ ਹੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਇੱਕ ਸੂਚਨਾ ਮਿਲੀ ਸੀ ਕਿ ਅੰਮ੍ਰਿਤਸਰ ਦੇ ਇੱਕ ਪਿੰਡ ਦੇ ਵਿੱਚ ਬਹੁਤ ਹੀ ਜ਼ਿਆਦਾ ਨਸ਼ਾ ਵਿਕ ਰਿਹਾ ਹੈ ਜਿੱਥੇ ਕਿ ਇਥੇ ਔਰਤਾਂ ਵੀ ਨਸ਼ਾ ਵੇਚ ਰਹੀਆਂ ਹਨ ਉਸ ਪਿੰਡ ਦੇ ਵਿਚ ਬਹੁਤ ਸਾਰੇ ਨੌਜਵਾਨ ਚਿੱਟੇ ਦੇ ਕਾਰਨ ਮਰ ਚੁੱਕੇ ਹਨ ਇਸੇ ਤਰਾਂ ਹੀ ਭਾਈ ਅੰਮ੍ਰਿਤਪਾਲ ਸਿੰਘ ਨੇ ਉੱਥੇ ਪਹੁੰਚ ਕੇ ਆਖਿਆ ਬਹਿ ਕੇ ਜਿਹੜਾ ਉਸ ਪਿੰਡ ਦੇ ਵਿੱਚ ਨਸ਼ੇ ਲੈਦਾ ਜਾ ਵੇਚਦਾ ਹੋਇਆ ਫੜਿਆ ਗਿਆ ਉਸ ਦੇ ਨਾਲ ਬਹੁਤ ਹੀ ਮਾੜਾ ਹਸਰ ਹੋਵੇਗਾ ਜਿੱਥੇ ਕੇ ਭਾਈ

ਅੰਮ੍ਰਿਤਪਾਲ ਸਿੰਘ ਨੇ ਆਖਿਆ ਹੈ ਕਿ ਪਿੰਡ ਦੇ ਵਿੱਚ ਹਨ ਨਸ਼ਾਂ ਬਿਲਕੁਲ ਹੀ ਖ਼ਤਮ ਕਰ ਦੇਣਾ ਹੈ ਇਸੇ ਤਰਾਂ ਹੀ ਭਾਈ ਅੰਮ੍ਰਿਤਪਾਲ ਸਿੰਘ ਨੇ ਇਹ ਸਖਤ ਵਾਰਨਿੰਗ ਪਿੰਡ ਵਾਲਿਆਂ ਨੂੰ ਦਿੱਤੀ ਹੈ ਕਿ ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਇਹ ਖ਼ਬਰ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਲੋਕਾਂ ਦਵਾਰਾ ਵੱਖੋ-ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

https://youtube.com/watch?v=8OMZHUG4SGI&feature=shares

 

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *