ਲੋਕਾਂ ਦੇ ਚਲਾਣ ਕੱਟਣ ਵਾਲੇ ਪੁਲਿਸ ਅਫਸਰ ਨਾਲ ਹੋਇਆ ਇਹ ਗਲਤ ਕੰਮ

Latest Update

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਕਈ ਥਾਵਾਂ ਤੇ ਪੁਲਸ ਮੁਲਾਜ਼ਮਾਂ ਦੇ ਵੱਲੋਂ ਬਹੁਤ ਸਾਰੇ ਲੋਕਾਂ ਦੇ ਚਲਾਨ ਕੱਟੇ ਜਾਂਦੇ ਹਨ ਕਈ ਵਾਰ ਤਾਂ ਇਸ ਤਰ੍ਹਾਂ ਦੇ ਵੀ ਮਾਮਲੇ ਸਾਹਮਣੇ ਆਉਦੇ ਹਨ ਜਿੱਥੇ ਪੁਲਸ ਮੁਲਾਜ਼ਮਾਂ ਦੇ ਵੱਲੋਂ ਜਾਣ-ਬੁੱਝ ਕੇ ਹੀ ਕੁਝ ਲੋਕਾਂ ਨੂੰ ਆਪਣੇ ਅੜਿੱਕੇ ਚੜ੍ਹਿਆ ਜਾਂਦਾ ਹੈ ਅਤੇ ਬਹੁਤ ਜ਼ਿਆਦਾ ਚਲਾਨ ਕੱਟੇ ਜਾਂਦੇ ਹਨ ਕੁਝ ਗਰੀਬ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਦੂਸਰੇ ਪਾਸੇ ਪੁਲਸ ਮੁਲਾਜ਼ਮਾਂ ਦੇ ਵੱਲ ਜਦੋਂ ਗੱਲ ਕੀਤੀ ਜਾਂਦੀ ਹੈ ਤਾਂ ਪੁਲਸ

ਮੁਲਾਜ਼ਮਾਂ ਵੱਲੋਂ ਖੁਦ ਹੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾਂਦੀਆਂ ਹਨ ਤਾਂ ਹੁਣ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਫਿਰੋਜਪੁਰ ਦਾ ਹੈ ਜਿੱਥੇ ਪੁਲਸ ਮੁਲਾਜ਼ਮਾਂ ਦੇ ਕੋਲ ਜੋ ਮੋਟਰਸਾਈਕਲ ਦਿਖਾਈ ਦੇ ਰਹੇ ਹਨ ਉਨ੍ਹਾਂ ਦੇ ਉੱਤੇ ਸਰਕਾਰੀ ਨੰਬਰ ਪਲੇਟ ਨਹੀਂ ਹੈ ਇਸ ਤੋਂ ਇਲਾਵਾ ਜਦੋਂ ਏਥੇ ਖੜ੍ਹੇ ਪੁਲਸ ਮੁਲਾਜ਼ਮਾਂ ਤੋਂ ਇਸ ਬਾਰੇ ਪੁੱਛਗਿੱਛ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਦੇ ਕੋਲ ਇਸ ਬਾਰੇ ਕੋਈ ਜਵਾਬ ਨਹੀਂ ਸੀ ਇਸ ਦੇ ਨਾਲ ਹੀ ਉਹਨਾਂ ਦੇ ਵੱਲੋਂ ਇਸ ਸਾਲ

ਮੋਟਰਸਾਈਕਲ ਦੇ ਮੋਡਲ ਬਾਰੇ ਵੀ ਕੋਈ ਜਾਣਕਾਰੀ ਨਹੀਂ ਹੈ ਜਿਸਦੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਵੇਖਿਆ ਜਾਵੇ ਤਾਂ ਅੱਜਕਲ੍ਹ ਦੇ ਸਮੇਂ ਵਿਚ ਬਹੁਤ ਸਾਰੇ ਥਾਵਾਂ ਤੇ ਪੁਲਸ ਮੁਲਾਜ਼ਮਾਂ ਵੱਲੋਂ ਕੁਝ ਆਮ ਲੋਕਾਂ ਨੂੰ ਪਰੇਸ਼ਾਨ ਵੀ ਕੀਤਾ ਜਾਂਦਾ ਹੈ ਪਰ ਦੂਸਰੇ ਪਾਸੇ ਜਦੋਂ ਉਹ ਖੁਦ ਨਿਯਮਾਂ ਦੀ ਉਲੰਘਣਾ ਕਰਦੇ ਹਨ ਤਾਂ ਉਥੇ ਉਨ੍ਹਾਂ ਦੇ ਕੋਲ ਕੋਈ ਜਵਾਬ ਨਹੀਂ ਹੁੰਦਾ ਸੋ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *