ਵੇਖੋ ਕਿਵੇਂ ਇਸ ਮਹਾਨ ਪੁਰਸ਼ ਨੇ ਤਿਆਗ ਦਿੱਤਾ ਆਪਣਾ ਸਰੀਰ

Latest Update

ਸੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੀਆਂ ਵੀਡੀਓ ਸਹਾਈ ਹੁੰਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਅਕਸਰ ਹੀ ਹੈਰਾਨ ਹੋ ਜਾਂਦੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਹਰ ਧਰਮ ਵਿੱਚ ਬਹੁਤ ਸਾਰੇ ਮਹਾਂ ਪੁਰਸ਼ ਹੁੰਦੇ ਹਨ ਜੋ ਹਮੇਸ਼ਾ ਹੀ ਪ੍ਰਮਾਤਮਾਂ ਦੀ ਮਹਿਮਾ ਗਾਉਂਦੇ ਹਨ ਅਤੇ ਪਰਮਾਤਮਾ ਦੇ ਨਾਲ ਜੁੜੇ ਹੋਏ ਹੁੰਦੇ ਹਨ ਇਸ ਲਈ ਉਨ੍ਹਾਂ ਨੂੰ ਆਪਣੀ ਮੌਤ ਦੀ ਖਬਰ ਵੀ ਪਹਿਲਾਂ ਹੀ ਹੋ ਜਾਂਦੀ ਹੈ ਜਿਸ ਦੇ ਚਲਦੇ ਉਨ੍ਹਾਂ ਦੇ ਵੱਲੋਂ ਆਪਣਾ ਸਰੀਰ ਤਿਆਗਿਆ ਜਾਂਦਾ ਹੈ ਤਾਂ ਹੁਣ ਇਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਜ਼ਿਆਦਾ ਵਧ। ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਵਿਚ

ਵੇਖਿਆ ਜਾ ਸਕਦਾ ਹੈ ਬੋਧੀ ਧਰਮ ਦੇ ਮਹਾਪੁਰਸ਼ ਆਪਣਾ ਸਰੀਰ ਤਿਆਗਦੇ ਹੋਏ ਦਿਖਾਈ ਦੇ ਰਹੇ ਹਨ ਉਹ ਪਹਿਲਾਂ ਠੀਕ ਅਵਸਥਾ ਦੇ ਵਿਚ ਦਿਖਾਈ ਦੇ ਰਹੇ ਹਨ ਆਹ ਦੇਖੋ ਤੋਂ ਪੈਦਲ ਚੱਲ ਕੇ ਆ ਰਹੇ ਹਨ ਅਚਾਨਕ ਹੀ ਉਨ੍ਹਾਂ ਦੇ ਵੱਲੋਂ ਪ੍ਰਾਥਨਾ ਕੀਤੀ ਜਾਂਦੀ ਹੈ ਉਸ ਤੋਂ ਬਾਅਦ ਉਹ ਹੇਠਾਂ ਲੇਟ ਜਾਂਦੇ ਹਨ ਜਿਸ ਤੋਂ ਬਾਅਦ ਉਨ੍ਹਾਂ ਦੇ ਦੋ ਚੇਲੇ ਹਨ ਉਹ ਪ੍ਰਾਰਥਨਾ ਕਰਦੇ ਹਨ ਅਤੇ ਇਸੇ ਦੌਰਾਨ ਹੀ ਸੰਤ ਮਹਾਪੁਰਸ਼ ਦੇ ਵੱਲੋਂ ਆਪਣਾ ਸਰੀਰ ਤਿਆਗ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਇਨ੍ਹਾਂ ਦੇ ਚੇਲਿਆਂ ਵੱਲੋਂ ਪ੍ਰਾਰਥਨਾ ਕਰਨ ਦੇ ਬਾਅਦ ਇਨ੍ਹਾਂ ਨੂੰ ਤਾਬੂਤ ਦੇ ਵਿੱਚ ਪਾਇਆ ਜਾਂਦਾ ਹੈ

ਅਤੇ ਇਨ੍ਹਾਂ ਨੂੰ ਦਫਨਾ ਦਿੱਤਾ ਜਾਂਦਾ ਹੈ ਇਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਕਿਸੇ ਮਹਾਂਪੁਰਸ਼ ਪਹਿਲਾਂ ਤੋਂ ਹੀ ਆਪਣੀ ਮੌਤ ਬਾਰੇ ਜਾਣਦੇ ਸੀ ਸੋ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਰਖ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *