ਸਾਡੇ ਖਾਣ ਵਾਲੀਆਂ ਚੀਜ਼ਾਂ ਨਾਲ ਦੇਖੋ ਕਿਵੇਂ ਹੁੰਦਾ ਹੈ ਇਹ ਗ਼ਲਤ ਕੰਮ

Latest Update

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਕੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਗੁੜ ਵਾਲੀ ਗਚਕ ਖਾਧੀ ਜਾਂਦੀ ਹੈ ਅਤੇ ਹੋਰ ਵੀ ਬਹੁਤ ਸਾਰਾ ਸਮਾਨ ਖਾਧਾ ਜਾਂਦਾ ਹੈ ਜਿਸ ਦੇ ਨਾਲ ਉਨ੍ਹਾਂ ਨੂੰ ਜੀ ਦਾ ਸਵਾਦ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਲੋਹੜੀ ਦਾ ਤਿਉਹਾਰ ਹੈ ਅਤੇ ਇਸ਼ਤਿਹਾਰ ਦੌਰਾਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਗੁੜ ਵਾਲੀ ਗਚਕ ਦਾ ਸੇਵਨ ਕੀਤਾ ਜਾਂਦਾ ਹੈ ਪਰ ਸ਼ੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੀਆਂ

ਅਜਿਹੀਆਂ ਵੀਡੀਓਜ਼ ਓਵਰਲ ਹੁੰਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਹੈਰਾਨ ਹਨ ਤੇ ਹੁਣ ਇਸੇ ਤਰ੍ਹਾਂ ਦੀ ਹੀ ਇਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਉਸਦੇ ਵਿੱਚ ਕੁਝ ਲੋਕਾਂ ਦੇ ਵੱਲੋਂ ਇਕੱਠੇ ਹੋ ਕੇ ਗੁੜ ਵਾਲੀ ਗਚਕ ਤਿਆਰ ਕੀਤੀ ਜਾ ਰਹੀ ਹੈ ਪਰ ਉਨ੍ਹਾਂ ਦੇ ਵੱਲੋਂ ਗੱਚਕ ਰਸਤੇ ਉੱਤੇ ਹੀ ਤਿਆਰ ਕੀਤੀ ਜਾ ਰਹੀ ਹੈ ਉਨ੍ਹਾਂ ਦੇ ਵੱਲੋਂ ਸਾਰਾ ਮਟੀਰੀਅਲ ਫਰਸ ਦੇ ਉੱਤੇ ਹੀ ਰੱਖਿਆ ਗਿਆ ਹੈ ਅਤੇ ਉੱਥੇ ਉਹ ਖੁਦ ਵੀ ਬੈਠੇ ਦਿਖਾਈ ਦੇ ਰਹੇ ਹਨ ਭਾਵ ਉਨ੍ਹਾਂ ਦੇ ਵੱਲੋਂ ਕਿਸੇ ਵੀ ਬਰਤਨ ਦਾ ਇਸਤੇਮਾਲ ਵੀ ਨਹੀਂ ਕੀਤਾ ਜਾ ਰਿਹਾ ਸੀ ਇਸ ਨੂੰ ਵੇਖ ਕੇ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *