ਕਾਰ ਲੁੱਟ ਕੇ ਭੱਜ ਰਹੇ ਬਦਮਾਸ਼ਾਂ ਨੇ ਨੌਜਵਾਨ ਦਾ ਕੀਤਾ ਕ ਤ ਲ

Latest Update

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਪੰਜਾਬ ਦਾ ਮਾਹੌਲ ਲਗਾਤਾਰ ਖਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਦੂਸਰਿਆਂ ਨੂੰ ਵੀ ਹੈਰਾਨ ਕਰ ਕੇ ਰੱਖਦੀਆਂ ਹਨ ਪੰਜਾਬ ਦੇ ਬੱਚੇ ਦੇ ਜਨਮ ਦਿਹਾੜੇ ਦੀ ਅਣਸੁਖਾਵੀਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ ਤੇ ਪਿਛਲੇ ਦਿਨੀਂ ਕੁਝ ਲੁਟੇਰਿਆਂ ਦਾ

ਪਿੱਛਾ ਕਰਨ ਵਾਲੇ ਇਕ ਪੁਲਸ ਮੁਲਾਜ਼ਮ ਨੂੰ ਗੋ ਲੀਆਂ ਮਾਰ ਕੇ ਮਾਰਿਆ ਗਿਆ ਹੈ ਜਿਸ ਤੋਂ ਬਾਅਦ ਪ੍ਰਸ਼ਾਸਨ ਦੇ ਉਤੇ ਬਹੁਤ ਸਾਰੇ ਸਵਾਲ ਖੜ੍ਹੇ ਹੋ ਰਹੇ ਹਨ ਅਤੇ ਦੂਸਰੇ ਪਾਸੇ ਇਕ ਪੁਲਸ ਮੁਲਾਜ਼ਮ ਦੇ ਪਰਵਾਰਕ ਮੈਂਬਰ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰ ਰਹੇ ਹਨ ਦੱਸਿਆ ਜਾ ਰਿਹਾ ਹੈ ਕਿ ਕੁਝ ਲੁਟੇਰਿਆਂ ਦੇ ਵੱਲੋਂ ਇਕ ਕਾਰ ਨੂੰ ਚੋਰੀ ਕੀਤਾ ਜਾ ਰਿਹਾ ਸੀ ਤਾਂ ਇਸ ਦੌਰਾਨ ਹੀ ਕਮਲ ਬਾਜਵਾ ਨਾਮ ਦੇ ਇਸ ਪੁਲਿਸ ਮੁਲਾਜ਼ਮਾਂ ਵੱਲੋਂ ਉਨ੍ਹਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ ਉਸ ਦੌਰਾਨ ਹੀ ਉਨ੍ਹਾਂ ਲੁਟੇਰਿਆਂ ਦੇ ਵੱਲੋਂ ਗੋਲੀਆਂ ਚਲਾਈਆਂ ਗਈਆਂ ਜਿਸ ਦਾ ਸ਼ਿਕਾਰ ਬਾਜਵਾ ਹੋਏ ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਦੀ ਖਬਰ ਸਾਹਮਣੇ ਆਈ ਇਸ ਖਬਰ ਨੂੰ ਸੁਨਣ ਤੋਂ ਬਾਅਦ ਚਾਰੇ ਪਾਸੇ ਮਾਤਮ ਦਾ ਮਾਹੌਲ ਪਸਰ ਗਿਆ ਸੀ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦੱਸੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬੋਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *