ਇਸ ਥਾਂ ਤੇ ਹੋ ਗਈ ਇਹ ਵੱਡੀ ਬੇਅਦਬੀ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕਲ੍ਹ ਦੇ ਸਮੇਂ ਵਿਚ ਬਹੁਤ ਸਾਰੇ ਗੁਰੂ ਘਰਾਂ ਦੇ ਵਿੱਚ ਬੇਅਦਬੀ ਹੁੰਦੀ ਹੀ ਦਿਖਾਈ ਦਿੰਦੀ ਹੈ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਥਾਵਾਂ ਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਇਸਦੇ ਨਾਲ ਹੀ ਸੜਕਾਂ ਦੇ ਸਮੇਂ ਵਿਚ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ ਦੇ ਵਿੱਚ ਇਸ ਤਰ੍ਹਾਂ ਦੇ ਮਾਮਲੇ ਵੇਖਣ ਨੂੰ ਮਿਲਦੇ ਹਨ ਜੋ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਖੜ੍ਹੀਆਂ ਕਰਦੇ ਹਨ ਅਤੇ ਹੁਣ ਇਕ ਵੀਡੀਓ ਸੋਸ਼ਲ

ਮੀਡੀਆ ਉੱਤੇ ਲਗਾਤਾਰ ਹੁੰਦੀ ਦਿਖਾਈ ਦੇ ਰਹੀ ਹੈ ਜਿਸਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਨਿਹੰਗ ਸਿੰਘਾਂ ਵੱਲੋਂ ਪ੍ਰਾਈਵੇਟ ਬੱਸ ਨੂੰ ਰੋਕਿਆ ਗਿਆ ਹੈ ਦੱਸਿਆ ਰਿਹਾ ਹੈ ਕਿ ਇਸ ਪ੍ਰਾਈਵੇਟ ਬੱਸ ਦੇ ਪਿੱਛੇ ਜਦੋਂ ਖੰਡੇ ਛਾਪੇ ਗਏ ਹਨ ਜੇ ਇਹ ਖੰਡੇ ਉਸ ਥਾਂ ਤੇ ਛਾਪੇ ਗਏ ਹਨ ਜਿੱਥੇ ਸਵਾਰੀਆਂ ਪੌੜੀ ਦੀ ਸਹਾਇਤਾ ਦੇ ਨਾਲ ਬੱਸ ਦੀ ਛੱਤ ਦੇ ਉੱਤੇ ਚੜ੍ਹਦੀਆਂ ਹਨ ਅਤੇ ਬਹੁਤ ਸਾਰੀਆਂ ਸਵਾਰੀਆਂ ਦੇ ਪੈਰ ਇਨ੍ਹਾਂ ਦੇ ਨਾਲ ਲੱਗਦੇ ਹਨ ਜਿਸ ਨੂੰ ਵੇਖ ਕੇ ਨਿਹੰਗ ਸਿੰਘਾਂ ਦੇ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਅਤੇ ਉਨ੍ਹਾਂ ਦੇ ਵੱਲੋਂ ਬਸ ਦੇ ਮਾਲਕਾਂ ਨੂੰ ਇਸ ਸਬੰਧੀ ਕਾਰਵਾਈ ਕਰਨ ਦੀ ਗੱਲ

ਕੀਤੀ ਗਈ ਹੈ ਸੋ ਇਸ ਮਾਮਲੇ ਸਬੰਧੀ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਵੱਲੋਂ ਜੰਗ ਸਿੰਘਾਂ ਦੀ ਇਸ ਕਾਰਵਾਈ ਨੂੰ ਗਲਤ ਵੀ ਠਹਿਰਾਇਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੇ ਤੌਰ ਤੇ ਵੀ ਇਨ੍ਹਾਂ ਡਰਾਈਵਰਾਂ ਨੂੰ ਜਾਂ ਫਿਰ ਇਨ੍ਹਾਂ ਦੇ ਮਾਲਕਾਂ ਨੂੰ ਸਮਝਾਇਆ ਜਾ ਸਕਦਾ ਹੈ ਸੋ ਇਸ ਮਾਮਲੇ ਸਬੰਧੀ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬੋਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *