ਭਾਈ ਅੰਮ੍ਰਿਤਪਾਲ ਸਿੰਘ ਦੀ ਛੋਟੇ ਬੱਚੇ ਨਾਲ ਵੀਡੀਓ ਹੋਈ ਵਾਇਰਲ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕਲ ਦੇ ਦਿਨਾਂ ਦੇ ਵਿਚ ਭਾਈ ਅੰਮ੍ਰਿਤਪਾਲ ਸਿੰਘ ਕਾਫ਼ੀ ਜ਼ਿਆਦਾ ਚਰਚਾ ਦਾ ਵਿਸ਼ਾ ਹਨ ਅਤੇ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਕਹਿੰਦੇ ਲਈ ਵੀ ਆਉਂਦੇ ਹਨ ਅਤੇ ਉਨ੍ਹਾਂ ਦੀਆਂ ਗੱਲਾਂ ਤੋਂ ਪ੍ਰਭਾਵਤ ਵੀ ਹੁੰਦੇ ਹਨ ਜਿਸ ਦੇ ਚੱਲਦੇ ਬਹੁਤ ਸਾਰੇ ਨੌਜਵਾਨ ਸਿੱਖੀ ਵੱਲ ਮੁੜ ਰਹੇ ਹਨ ਅਤੇ ਬੱਚਿਆਂ ਤੋਂ ਵੀ ਦੂਰ ਹੋ ਰਹੇ ਹਨ ਇਸ ਦੇ ਨਾਲ ਹੀ ਬਹੁਤ ਸਾਰੇ ਬੱਚੇ ਵੀ ਉਨ੍ਹਾਂ ਤੋਂ ਪ੍ਰਭਾਵਿਤ ਹੋ ਰਹੇ ਹਨ ਅਤੇ ਹੁਣ ਇਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਵਿਚ ਵੇਖਿਆ ਜਾ ਸਕਦਾ ਹੈ ਕਿ

ਇੱਕ ਛੋਟਾ ਬੱਚਾ ਭਾਈ ਸਿੰਘ ਨੂੰ ਮਦਦ ਲਈ ਪਹੁੰਚਦਾ ਹੈ ਉਸ ਦਾ ਕਹਿਣਾ ਹੈ ਕਿ ਉਹ ਅਮਰੀਕਾ ਵਿਚ ਰਹਿੰਦਾ ਹੈ ਅਤੇ ਕੁਝ ਸਮੇਂ ਦੇ ਲਈ ਉਹ ਪੰਜਾਬ ਦੇ ਵਿੱਚ ਆਇਆ ਹੈ ਜਿਸ ਤੋਂ ਬਾਅਦ ਉਸ ਦੇ ਵੱਲੋਂ ਇਹ ਦੱਸਦਾ ਹੈ ਕਿ ਇਸ ਨੂੰ ਪੰਜਾਬ ਦੇ ਵਿਚ ਰਹਿਣਾ ਪਸੰਦ ਹੈ ਪਰ ਇਸ ਦੇ ਮਾਂ-ਬਾਪ ਅਮਰੀਕਾ ਦੇ ਵਿੱਚ ਰਹਿੰਦੇ ਹਨ ਜਿਸ ਦੀ ਵਜ੍ਹਾ ਕਾਰਨ ਇਸ ਨੂੰ ਭੀ ਉਥੇ ਜਾਣਾ ਪੈਂਦਾ ਹੈ ਮੈਂ ਕਹਿਣਾ ਹੈ ਕਿ ਪੰਜਾਬ ਦੇ ਵਿੱਚ ਪੜ੍ਹਾਈ ਦਾ ਵੀ ਕੋਈ ਚੰਗਾ ਪ੍ਰਬੰਧ ਨਹੀਂ ਹੈ ਜਿਸ ਦੀ ਵਜ੍ਹਾ ਕਾਰਨ ਉਸਨੂੰ ਅਮਰੀਕਾ ਜਾਣਾ ਪੈਂਦਾ ਹੈ ਇਸ ਮਾਮਲੇ ਸੰਬੰਧੀ ਹੁਣ ਭਾਈ ਸਾਹਿਬ ਇਸ ਘਰ ਨੂੰ ਕਿਹਾ ਗਿਆ ਹੈ ਕਿ ਪੰਜਾਬ ਦੇ ਵਿਚ ਵੀ ਪੜ੍ਹਾਈ ਦੇ ਪ੍ਰਬੰਧ ਚੰਗੇ ਕਰ ਦਿੱਤੇ ਜਾਣਗੇ ਉਸ ਤੋਂ ਬਾਅਦ ਹੀ ਇੱਥੇ ਆ ਜਾਵੇ ਅਤੇ ਆਪਣਾ ਬਚਪਨ ਇਹ ਪੰਜਾਬ ਦੇ ਵਿੱਚ ਹੀ ਗੁਜ਼ਾਰੇ ਇਸ ਮਾਮਲੇ ਸੰਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬੋਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=TP8c3ZaSvcE&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *