ਹੁਣੇ-ਹੁਣੇ ਸ੍ਰੀ ਮੁਕਤਸਰ ਸਾਹਿਬ ਵਿਚ ਵਾਪਰੀ ਦਰਦਨਾਕ ਘਟਨਾ

Latest Update

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਥੇ ਕੇ ਅਜੇਹੀ ਹੈ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ ਹਾਂਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਸੜਕ ਹਾਦਸੇ ਬਹੁਤ ਜ਼ਿਆਦਾ ਹੋ ਰਹੇ ਹਨ

ਜਿੱਥੇ ਕਿ ਆਏ ਦਿਨ ਕੋਈ ਨਾ ਕੋਈ ਵੀਡੀਓ ਸਾਡੇ ਸਾਹਮਣੇ ਆ ਹੀ ਜਾਂਦੀ ਹੈ ਉੱਥੇ ਹੀ ਇਨ੍ਹਾਂ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਮੌਤ ਵੀ ਹੋ ਰਹੀ ਹੈ ਜਿੱਥੇ ਆਏ ਦਿਨ ਕੋਈ ਨਾ ਕੋਈ ਵੀਡੀਓ ਸੋਸ਼ਲ ਮੀਡੀਆ ਤੇ ਆਈ ਹੀ ਰਹਿੰਦੀ ਹੈ ਇਸੇ ਤਰ੍ਹਾਂ ਹੀ ਇੱਕ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਕਾਰ ਜਿਸਨੇ ਕੇ ਪੰਜ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਟੱਕਰ ਮਾਰ ਦਿੱਤੀ

ਉੱਥੇ ਹੀ ਇਹ ਹਾਦਸਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਡੇ ਸਾਹਮਣੇ ਆਇਆ ਹੈ ਇਸੇ ਤਰਾਂ ਹੀ ਇਹ ਵੀਡੀਓ ਵੀ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਪੰਜ ਜਾਣੇ ਜਿਹੜੇ ਕੇ ਮਜ਼ਦੂਰ ਸਨ ਉਥੇ ਹੀ ਉਹ ਆਪਣੇ ਕੰਮ ਤੋਂ ਘਰ ਵਾਪਸ ਜਾ ਰਹੇ ਸਨ ਜਿੱਥੇ ਕੇ ਪਿੱਛੋਂ ਦੀ ਇੱਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿੱਥੇ ਕੇ ਤਿੰਨ ਜਣਿਆਂ ਦੀ ਮੌਕੇ ਤੇ ਹੀ ਮੌਤ ਹੋ ਜਾਂਦੀ ਹੈ ਇਸੇ ਤਰ੍ਹਾਂ ਹੀ ਬਾਕੀ ਗੰਭੀਰ ਰੂਪ ਵਿੱਚ ਜ਼ਖਮੀ ਹਨ ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਹੈ

ਇਹ ਸਾਹਮਣੇ ਆਇਆ ਹੈ ਜਿਥੇ ਕੇ ਪੈਦਲ ਜਾ ਰਿਹੈ ਮਜ਼ਦੂਰਾਂ ਨੂੰ ਕਾਰ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਇਸੇ ਤਰਾਂ ਹੀ ਕਾਰ ਬਹੁਤ ਹੀ ਤੇਜ਼ੀ ਨਾਲ ਆ ਰਹੀ ਸੀ ਇਸ ਤਰ੍ਹਾਂ ਹੀ ਇਹ ਭਿਆਨਕ ਸੜਕ ਹਾਦਸਾ ਸਾਡੇ ਸਾਹਮਣੇ ਆਇਆ ਹੈ ਜਿੱਥੇ ਕਿ ਧੁੰਦ ਦੇ ਕਾਰਨ ਸੜਕ ਹਾਦਸਿਆਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ ਇਸੇ ਤਰਾਂ ਹੀ ਸੋਸ਼ਲ ਮੀਡੀਆ ਤੇ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਜਿੱਥੇ ਲੋਕ ਵੱਖ-ਵੱਖ ਵਿਚਾਰ ਦਿੱਤੇ ਜਾ ਰਹੇ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *