15 ਸਾਲ ਬਾਅਦ ਨੌਜਵਾਨ ਆਇਆ ਵਿਦੇਸ਼ ਤੋਂ ਦੇਖੋ ਮਾਂ ਦਾ ਹਾਲ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕਲ ਦੇ ਸਮੇਂ ਵਿਚ ਬਹੁਤ ਸਾਰੇ ਨੌਜਵਾਨ ਬਦੇਸ਼ਾਂ ਵਿੱਚ ਜਾਂਦੇ ਹਨ ਜਿਸ ਦੇ ਚੱਲਦੇ ਕਾਫੀ ਲੰਬੇ ਸਮੇਂ ਤੱਕ ਉਹ ਆਪਣੇ ਪਰਿਵਾਰਕ ਮੈਂਬਰਾਂ ਤੋਂ ਦੂਰ ਰਹਿੰਦੇ ਹਨ ਜਿਸ ਦੇ ਚਲਦੇ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਇਸ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਉਹਨਾਂ ਤੋਂ ਬਿਨਾਂ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਦੇ ਹਨ ਪਰ ਫਿਰ ਵੀ ਪੈਸਾ ਕਮਾਉਣ ਵਾਸਤੇ ਜਾਂ ਫੇਰ ਕੁਝ ਨੌਜਵਾਨਾਂ ਨੂੰ ਪੜ੍ਹਾਈ ਕਰਨ ਵਾਸਤੇ ਆਪਣੇ ਪਰਿਵਾਰਕ ਮੈਂਬਰਾਂ ਤੋਂ ਦੂਰ ਰਹਿਣਾ ਪੈਂਦਾ ਹੈ ਅਤੇ ਹੁਣ ਜਦੋਂ ਕਾਫੀ ਲੰਬੇ ਸਮੇਂ ਬਾਅਦ

ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲਦੇ ਹਨ ਤਾਂ ਮਾਹੌਲ ਕਾਫੀ ਜ਼ਿਆਦਾ ਭਾਵੁਕ ਹੋ ਜਾਂਦਾ ਹੈ ਇਸੇ ਤਰ੍ਹਾਂ ਦੀ ਹੀ ਇਕ ਵੀਡੀਓ ਤੁਸੀਂ ਮੀਡੀਆ ਦੇ ਉੱਤੇ ਵਾਰ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸਦੇ ਵਿਚ ਇਕ ਨੌਜਵਾਨ ਕਾਫੀ ਲੰਬੇ ਸਮੇਂ ਬਾਅਦ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲਦਾ ਹੈ ਤੇ ਉਸ ਦੇ ਪਰਿਵਾਰਕ ਮੈਂਬਰ ਕਾਫ਼ੀ ਜਿਆਦਾ ਖੁਸ਼ ਵੀ ਹੁੰਦੇ ਹਨ ਅਤੇ ਭਾਵੁਕ ਵੀ ਹੋ ਜਾਂਦੇ ਹਨ ਵੇਖਿਆ ਜਾਵੇ ਤਾਂ ਅੱਜ ਕੱਲ ਦੇ ਸਮੇਂ ਵਿੱਚ ਇਸ ਪ੍ਰਕਾਰ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆਉਂਦੀਆਂ ਹਨ ਬਹੁਤ ਸਾਰੀਆਂ ਵੀਡੀਓਜ਼ ਅਕਸਰ ਹੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਜਾਂਦੀਆਂ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=AVJIRLehWt4&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *