ਨਿਹੰਗ ਸਿੰਘ ਨੇ ਵੱਢ ਦਿੱਤਾ ਨੌਜਵਾਨ ਮੁੰਡੇ ਦਾ ਹੱਥ

Latest Update

ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰ ਕੇ ਰੱਖਦੇ ਹਨ ਦੇਖਿਆ ਜਾਵੇ ਤਾਂ ਕੁਝ ਲੋਕਾਂ ਦੇ ਵੱਲੋਂ ਨਿਹੰਗ ਸਿੰਘਾਂ ਦਾ ਬਾਣਾ ਦਾ ਅਪਣਾਇਆ ਜਾਂਦਾ ਹੈ ਪਰ ਉਹਨਾ ਦੇ ਵੱਲੋਂ ਨਿਹੰਗ ਸਿੰਘਾਂ ਵਾਲੇ ਕੰਮ ਨਹੀਂ ਕੀਤੇ ਜਾਂਦੇ ਜਿਸ ਦੀ ਵਜ੍ਹਾ ਅਕਸਰ ਹੀ ਕੁਝ ਲੋਕਾਂ ਦੀ ਵੱਲੋਂ ਨਿਹੰਗ ਸਿੰਘਾਂ ਦੇ ਬਾਣੇ ਨੂੰ ਵੀ ਬਦਨਾਮ ਕੀਤਾ ਜਾਂਦਾ ਹੈ ਅਤੇ ਹੁਣ ਇਸ ਤਰ੍ਹਾਂ ਦੀ ਹੀ ਇਕ ਖਬਰ ਸਾਹਮਣੇ ਆਈ ਹੈ ਜਿੱਥੇ ਕੁਝ ਨਿਹੰਗ ਸਿੰਘਾਂ ਦੀ ਆਪਸੀ ਝੜਪ ਹੋਈ ਜਿਸ ਦੀ ਵਜ੍ਹਾ ਕਾਰਨ ਓਥੇ ਇੱਕ ਨਿਹੰਗ ਸਿੰਘ ਦਾ ਗੁੱਟ ਵੱਢ ਦਿੱਤਾ ਜਾਂਦਾ ਹੈ ਜਿਸ ਨੂੰ

ਵੇਖ ਕੇ ਇਥੇ ਕਾਫੀ ਜ਼ਿਆਦਾ ਤਣਾਅਪੂਰਨ ਮਾਹੌਲ ਬਣ ਜਾਂਦਾ ਹੈ ਦੱਸਿਆ ਜਾ ਰਿਹਾ ਹੈ ਕਿ ਨਿਹੰਗ ਸਿੰਘਾਂ ਦੀ ਆਪਸ ਵਿੱਚ ਕੋਈ ਲੜਾਈ ਸੀ ਜਿਸ ਦੀ ਵਜ੍ਹਾ ਕਾਰਨ ਹੀ ਸਭ ਕੁਝ ਵਾਪਰਿਆ ਜਿਸ ਦੇ ਚਲਦੇ ਇੱਥੇ ਮਾਹੌਲ ਕਾਫੀ ਜ਼ਿਆਦਾ ਤਣਾਅਪੂਰਨ ਬਣਿਆ ਸੋ ਦੇਖਿਆ ਜਾਵੇ ਤਾਂ ਅੱਜ ਕੱਲ ਦੇ ਸਮੇਂ ਵਿੱਚ ਇਸ ਪ੍ਰਕਾਰ ਦੀਆਂ ਖ਼ਬਰਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ ਇਸ ਦੀ ਵਜਾ ਕਾਰਨ ਬਹੁਤ ਸਾਰੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਨੂੰ ਗ਼ਲਤ ਠਹਿਰਾਇਆ ਜਾਂਦਾ ਹੈ ਕਿਉਂਕਿ ਨਿਹੰਗ ਸਿੰਘਾਂ ਦੇ ਬਾਣੇ ਦੇ ਵਿੱਚ ਇਹ ਸਭ ਕੁਝ ਨਹੀਂ ਸੋਭਦਾ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਰਖ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=HVM5oKCQsXw&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *