ਵੇਖੋ ਵਿਆਹ ਵਿਚ ਰਿਸ਼ਤੇਦਾਰਾਂ ਨੇ ਕਿਵੇਂ ਕੀਤਾ ਇਹ ਗਲਤ ਕੰਮ

Latest Update

ਅੱਜਕਲ੍ਹ ਦੇ ਸਮੇਂ ਵਿਚ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੁੰਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ ਦੇਖਿਆ ਜਾਵੇ ਤਾਂ ਕੁਝ ਲੋਕਾਂ ਦੇ ਵੱਲੋਂ ਵਿਆਹਾਂ ਦੇ ਵਿਚ ਜਾ ਕੇ ਕੁਝ ਅਜਿਹੇ ਕੰਮ ਕੀਤੇ ਜਾਂਦੇ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕ ਹੈਰਾਨ ਹੁੰਦੇ ਹਨ ਅਤੇ ਹੁਣ ਇਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਲਗਾਤਾਰ ਵਾਰੀ ਆਉਂਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਵਿਚ ਤੁਸੀਂ ਦੇਖ ਸਕਦੇ ਹੋ ਕੇ ਇਕ ਵਿਆਹ ਸਮਾਗਮ ਹੋ ਰਿਹਾ ਹੈ ਤਾਂ ਇਸ ਦੌਰਾਨ ਕੁਝ ਲੋਕਾਂ ਵੱਲੋਂ

ਇਥੇ ਬਹੁਤ ਸਾਰੇ ਪੈਸੇ ਉਡਾਏ ਜਾਂਦੇ ਹਨ ਤਾਂ ਵਿਆਹ ਦੇ ਵਿੱਚ ਪਹੁੰਚੇ ਹੋਏ ਕੁਝ ਲੋਕਾਂ ਦੇ ਵੱਲੋਂ ਇਹ ਪੈਸੇ ਚੁਕਣੇ ਸ਼ੁਰੂ ਕਰ ਦਿੱਤੇ ਜਾਂਦੇ ਹਨ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਸਟੇਜ ਦੇ ਉੱਤੇ ਪੈਂਟ ਕੋਟ ਵਾਲੇ ਲੋਕ ਹੀ ਪੈਸੇ ਚੁੱਕਦੇ ਹੋਏ ਦਿਖਾਈ ਦੇ ਰਹੇ ਹਨ ਅਕਸਰ ਹੀ ਅਸੀਂ ਵਿਆਹਾਂ ਦੇ ਵਿਚ ਵੇਖਦੇ ਹਾਂ ਕਿ ਪਰਿਵਾਰਕ ਮੈਂਬਰਾਂ ਦੇ ਵੱਲੋਂ ਜਦੋਂ ਵਿਆਹ ਮੌਕੇ ਪੈਸੇ ਬਾਰੇ ਜਾਂਦੇ ਹਨ ਤਾਂ ਕੁਝ ਗਰੀਬ ਲੋਕਾਂ ਦੇ ਵੱਲੋਂ ਜਾਂ ਫਿਰ ਅੱਜ ਬੱਚਿਆਂ ਦੇ ਵੱਲੋਂ ਪੈਸੇ ਉਠਾਏ ਜਾਂਦੇ ਹਨ ਪਰ ਇਥੇ ਜਿਸ ਤਰੀਕੇ ਦੇ ਨਾਲ ਲੋਕਾਂ ਦੇ ਵੱਲੋਂ ਉਠਾਏ ਜਾ ਰਹੇ ਹਨ ਉਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਸੋ ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕਮੈਂਟਸ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=Jc3jRtIClj4&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *