ਚਲਦੀ ਬੱਸ ਵਿਚ ਕੁੜੀ ਦਾ ਕਾਰਨਾਮਾ ਦੇਖ ਸਾਰੇ ਹੈਰਾਨ

Latest Update

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਕੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖਦੇ ਹਨ ਦੇਖਿਆ ਜਾਵੇ ਤਾਂ ਅੱਜਕਲ ਦੇ ਸਮੇਂ ਵਿਚ ਬਹੁਤ ਸਾਰੀਆਂ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਜਾਂਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿਚ ਬਹੁਤ ਸਾਰੇ ਲੋਕ ਸਫ਼ਰ ਕਰਦੇ ਹਨ ਅਤੇ ਬੱਸਾਂ ਦੇ ਵਿੱਚ ਬਹੁਤ ਜ਼ਿਆਦਾ ਭੀੜ ਵੇਖੀ ਜਾਂਦੀ ਹੈ ਤੇ ਕਈ ਵਾਰ ਕੁੱਝ ਹੋ ਕੇ ਆਪਣੇ ਕੰਮਾ ਕਾਜ਼ਾਂ ਦੇ ਉਤੇ ਉਸ ਸਮੇਂ ਸਿਰ ਨਹੀਂ ਪਹੁੰਚ ਪਾਉਦੇ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦਾ ਕਾਫੀ ਜ਼ਿਆਦਾ ਨੁਕਸਾਨ ਵੀ

ਹੋ ਜਾਂਦਾ ਹੈ ਪਰ ਅਜਿਹਾ ਦੇਖਿਆ ਜਾਂਦਾ ਹੈ ਕਿ ਕੁਝ ਕਾਲਜਾਂ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਬੱਸਾਂ ਦੇ ਵਿਚ ਸਫ਼ਰ ਕਰਦੇ ਹਨ ਪਰ ਬੱਸਾਂ ਦੇ ਵਿੱਚ ਜ਼ਿਆਦਾ ਭੀੜ ਹੋਣ ਕਾਰਨ ਉਹ ਕਾਫੀ ਜ਼ਿਆਦਾ ਲੇਟ ਹੋ ਜਾਂਦੇ ਹਨ ਪਰ ਹੁਣ ਇਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਜ਼ਿਆਦਾ ਜੇ ਵਿੱਚ ਇੱਕ ਲੜਕੀ ਬੱਸ ਦੇ ਵਿੱਚ ਭੀੜ ਹੋਣ ਤੋਂ ਬਾਅਦ ਵੀ ਇਸ ਬੱਸ ਦੇ ਵਿੱਚ ਇਸ ਦੀ ਬਾਰੀ ਦੀ ਲਟਕਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਤੋਂ ਬਾਅਦ ਇਹ ਇਸ ਵਿੱਚ ਸਵਾਰ ਹੋ ਜਾਂਦੀ ਹੈ ਵੀਡੀਓ ਲਗਾਤਾਰ ਵੱਲ ਹੁੰਦੀ ਹੋਈ ਵੀ ਦਿਖਾਈ ਦੇ ਰਹੀ ਹੈ ਸੋ ਅੱਜ ਕੱਲ ਦੇ ਸਮੇਂ ਵਿੱਚ ਦੋ ਤਰ੍ਹਾਂ ਦੀਆਂ ਵੀਡੀਓਜ਼ ਲਗਾਤਾਰ ਵਾਰੀ ਹੁੰਦੀ ਨੂੰ ਵੀ ਨਾ ਦਿਖਾਈ ਦੇ ਰਹੀਆਂ ਹਨ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਨੂੰ ਆਪੋ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *