ਪੁੱਤ ਦੇ ਵਿਆਹ ਦੇ ਕਾਰਡ ਦੇ ਕੇ ਆ ਰਹੇ ਪਿਤਾ ਨਾਲ ਵਾਪਰਿਆ ਭਿਆਨਕ ਹਾਦਸਾ

Latest Update

ਅੱਜਕਲ੍ਹ ਦੇ ਸਮੇਂ ਵਿਚ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਹਨ ਜਿਸ ਦੀ ਵਜ੍ਹਾ ਕਾਰਨ ਅਕਸਰ ਹੀ ਬਹੁਤ ਸਾਰੇ ਲੋਕਾਂ ਦਾ ਨੁਕਸਾਨ ਹੋ ਜਾਂਦਾ ਹੈ ਕੁਝ ਲੋਕ ਜ਼ਖ਼ਮੀ ਹੋ ਜਾਂਦੇ ਹਨ ਜਾਂ ਫਿਰ ਕੁਝ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੀ ਜਾਨ ਵੀ ਚਲੀ ਜਾਂਦੀ ਹੈ ਜਿਸ ਦੇ ਕਾਰਨ ਪਰਿਵਾਰਕ ਮੈਂਬਰਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿਚ ਤੇਜ਼ ਰਫ਼ਤਾਰ ਦੀ ਵਜ੍ਹਾ ਕਾਰਨ ਬਹੁਤ ਸਾਰੇ ਹਾਦਸੇ ਵਾਪਰਦੇ ਹਨ ਇਸ ਤੋਂ ਇਲਾਵਾ ਕਈ ਥਾਵਾਂ ਤੇ ਮੌਸਮ ਖਰਾਬ ਹੋਣ ਦੀ ਵਜ੍ਹਾ

ਕਾਰਨ ਵੀ ਪਰੇਸ਼ਾਨ ਸਾਹਮਣੇ ਆਉਂਦੀਆਂ ਹਨ ਤੇ ਹੁਣ ਇਕ ਸੀਸੀਟੀਵੀ ਫੁਟੇਜ ਲਗਾਤਾਰ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਵਿੱਚ ਇੱਕ ਟਰੱਕ ਅਤੇ ਕਾਰ ਦੀ ਟੱਕਰ ਹੋਈ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਕਾਫੀ ਜ਼ਿਆਦਾ ਭਿਆਨਕ ਹਾਦਸਾ ਸੀ ਜਿਸ ਦੀਆਂ ਇਹ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਇੱਕ ਵਿਅਕਤੀ ਕਦੇ ਵਿਚ ਸਵਾਰ ਹੋ ਕੇ ਆਪਣੇ ਪੁੱਤਰ ਦੇ ਵਿਆਹ ਦੇ ਕਾਰਡ ਵੰਡਣ ਗਿਆ ਸੀ ਇਸ ਦੌਰਾਨ ਹੀ ਉਸਦੇ ਨਾਲ ਇਹ ਹਾਦਸਾ ਵਾਪਰਿਆ ਹੈ ਇਸ ਦੌਰਾਨ ਉਹ ਕਾਫੀ ਗੰਭੀਰ ਰੂਪ ਵਿਚ ਜਖਮੀ ਹੋਇਆ ਹੈ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਇਸ ਨੂੰ ਵੇਖ ਕੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬੋਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=O7ME5wL3328&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *