ਨੌਜਵਾਨ ਨੇ ਕੁੜੀ ਦੇ ਨਾਲ ਕਰ ਦਿੱਤਾ ਇਹ ਵੱਡਾ ਕਾਂਡ

Latest Update

ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਕਈ ਵਾਰ ਕੁਝ ਨੌਜਵਾਨਾਂ ਦੇ ਵੱਲੋਂ ਕੁਝ ਅਜਿਹੇ ਕਦਮ ਚੁੱਕੇ ਜਾਂਦੇ ਹਨ ਜਿਸ ਦੇ ਨਾਲ ਉਨ੍ਹਾਂ ਦੇ ਮਾਂ-ਬਾਪ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਇੱਕ ਨੌਜਵਾਨ ਮੁੰਡੇ ਦੇ ਵੱਲੋਂ ਇੱਕ ਨੌਜਵਾਨ ਕੁੜੀ ਨੂੰ ਗੋਲੀਆਂ ਮਾਰ ਕੇ ਕਤ ਲ ਕਰ ਦਿੱਤਾ ਗਿਆ ਦੱਸਿਆ ਜਾ ਰਿਹਾ ਹੈ ਕਿ ਇਹ ਲੜਕਾ ਲੜਕੀ ਦੇ ਘਰ ਪਹੁੰਚਦਾ ਹੈ ਅਤੇ ਉਸ ਸਮੇਂ ਲੜਕੀ ਬੈਠਦੇ ਉੱਤੇ ਬੈਠੀ ਹੋਈ ਸੀ

ਇਨ੍ਹਾਂ ਦੇ ਵਿਚਕਾਰ ਬਹਿਸ ਬਾਜੀ ਹੁੰਦੀ ਹੈ ਉਸ ਤੋਂ ਬਾਅਦ ਲੜਕੇ ਦੇ ਵੱਲੋਂ ਗੋਲੀਆਂ ਚਲਾ ਦਿੱਤੀਆਂ ਜਿਸ ਤੋਂ ਬਾਅਦ ਮੌਕੇ ਤੇ ਹੀ ਲੜਕੀ ਦੀ ਮੌਤ ਹੋ ਜਾਂਦੀ ਹੈ ਦੱਸਿਆ ਜਾ ਰਿਹਾ ਹੈ ਕਿ ਲੜਕਾ ਵੀ ਇੱਥੇ ਗੰਭੀਰ ਰੂਪ ਵਿਚ ਜਖਮੀ ਹੋਇਆ ਹੈ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਪੁਲਸ ਮੁਲਾਜ਼ਮਾਂ ਤੇ ਇਹ ਮਾਮਲਾ ਪਹੁੰਚ ਚੁੱਕਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਦ ਉਹ ਵੀ ਗੱਲਬਾਤ ਕੀਤੀ ਜਾਵੇਗੀ ਵੇਖਿਆ ਜਾਵੇ ਤਾਂ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਦੇ ਸਮੇਂ ਵਿੱਚ ਬਹੁਤ ਜ਼ਿਆਦਾ ਵਧ ਚੁੱਕੀਆਂ ਹਨ ਕਿਉਂਕਿ ਨੌਜਵਾਨਾਂ ਵੱਲੋਂ ਜਲਦਬਾਜ਼ੀ ਦੇ ਵਿੱਚ ਬਹੁਤ ਸਾਰੇ ਅਜਿਹੇ ਫੈਸਲੇ ਲਏ ਜਾਂਦੇ ਹਨ ਜਿਨ੍ਹਾਂ ਦਾ ਨਤੀਜਾ ਮਾੜਾ ਨਿਕਲਦਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *